ਪੜਚੋਲ ਕਰੋ

Car Accident: ਤੇਜ਼ ਰਫਤਾਰ ਨਾਲ ਆ ਰਹੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ, 1 ਜ਼ਖ਼ਮੀ

Tarntaran News: ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਹਾਦਸਾ ਵਾਪਰ ਗਿਆ ਹੈ। ਦੱਸ ਦਈਏ ਕਿ ਅਚਾਨਕ ਸੰਤੁਲਨ ਵਿਗੜਨ ਕਰਕੇ ਭਿਆਨਕ ਹਾਦਸਾ ਵਾਪਰ ਗਿਆ ਹੈ। 

Tarntaran News: ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਹਾਦਸਾ ਵਾਪਰ ਗਿਆ ਹੈ। ਦੱਸ ਦਈਏ ਕਿ ਅਚਾਨਕ ਸੰਤੁਲਨ ਵਿਗੜਨ ਕਰਕੇ ਭਿਆਨਕ ਹਾਦਸਾ ਵਾਪਰ ਗਿਆ ਹੈ। 

ਦੱਸ ਦਈਏ ਕਿ ਤੇਜ਼ ਰਫ਼ਤਾਰ ਕਾਰ ਦਰਖੱਤ ਵਿਚ ਵੱਜ ਗਈ ਜਿਸ ਕਰਕੇ ਚਾਰ ਨੌਜ਼ਵਾਨਾ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇੱਕ ਨੌਜ਼ਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਰਨਾ ਕਾਰ ਵਿੱਚ ਸਵਾਰ ਪੰਜ ਨੌਜ਼ਵਾਨ ਤਰਨਤਾਰਨ ਦੇ ਪਿੰਡ ਪਡੋਰੀ ਰਣ ਸਿੰਘ ਤੋਂ ਗੋਇੰਦਵਾਲ ਸਾਹਿਬ ਆ ਰਹੇ ਸਨ। ਚਸ਼ਮਦੀਦਾਂ ਮੁਤਾਬਕ ਕਾਰ ਦੀ ਰਫਤਾਰ ਤੇਜ਼ ਹੋਣ ਕਰਕੇ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮਿਲਿਆ ਹੱਡੀਆਂ ਦਾ ਪਿੰਜਰ, ਪੁਲਿਸ ਨੇ ਖੰਗਾਲੇ ਨੇੜਲੇ ਇਲਾਕੇ

ਗੋਇੰਦਵਾਲ ਨਜ਼ਦੀਕ ਵਾਪਰੇ ਭਿਆਨਕ ਹਾਦਸੇ ਦੌਰਾਨ ਚਾਰ ਨੌਜ਼ਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇੱਕ ਨੌਜ਼ਵਾਨ ਜ਼ਖਮੀ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਚਾਰੇ ਨੌਜ਼ਵਾਨਾ ਦੀਆਂ ਲਾਸ਼ਾ ਕਬਜ਼ੇ ਵਿੱਚ ਲੈ ਕੇ ਹਾਦਸੇ ਸਬੰਧੀ ਜਾਂਚ ਆਰੰਭ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Anmol Bishnoi: ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ਼ ਪੁਲਿਸ ਦਾ ਐਕਸ਼ਨ, ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡੀ ਕਾਰਵਾਈ

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget