ਪੜਚੋਲ ਕਰੋ

ਖੰਨਾ ਨੇੜੇ ਭਿਆਨਕ ਹਾਦਸਾ, ਕਰੇਨ ਨਾਲ ਕੈਬਨ ਵੱਢ ਕੇ ਮ੍ਰਿਤਕ ਨੂੰ ਕੱਢਿਆ

ਪਿੰਡ ਬੀਜਾ ਕੋਲ ਨੈਸ਼ਨਲ ਹਾਈਵੇ 'ਤੇ ਧੁੰਦ ਤੇ ਤੇਜ਼ ਰਫਤਾਰ ਕਾਰਨ ਟਰੱਕ ਤੇ ਜੀਪ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਜੀਪ ਸਵਾਰ ਡਰਾਈਵਰ ਦੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕੈਬਨ ਤੋੜ ਕੇ ਕਰੇਨ ਦੀ ਮਦਦ ਨਾਲ ਪੁਲਿਸ ਤੇ ਲੋਕਾਂ ਨੇ ਇੱਕ ਘੰਟੇ ਵਿੱਚ ਡਰਾਈਵਰ ਨੂੰ ਬਹਾਰ ਕੱਢਿਆ। ਮ੍ਰਿਤਕ ਡਰਾਈਵਰ ਦਾ ਨਾਂ ਯੁਗਿੰਦਰ ਸਿੰਘ ਤੇ ਉਹ ਪਿੰਡ ਪੰਗਾਰਪੁਰ ਡੇਰਾਬਸੀ ਕੋਲ ਦਾ ਰਹਿਣ ਵਾਲਾ ਹੈ।

ਖੰਨਾ: ਪਿੰਡ ਬੀਜਾ ਕੋਲ ਨੈਸ਼ਨਲ ਹਾਈਵੇ 'ਤੇ ਧੁੰਦ ਤੇ ਤੇਜ਼ ਰਫਤਾਰ ਕਾਰਨ ਟਰੱਕ ਤੇ ਜੀਪ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਜੀਪ ਸਵਾਰ ਡਰਾਈਵਰ ਦੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕੈਬਨ ਤੋੜ ਕੇ ਕਰੇਨ ਦੀ ਮਦਦ ਨਾਲ ਪੁਲਿਸ ਤੇ ਲੋਕਾਂ ਨੇ ਇੱਕ ਘੰਟੇ ਵਿੱਚ ਡਰਾਈਵਰ ਨੂੰ ਬਹਾਰ ਕੱਢਿਆ। ਮ੍ਰਿਤਕ ਡਰਾਈਵਰ ਦਾ ਨਾਂ ਯੁਗਿੰਦਰ ਸਿੰਘ ਤੇ ਉਹ ਪਿੰਡ ਪੰਗਾਰਪੁਰ ਡੇਰਾਬਸੀ ਕੋਲ ਦਾ ਰਹਿਣ ਵਾਲਾ ਹੈ। ਮੌਕੇ 'ਤੇ ਪੁੱਜੇ ਪੀਸੀਆਰ ਦੇ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਧੁੰਦ ਕਾਰਨ ਇਹ ਹਾਦਸਾ ਤਕਰੀਬਨ ਸੱਤ ਵਜੇ ਵਾਪਰਿਆ। ਇਸ ਵਿੱਚ ਮੌਕੇ 'ਤੇ ਹੀ ਡਰਾਈਵਰ ਯੁਗਿੰਦਰ ਸਿੰਘ ਪਿੰਡ ਪੰਗਾਰਪੁਰ ਡੇਰਾ ਬੱਸੀ ਕੋਲ ਦਾ ਰਹਿਣ ਵਾਲਾ ਦੀ ਮੌਤ ਹੋ ਗਈ। ਜੰਮੂ ਦੇ ਰਹਿਣ ਵਾਲੇ ਟਰੱਕ ਡਰਾਈਵਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਉਹ ਦਿੱਲੀ ਤੋਂ ਪਠਾਨਕੋਟ ਸਕਰੈਪ ਲੈ ਕੇ ਜਾ ਰਿਹਾ ਸੀ। ਬੀਜਾ ਪੁਲ 'ਤੇ ਗੱਡੀ ਦੀ ਸਾਫ਼ਟ ਟੁੱਟ ਗਈ। ਧੁੰਦ ਕਾਰਨ ਆਪਣੀ ਗੱਡੀ ਖੜ੍ਹੀ ਕਰ ਹੋਰ ਗੱਡੀਆਂ ਨੂੰ ਇੱਕ ਪਾਸਿਓਂ ਕੱਢ ਰਿਹਾ ਸੀ। ਅਚਾਨਕ ਤੇਜ਼ ਰਫਤਾਰ ਨਾਲ ਬਲੈਰੋ ਕੈਂਪਰ ਨੇ ਪਿੱਛੇ ਆ ਕੇ ਟੱਕਰ ਮਾਰੀ ਤੇ ਹਾਦਸਾ ਵਾਪਰ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...

Embed widget