ਪੜਚੋਲ ਕਰੋ

Accident News: ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ, 8 ਗੰਭੀਰ ਜ਼ਖਮੀ 

Accident in Punjab:ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਦੋ ਵਜੇ ਟਾਟਾ ਐਸ ਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ,ਜਦਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ

Accident in Punjab: ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਦੋ ਵਜੇ ਟਾਟਾ ਐਸ ਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਤੇ ਕੋਟਕਪੂਰਾ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। 

ਇਹ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿੱਚ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਐਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ ਕਿ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। 

ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ।

ਇਸ ਮੌਕੇ ਮ੍ਰਿਤਕ ਔਰਤ ਦੇ ਪਤੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮੱਥਾ ਟੇਕ ਕੇ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਇਸ ਮੌਕੇ ਪਿੰਡ ਵਾਸੀ ਕਾਂਗਰਸੀ ਆਗੂ ਅਜੈ ਪਾਲ ਸੰਧੂ ਨੇ ਦੱਸਿਆ ਕਿ ਇਸ ਹਾਦਸੇ ਨਾਲ 5 ਪਰਿਵਾਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget