ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Sri muktsar sahib: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ, 2 ਜ਼ਖ਼ਮੀ
Sri muktsar sahib: ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 3 ਦੀ ਮੌਤ ਅਤੇ ਦੋ ਜ਼ਖ਼ਮੀ ਹੋ ਗਏ ਹਨ।
![Sri muktsar sahib: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ, 2 ਜ਼ਖ਼ਮੀ accident in sri muktsar sahib 2died 3 injured Sri muktsar sahib: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ, 2 ਜ਼ਖ਼ਮੀ](https://feeds.abplive.com/onecms/images/uploaded-images/2024/04/12/31c2a70975bbf1b28a8c1d0e8244fc5d1712893338098647_original.png?impolicy=abp_cdn&imwidth=1200&height=675)
ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, 3 ਜ਼ਖ਼ਮੀ
Sri muktsar sahib: ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 3 ਦੀ ਮੌਤ ਅਤੇ ਦੋ ਜ਼ਖ਼ਮੀ ਹੋ ਗਏ ਹਨ।
ਦੱਸ ਦਈਏ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਵਿੱਚ ਸਵਾਰ ਵਿਅਕਤੀ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਹੇ ਸਨ। ਇਸ ਦੌਰਾਨ ਕਾਰ ਦਰੱਖਤ ਵਿੱਚ ਜਾ ਵਜੀ ਅਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ: Protest in Punjab: ਹਾਈਕੋਰਟ ਦੀ ਵੱਡੀ ਟਿੱਪਣੀ, ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਸੜਕਾਂ ਜਾਮ ਕਰਨੀਆਂ ਗਲਤ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)