ਪੜਚੋਲ ਕਰੋ
ਹੋਲੇ ਮਹੱਲੇ 'ਤੇ ਜਾ ਰਹੀ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ, ਮੱਚ ਗਿਆ ਚੀਕ ਚੀਹਾੜਾ
Punjab News: ਹੋਲਾ ਮੁਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਸੜਕ ਹਾਦਸੇ ਵਪਾਰਨ ਦੀ ਖਬਰ ਸਾਹਮਣੇ ਆਈ ਹੈ।

Accident
Source : ABPLIVE AI
Punjab News: ਹੋਲਾ ਮੁਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਸੜਕ ਹਾਦਸੇ ਵਪਾਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਭਰਤਗੜ੍ਹ ਕਸਬੇ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਟਰਾਲੀ ਪਲਟ ਗਈ।
ਸੰਘਣੀ ਧੁੰਦ ਕਾਰਨ ਹੋਏ ਇਸ ਹਾਦਸੇ ਵਿੱਚ ਟਰਾਲੀ 'ਤੇ ਸਵਾਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਨਾਲ ਘਟਨਾ ਸਥਾਨ 'ਤੇ ਵਿਆਪਕ ਦਹਿਸ਼ਤ ਫੈਲ ਗਈ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਹੋਰ ਪੜ੍ਹੋ























