ਪੜਚੋਲ ਕਰੋ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Ludhiana News: ਲੁਧਿਆਣਾ ਦੇ ਮਾਛੀਵਾੜਾ ਵਿੱਚ ਬੀਤੀ ਦੇਰ ਰਾਤ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਗੰਭੀਰ ਜ਼ਖਮੀ ਹੋ ਗਏ।

ਵਾਪਰਿਆ ਭਿਆਨਕ ਹਾਦਸਾ
Source : other
Ludhiana News: ਲੁਧਿਆਣਾ ਦੇ ਮਾਛੀਵਾੜਾ ਵਿੱਚ ਬੀਤੀ ਦੇਰ ਰਾਤ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਗੰਭੀਰ ਜ਼ਖਮੀ ਹੋ ਗਏ।
ਸ਼ਰਧਾਲੂਆਂ ਨਾਲ ਭਰਿਆ ਟੈਂਪੂ ਨੈਣਾ ਦੇਵੀ ਤੋਂ ਮਾਛੀਵਾੜਾ ਸਾਹਿਬ ਆ ਰਿਹਾ ਸੀ। ਮਾਛੀਵਾੜਾ ਨੇੜੇ ਸੜਕ 'ਤੇ ਖੜ੍ਹੇ ਇੱਕ ਟਿੱਪਰ ਨਾਲ ਟਕਰਾ ਗਿਆ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਦੋ ਬੱਚੇ ਸ਼ਾਮਲ ਹਨ। ਤਿੰਨੋਂ ਟੈਂਪੂ ਦੀ ਅਗਲੀ ਸੀਟ 'ਤੇ ਬੈਠੇ ਸਨ। ਜ਼ਖਮੀਆਂ ਨੂੰ ਇਲਾਜ ਲਈ ਮਾਛੀਵਾੜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Advertisement
ਟ੍ਰੈਂਡਿੰਗ ਟੌਪਿਕ













