ਪੜਚੋਲ ਕਰੋ

Accident: ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਇੱਕ ਜ਼ਖ਼ਮੀ

Patiala News: ਰਾਜਪੁਰਾ ਦੇ ਮਸ਼ਹੂਰ ਪ੍ਰਾਈਮ ਸਿਨਮਾ ਘਰ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਵਿੱਚ 36 ਸਾਲਾਂ ਮਨਿੰਦਰ ਕੌਰ ਵਾਸੀ ਅੰਬਾਲਾ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋ ਗਿਆ।

Patiala News: ਰਾਜਪੁਰਾ ਦੇ ਮਸ਼ਹੂਰ ਪ੍ਰਾਈਮ ਸਿਨਮਾ ਘਰ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਵਿੱਚ 36 ਸਾਲਾਂ ਮਨਿੰਦਰ ਕੌਰ ਵਾਸੀ ਅੰਬਾਲਾ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋ ਗਿਆ।

ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਸਿਨੇਮਾ ਘਰ ਦੇ ਸਾਹਮਣੇ ਵਾਲੇ ਕੱਟ ਤੋਂ ਮੇਨ ਹਾਈਵੇ 'ਤੇ ਚੜ੍ਹਨ ਲੱਗਿਆ ਸੀ। ਉਸ ਵੇਲੇ ਤੇਜ਼ ਰਫਤਾਰ ਵਿੱਚ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਸਬੰਧੀ ਜਦੋਂ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜੁਝਾਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੱਲ ਸ਼ਾਮ ਜੰਨਸੂਆ ਚੌਂਕੀ ਕੋਲ ਕਰੀਬ 7 ਵਜੇ ਇੱਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ।

ਇਹ ਵੀ ਪੜ੍ਹੋ: Lok Sabha Election 2024: ਚੋਣਾਂ ਦਾ ਸ਼ੋਰ-ਸ਼ਰਾਬਾ ਮੱਠਾ! ਲੀਡਰਾਂ ਦੀਆਂ ਧੜਕਣਾਂ ਤੇਜ਼! ਭਲਕੇ 57 ਸੀਟਾਂ ਤੈਅ ਕਰ ਦੇਣਗੀਆਂ ਅਗਲੀ ਸਰਕਾਰ

ਜਦੋਂ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਇੱਕ ਮਹਿਲਾ 36 ਸਾਲਾ ਮਨਿੰਦਰ ਕੌਰ ਗੰਭੀਰ ਜ਼ਖ਼ਮੀ ਸੀ ਜਿਸ ਨੂੰ ਰਾਜਪੁਰਾ ਦੇ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸਦੀ ਹਾਲਤ ਨੂੰ ਦੇਖਦੇ ਹੋਇਆਂ ਉਸਨੂੰ ਚੰਡੀਗੜ੍ਹ ਫੋਰਟੀਸ ਰੈਫਰ ਕਰ ਦਿੱਤਾ ਗਿਆ।

ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਥਾਣਾ ਸਦਰ ਰਾਜਪੁਰਾ ਪੁਲਿਸ ਵੱਲੋਂ ਐਫਆਈਆਰ ਨੰਬਰ 50 ਦਰਜ ਕਰਕੇ ਆਈਪੀਸੀ ਦੀ ਧਾਰਾ 279, 304ਏ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੌਸਮ ਲੈਣ ਲੱਗਾ ਕਰਵਟ, ਵੈਸਟਰਨ ਡਿਸਟਰਬੈਂਸ ਐਕਟਿਵ, ਬਾਰਸ਼ ਤੇ ਤੂਫਾਨ ਦਾ ਅਲਰਟ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget