ਪੜਚੋਲ ਕਰੋ

ਨੈਸ਼ਨਲ ਹਾਈਵੇ 'ਤੇ ਵਾਪਰਿਆ ਹਾਦਸਾ, ਕਾਰ ਦਾ ਫਟਿਆ ਟਾਇਰ, ਨੌਜਵਾਨ ਹੋਇਆ ਜ਼ਖ਼ਮੀ

ਨਵਾਂਸ਼ਹਿਰ ਨੈਸ਼ਨਲ ਹਾਈਵੇ ਤੇ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇੱਕ ਕਾਰ ਟਾਇਰ ਫੱਟਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦਈਏ ਕਿ ਇਹ ਹਾਦਸਾ ਪਿੰਡ ਕਹਿਮਾ ਦੇ ਬੱਸ ਅੱਡੇ ਕੋਲ ਵਾਪਰਿਆ।

Nawanshahr news: ਨਵਾਂਸ਼ਹਿਰ ਨੈਸ਼ਨਲ ਹਾਈਵੇ ਤੇ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇੱਕ ਕਾਰ ਟਾਇਰ ਫੱਟਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦਈਏ ਕਿ ਇਹ ਹਾਦਸਾ ਪਿੰਡ ਕਹਿਮਾ ਦੇ ਬੱਸ ਅੱਡੇ ਕੋਲ ਵਾਪਰਿਆ।

ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਨੈਸ਼ਨਲ ਹਾਈਵੇ ‘ਤੇ ਨੌਜਵਾਨ ਕਾਰ ਕਾਫੀ ਤੇਜ਼ ਚਲਾ ਰਿਹਾ ਸੀ ਜਿਸ ਦਾ ਅਚਾਨਕ ਟਾਇਰ ਫੱਟ ਗਿਆ ਤੇ ਕਾਰ ਡਿਵਾਈਡਰ ਨਾਲ ਜਾ ਕੇ ਟਕਰਾ ਗਈ। ਇਸ ਤੋਂ ਬਾਅਦ ਕਾਰ ਹਾਈਵੇ ‘ਤੇ ਜਾ ਕੇ ਅਤੇ ਪਲਟੀਆਂ ਖਾਣ ਲੱਗ ਗਈ। ਹਾਦਸੇ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜੋ ਕਿ ਅੰਮ੍ਰਿਤਸਰ ਜਾ ਰਿਹਾ ਸੀ। ਹਾਈਵੇਅ 'ਤੇ ਕਾਰ ਪਲਟਣ ਤੋਂ ਬਾਅਦ ਲੋਕਾਂ ਨੇ ਤੁਰੰਤ ਮੌਕੇ 'ਤੇ ਐਂਬੂਲੈਂਸ ਬੁਲਾਈ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। 

ਇਹ ਵੀ ਪੜ੍ਹੋ: ਹਾਦਸੇ ਵਾਲੀ ਥਾਂ 'ਤੇ ਮਨਾਈ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ , ਫੁੱਲਾਂ ਦੇ ਹਾਰ ਪਾ ਕੇ ਭੇਟ ਕੀਤੀ ਸ਼ਰਧਾਂਜਲੀ

ਚਸ਼ਮਦੀਦਾਂ ਨੇ ਦੱਸਿਆ ਕਿ ਨੌਜਵਾਨ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਜਿਸ ਦੇ ਸਿਰ ‘ਤੇ ਸੱਟ ਲੱਗੀ ਹੈ। ਉਸ ਦੇ ਸਿਰ ਚੋਂ ਖੂਨ ਨਿਕਲ ਰਿਹਾ ਸੀ, ਪਰ ਉਹ ਹੋਸ਼ ਵਿੱਚ ਸੀ। ਇਸ ਸਬੰਧੀ ਜਦੋਂ ਪੁਲਿਸ ਨੂੰ ਜਾਣਕਾਰੀ ਮਿਲੀ, ਉਵੇਂ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੇਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਦੇ ਡਰੋਂ ਭੱਜ ਕੇ ਪਹੁੰਚਿਆ ਪਾਕਿਸਤਾਨ , 28 ਮਹੀਨਿਆਂ ਬਾਅਦ ਵੈਲੇਨਟਾਈਨ ਡੇਅ 'ਤੇ ਪਰਤਿਆ ਭਾਰਤ , ਪੜ੍ਹੋ ਪੂਰੀ ਖ਼ਬਰ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget