Punjab News: ਮੋਗਾ ਦੇ ਧਰਮਕੋਟ ਦੇ ਕੋਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਇੱਕ ਟਾਟਾ ਪਿਕਅੱਪ ਵਿੱਚ ਟਕਰਾ ਗਈ। ਇਸ ਤੋਂ ਬਾਅਦ ਬੱਸ ਕਈ ਫੁੱਟ ਹੇਠਾਂ ਖੱਡ ਵਿੱਚ ਡਿੱਗ ਗਈ। ਇਸ ਦੌਰਾਨ ਕਈ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੋਗਾ ਦੇ ਧਰਮਕੋਟ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ, ਕਈ ਜ਼ਖ਼ਮੀ
ABP Sanjha | 29 Nov 2024 11:11 AM (IST)
Punjab News: ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਇੱਕ ਟਾਟਾ ਪਿਕਅੱਪ ਵਿੱਚ ਟਕਰਾ ਗਈ। ਇਸ ਤੋਂ ਬਾਅਦ ਬੱਸ ਕਈ ਫੁੱਟ ਹੇਠਾਂ ਖੱਡ ਵਿੱਚ ਡਿੱਗ ਗਈ।
ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ