ਪੜਚੋਲ ਕਰੋ

Breaking: ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, 6 ਮਾਸੂਮਾਂ ਦੀ ਮੌਤ, 15 ਜ਼ਖ਼ਮੀ, ਸਰਕਾਰੀ ਛੁੱਟੀ ਵਾਲੇ ਦਿਨ ਵੀ ਲਾਇਆ ਸਕੂਲ

Narnaul news: ਈਦ ਵਾਲੇ ਦਿਨ ਮਹਿੰਦਰਗੜ੍ਹ ਦੇ ਕਨੀਨਾ ਵਿੱਚ ਜੀਐਲ ਪਬਲਿਕ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ 25 ਤੋਂ ਵੱਧ ਬੱਚੇ ਜ਼ਖ਼ਮੀ ਹੋਏ ਹਨ।

Narnaul news: ਨਾਰਨੌਲ ਦੇ ਕਨੀਨਾ ਨੇੜਲੇ ਪਿੰਡ ਉਨਹਾਨੀ ਕੇਲ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਦੀ ਅਸ਼ੰਕਾ ਹੈ। ਇਸ ਦੇ ਨਾਲ ਹੀ 15 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਲਾਇਆ ਜਾ ਰਿਹਾ ਸੀ।

ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ। ਮਹਿੰਦਰਗੜ੍ਹ ਕਸਬੇ ਦੇ ਕਨੀਨਾ ਸਥਿਤ ਜੀਐਲ ਪਬਲਿਕ ਸਕੂਲ ਦੀ ਬੱਸ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਅਚਾਨਕ ਪਲਟ ਗਈ। ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ।

ਇਹ ਵੀ ਪੜ੍ਹੋ: Sri fatehgarh sahib: ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ਼ ਅਦਾ ਕਰਕੇ ਮਨਾਈ ਈਦ, ਇੱਕ-ਦੂਜੇ ਨੂੰ ਦਿੱਤੀਆਂ ਮੁਬਾਰਕਾਂ

ਇਕ ਚਸ਼ਮਦੀਦ ਦੇ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਸਕੂਲ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਗੱਡੀ ਚਲਾ ਰਿਹਾ ਸੀ। ਲੋਕਾਂ ਦਾ ਕਹਿਣਾ ਹੈ ਕਿ ਬੱਸ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ ਅਤੇ ਸੰਤੁਲਨ ਗੁਆਉਣ ਤੋਂ ਬਾਅਦ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਬੱਚੇ ਗੰਭੀਰ ਜ਼ਖ਼ਮੀ ਹੋ ਗਏ।

ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਕੁੱਲ 20-25 ਬੱਚੇ ਸਵਾਰ ਸਨ। ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ, ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਡਰਾਈਵਰ ਸੌਂ ਰਿਹਾ ਸੀ ਜਾਂ ਕੀ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਅੱਜ ਈਦ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਛੁੱਟੀਆਂ ਹਨ। ਉਸ ਤੋਂ ਬਾਵਜੂਦ ਵੀ ਪ੍ਰਾਈਵੇਟ ਸਕੂਲਾਂ ਨੇ ਛੁੱਟੀ ਦਾ ਐਲਾਨ ਨਹੀਂ ਕੀਤਾ।

ਇਹ ਵੀ ਪੜ੍ਹੋ: Elections 2024: ਅਕਾਲੀ ਦਲ ਦੇ 7 ਉਮੀਦਵਾਰਾਂ ਦੇ ਨਾਮ ਹੋ ਗਏ ਫਾਇਨਲ, ਦੋ ਸੀਟਾਂ 'ਤੇ ਫਸਿਆ ਪੇਚਾ, ਅੱਜ ਕੱਲ੍ਹ 'ਚ ਐਲਾਨ ਹੋਣਾ ਬਾਕੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget