ਪੜਚੋਲ ਕਰੋ

Accident News: ਕਾਠਵਾਲਾ ਪੁੱਲ 'ਤੇ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 4 ਜ਼ਖ਼ਮੀ

Accident News: ਬੀਤੀ ਰਾਤ ਪਠਾਨਕੋਟ ਦੇ ਕਾਠਵਾਲਾ ਪੁੱਲ ਕੋਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਥੇ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ।

Accident News: ਬੀਤੀ ਰਾਤ ਪਠਾਨਕੋਟ ਦੇ ਕਾਠਵਾਲਾ ਪੁੱਲ ਕੋਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਥੇ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ। ਇਸ ਕਰਕੇ ਕਾਰ ਵਿੱਚ ਸਵਾਰ 6 ਲੋਕਾਂ ਵਿਚੋਂ 2 ਦੀ ਮੌਤ ਹੋ ਗਈ ਹੈ। 

ਬਾਕੀਆਂ ਦਾ ਇਲਾਜ਼ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਪਰਿਵਾਰ ਕਿਸੇ ਫੈਮਲੀ ਫੰਕਸ਼ਨ ਤੋਂ ਵਾਪਿਸ ਜਾ ਰਿਹਾ ਸੀ। ਮ੍ਰਿਤਕਾਂ ਵਿਚੋਂ ਇੱਕ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। 

ਇਸ ਸਬੰਧੀ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਕਾਰ ਓਵਰਟੇਕ ਕਰਦਿਆਂ ਹੋਇਆਂ ਬੇਕਾਬੂ ਹੋ ਕੇ ਨਹਿਰ 'ਚ ਪਲਟ ਗਈ। ਉੱਥੇ ਹੀ ਕਾਰ ਸਵਾਰਾਂ 'ਚੋਂ 2 ਦੀ ਮੌਤ ਅਤੇ ਬਾਕੀ 4 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Jalandhar By Election: ਸੁਖਬੀਰ ਬਾਦਲ ਨੇ ਆਪਣੇ ਹੀ ਉਮੀਦਵਾਰ ਨੂੰ ਦਿੱਤਾ ਵੱਡਾ ਝਟਕਾ, ਜਲੰਧਰ ਪੱਛਮੀ ਚੋਣ ਲਈ ਕਰਤਾ ਇਹ ਐਲਾਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 

 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ

 Himachal Car Accident : ਚਿੰਤਪੁਰਨੀ 'ਚ ਪੰਜਾਬ ਦੇ ਸ਼ਰਧਾਲੂਆਂ ਦੀ ਕਾਰ ਡੂੰਘੀ ਖੱਡ 'ਚ ਡਿੱਗੀ ,4 ਲੋਕਾਂ ਦੀ ਮੌਤ 

AAP ਮੀਟਿੰਗ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ,ਭਾਜਪਾ ਨੂੰ ਦੱਸਿਆ ਗੱਦਾਰਾਂ ਦੀ ਪਾਰਟੀ 

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ

Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...

Big News: ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...

Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?

Embed widget