ਪੜਚੋਲ ਕਰੋ

ਵ੍ਰਿੰਦਾਵਨ ਜਾ ਰਹੇ 21 ਜਣਿਆਂ ਦੀਆਂ ਕਾਰਾਂ ਨਾਲ ਭਿਆਨਕ ਹਾਦਸਾ, ਦੋ ਬੱਚਿਆਂ ਸਮੇਤ ਸੱਤ ਹਲਾਕ ਪੰਜ ਜ਼ਖ਼ਮੀ

ਅੰਬਾਲਾ: ਹਰਿਆਣਾ ਦੇ ਅੰਬਾਲਾ ‘ਚ ਸੰਘਣੀ ਧੁੰਦ ਕਾਰਨ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਪੰਜ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ ਪੀਜੀਆਈ ਤੇ ਅੰਬਾਲਾ ਦੇ ਹਸਪਤਾਲਾਂ ‘ਚ ਭਰਤੀ ਕੀਤਾ ਗਿਆ ਹੈ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਵਾਪਰਿਆ। ਹਾਦਸਾ ਉਦੋਂ ਵਾਪਰਿਆ ਜਦ ਦੋ ਟਵੇਰਾ ਗੱਡੀਆਂ ਵਿੱਚ ਔਰਤਾਂ ਤੇ ਬੱਚਿਆਂ ਸਮੇਤ ਸਵਾਰ 21 ਜਣਿਆਂ ਦੀ ਕਾਰ ਖ਼ਰਾਬ ਹੋ ਗਈ। ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ 'ਤੇ ਪਿੰਡ ਝਰਮਰੀ ਕੋਲ ਕਾਰ ਖ਼ਰਾਬ ਹੋ ਗਈ ਤੇ ਦੋਵੇਂ ਗੱਡੀਆਂ ਦੇ ਡਰਾਈਵਰ ਸੜਕ ਕੰਢੇ ਖੜ੍ਹ ਕੇ ਖ਼ਰਾਬੀ ਦੂਰ ਕਰਨ ਲੱਗੇ। ਇੰਨੇ ਵਿੱਚ ਹੀ ਕੋਈ ਅਣਪਛਾਤਾ ਵਾਹਨ ਆਇਆ ਤੇ ਦੋਵੇਂ ਗੱਡੀਆਂ ਨੂੰ ਦੂਰ ਤਕ ਘੜੀਸਦਾ ਲੈ ਗਿਆ। ਇਸ ਹਾਦਸੇ ‘ਚ ਇੱਕ ਗੱਡੀ ਦੋ ਐਸਯੂਵੀ ‘ਚ ਟੱਕਰਾ ਗਈ। ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਦੋ ਕਾਰਾਂ ਆ ਰਹੀਆਂ ਸੀ ਜੋ ਅਚਾਨਕ ਦੂਜੇ ਵਾਹਨ ‘ਚ ਟੱਕਰਾ ਗਈਆਂ। ਸੰਘਣੀ ਧੂੰਦ ਕਰਕੇ ਵੀਜ਼ੀਬਿਲਟੀ ਬੇਹੱਦ ਘੱਟ ਸੀ ਅਤੇ ਇਸੇ ਕਾਰਨ ਕਿਸੇ ਨੂੰ ਕੋਈ ਗੱਡੀ ਨਜ਼ਰ ਨਹੀਂ ਆਈ। ਇਸ ਦੁਰਘਟਨਾ ਵਿੱਚ ਦੋਵੇਂ ਡਰਾਈਵਰਾਂ, ਤਿੰਨ ਔਰਤਾਂ ਤੇ ਦੋ ਬੱਚਿਆਂ ਦੀ ਮੌਤ ਹੋ ਗਈ। ਕਾਰ ਸਵਾਰ ਚੰਡੀਗੜ੍ਹ ਦੇ ਰਹਿਣ ਵਾਲੇ ਸਨ ਅਤੇ ਮਥੁਰਾ-ਵ੍ਰਿੰਦਾਵਨ ਦਰਸ਼ਨਾਂ ਲਈ ਜਾ ਰਹੇ ਸਨ। ਜਦ ਹਾਦਸਾ ਵਾਪਰਿਆ, ਉਦੋਂ ਧੁੰਦ ਕਾਫੀ ਸੀ ਤੇ ਦਿਖਾਈ ਵੀ ਸਾਫ਼ ਨਹੀਂ ਸੀ ਦੇ ਰਿਹਾ। ਪੁਲਿਸ ਸੀਸੀਟੀਵੀ ਤੇ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget