ਪੜਚੋਲ ਕਰੋ

ਚੋਣ ਪ੍ਰਚਾਰ ਤੋਂ ਪਰਤਦੇ ਸਮੇਂ ਗੁਰਪ੍ਰੀਤ ਕੌਰ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਤਿੰਨ ਥਾਵਾਂ ਤੋਂ ਟੁੱਟੀ ਬਾਂਹ,ਕਿਹਾ-ਸਰਜਰੀ ਨਹੀਂ ਚੋਣ ਪ੍ਰਚਾਰ ਜ਼ਰੂਰੀ

ਹਾਦਸੇ ਵਿੱਚ ਗੁਰਪ੍ਰੀਤ ਕੌਰ ਦੀ ਬਾਂਹ ਤਿੰਨ ਥਾਵਾਂ ’ਤੇ ਫਰੈਕਚਰ ਹੋ ਗਈ। ਇਸ ਤੋਂ ਉਭਰਨ ਲਈ ਡਾਕਟਰ ਨੇ ਉਸ ਨੂੰ ਅਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਹੈ ਪਰ ਗੁਰਪ੍ਰੀਤ ਕੌਰ ਨੇ ਫਿਲਹਾਲ ਅਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਪਲਸਤਰ ਲੱਗਣ ਤੋਂ ਬਾਅਦ ਅੱਜ ਫਿਰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

Punjab News: ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਜਦੋਂ ਉਹ ਚੋਣ ਪ੍ਰਚਾਰ ਤੋਂ ਬਾਅਦ ਰਾਏਕੋਟ ਤੋਂ ਵਾਪਸ ਆ ਰਹੇ ਸਨ ਤਾਂ ਲੁਧਿਆਣਾ ਮਾਲੇਰਕੋਟਲਾ ਰੋਡ 'ਤੇ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ। ਇਸ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ।

ਜੀਪੀ ਦੀ ਪਤਨੀ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਸੀ। ਕਾਰ ਦੇ ਦਰੱਖਤ ਨਾਲ ਟਕਰਾ ਕੇ ਜ਼ੋਰਦਾਰ ਝਟਕਾ ਲੱਗਾ, ਜਿਸ ਕਾਰਨ ਗੁਰਪ੍ਰੀਤ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਪਿਛਲੀ ਸੀਟ 'ਤੇ ਮੌਜੂਦ ਸੀ। ਉਸ ਦੇ ਗੋਡੇ ਵਿੱਚ ਵੀ ਫਰੈਕਚਰ ਹੈ। ਇਨ੍ਹਾਂ ਦੋਨਾਂ ਤੋਂ ਇਲਾਵਾ ਕਾਰ ਵਿੱਚ ਇੱਕ ਡਰਾਈਵਰ ਅਤੇ ਇੱਕ ਗੰਨਮੈਨ ਵੀ ਸੀ। ਹਾਲਾਂਕਿ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਕਿਉਂਕਿ ਉਨ੍ਹਾਂ ਨੇ ਸੀਟ ਬੈਲਟ ਬੰਨ੍ਹੀ ਹੋਈ ਸੀ।

ਹਾਦਸੇ ਵਿੱਚ ਗੁਰਪ੍ਰੀਤ ਕੌਰ ਦੀ ਬਾਂਹ ਤਿੰਨ ਥਾਵਾਂ ’ਤੇ ਫਰੈਕਚਰ ਹੋ ਗਈ। ਇਸ ਤੋਂ ਉਭਰਨ ਲਈ ਡਾਕਟਰ ਨੇ ਉਸ ਨੂੰ ਅਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਹੈ ਪਰ ਗੁਰਪ੍ਰੀਤ ਕੌਰ ਨੇ ਫਿਲਹਾਲ ਅਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਪਲਸਤਰ ਲੱਗਣ ਤੋਂ ਬਾਅਦ ਅੱਜ ਫਿਰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਲੋਕਾਂ ਵਿੱਚ ਜਾ ਕੇ ਪ੍ਰਚਾਰ ਕਰਨਾ ਜ਼ਰੂਰੀ ਹੈ, ਸਰਜਰੀ ਨਹੀਂ। ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਲੋਕਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਅਜੋਕੇ ਸਮੇਂ ਵਿੱਚ ਵੀ ਦੇਸ਼ ਨੂੰ ਬਚਾਉਣਾ ਜ਼ਰੂਰੀ ਹੈ।
ਪਤੀ ਨੂੰ ਨਹੀਂ ਦੱਸਿਆ, ਲੋਕਾਂ ਨੇ ਮਦਦ ਕੀਤੀ

ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਤਾਂ ਉਸ ਨੇ ਆਪਣੇ ਪਤੀ ਜੀ.ਪੀ. ਨੂੰ ਨਹੀਂ ਦੱਸਿਆ ਕਿਉਂਕਿ ਉਹ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਮਦਦ ਕਰ ਕੇ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਸ ਨੂੰ ਮਲੇਰਕੋਟਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਉਥੇ ਗੁਰਪ੍ਰੀਤ ਕੌਰ ਦੀ ਬਾਂਹ 'ਤੇ ਪਲਾਸਟਰ ਲਗਾਇਆ ਗਿਆ। ਹੁਣ ਚੋਣਾਂ ਤੋਂ ਬਾਅਦ ਉਸ ਦੀ ਸਰਜਰੀ ਹੋਵੇਗੀ। ਫਿਲਹਾਲ, ਉਹ ਇਸ ਤਰ੍ਹਾਂ ਆਪਣੇ ਪਤੀ ਜੀਪੀ ਲਈ ਪ੍ਰਚਾਰ ਕਰੇਗੀ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget