ਪੜਚੋਲ ਕਰੋ

Sri muktsar sahib: ਟਿੱਪਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ, ਭੈਣ ਦੀ ਮੌਤ, ਭਰਾ ਜ਼ਖ਼ਮੀ

Sri muktsar sahib: ਅੱਜ ਮਲੋਟ ਬਠਿੰਡਾ ਰੋਡ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਮਿੱਟੀ ਵਾਲੇ ਟਿੱਪਰ ਨੇ ਇਕ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਭੈਣ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਭਰਾ ਦਾ ਇਲਾਜ਼ ਚੱਲ ਰਿਹਾ ਹੈ।

ਅਸ਼ਰਫ ਢੁੱਡੀ ਦੀ ਰਿਪੋਰਟ

Sri muktsar sahib: ਅੱਜ ਮਲੋਟ ਬਠਿੰਡਾ ਰੋਡ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਮਿੱਟੀ ਵਾਲੇ ਟਿੱਪਰ ਨੇ ਇਕ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਇਸ ਦੌਰਾਨ ਮੋਟਰ ਸਾਈਕਲ 'ਤੇ ਸਵਾਰ ਭੈਣ-ਭਰਾ ਹਾਦਸੇ ਦਾ ਸਿਕਾਰ ਹੋ ਗਏ। ਇਸ ਹਾਦਸੇ ਵਿਚ ਭੈਣ ਦੀ ਮੌਤ ਹੋ ਗਈ ਜਦ ਕਿ ਭਰਾ ਗੰਭੀਰ ਜ਼ਖ਼ਮੀ ਹੋ ਹੈ। ਉਸ ਨੂੰ ਇਲਾਜ ਲਈ ਮਲੋਟ ਸਰਕਾਰੀ ਹਸਪਤਾਲ ਭਰਤੀ ਕਰਾਇਆ ਗਿਆ ਹੈ।  

ਇਸ ਸਬੰਧੀ ਬਲਵਿੰਦਰ ਸਿੰਘ ਵਾਸੀ ਸਹਿਬਜਾਦਾ ਅਜੀਤ ਸਿੰਘ ਨਗਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸਦੀ ਬੇਟੀ ਨੇ ਬਾਰ੍ਹਵੀਂ ਪਾਸ ਕੀਤੀ ਸੀ ਅਤੇ ਬਾਹਰ ਜਾਣ ਦੀ ਤਿਆਰੀ ਕਰ ਰਹੀ ਸੀ। ਅੱਜ ਸਵੇਰੇ ਉਹ ਆਪਣੇ ਕੰਮ 'ਤੇ ਚਲੇ ਗਏ ਸਨ, ਉਸ ਤੋਂ ਬਾਅਦ 9 ਵਜੇ ਦੇ ਕਰੀਬ ਉਨ੍ਹਾਂ ਦਾ ਪੁੱਤਰ ਸ਼ਮਿੰਦਰ ਸਿੰਘ ਆਪਣੀ ਭੈਣ ਅਲਿਸ਼ਾ ਨੂੰ ਲੈਕੇ ਗਿੱਦੜਬਾਹਾ ਜਾ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ACP ਤੇ ਉਹਨਾਂ ਦਾ ਗਨਮੈਨ ਜ਼ਿੰਦਾ ਸੜੇ, ਲੋਕਾਂ ਨੇ ਬਚਾਉਣ ਦੀ ਕੀਤੀ ਕੋਸ਼ਿਸ਼ ਪਰ... ਰੱਬ ਦੀ ਮਾਰ ਅੱਗੇ ਕਿਸ ਦਾ ਜ਼ੋਰ

ਇਸ ਦੌਰਾਨ ਮਲੋਟ ਬਠਿੰਡਾ ਰੋਡ 'ਤੇ ਬਾਈਪਾਸ ਕੋਲ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਭੈਣ-ਭਰਾ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ 112 ਨੰਬਰ 'ਤੇ ਫੋਨ ਕਰਕੇ ਗੱਡੀ ਨੇ ਮਲੋਟ ਹਸਪਤਾਲ ਪਹੁੰਚਾਇਆ।

ਮਲੋਟ ਹਸਪਤਾਲ ਦੇ ਡਾ.ਅਮ੍ਰਿਤ ਨੇ ਦੱਸਿਆ ਕਿ 9 ਬਜ ਕੇ 40 ਮਿੰਟ 'ਤੇ ਇਕ ਲੜਕੇ ਤੇ ਲੜਕੀ ਨੂੰ ਹਸਪਤਾਲ ਪਹੁੰਚਾਇਆ ਗਿਆ। ਲੜਕੀ ਦੀ ਮੌਤ ਹੋ ਗਈ ਸੀ ਜਦ ਕਿ ਲੜਕੇ ਨੂੰ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਲੜਕੇ ਦਾ ਇਲਾਜ਼ ਮਲੋਟ ਵਿਖੇ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਮਾਮਲੇ 'ਤੇ ਸਿਟੀ ਮਲੋਟ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Lok Sabha Election: ਸਿਮਰਜੀਤ ਬੈਂਸ ਅੱਜ ਕਾਂਗਰਸ 'ਚ ਹੋ ਸਕਦੇ ਸ਼ਾਮਲ, ਬਿੱਟੂ ਨੂੰ ਟੱਕਰ ਦੇਣ ਲਈ ਹਾਈਕਮਾਨ ਨੇ ਤਿਆਰ ਕੀਤਾ ਬੈਂਸ !

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ
Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ

ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

Embed widget