ਪੜਚੋਲ ਕਰੋ

ਲੁਧਿਆਣਾ-ਬਠਿੰਡਾ ਰੋਡ 'ਤੇ ਅਵਾਰਾ ਪਸ਼ੂ ਨਾਲ ਟਕਰਾ ਕੇ ਬ੍ਰੇਜ਼ਾ ਤਬਾਹ, ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ

ਕਾਰ ਸਵਾਰਾਂ 'ਚ ਰਾਏਕੋਟ ਦੇ ਰਹਿਣ ਵਾਲੇ ਦੋ ਸਕੇ ਭਰਾ ਗੁਰਦੀਪ ਸਿੰਘ ਤੇ ਪ੍ਰਦੀਪ ਸਿੰਘ ਦੇ ਨਾਲ ਤੀਜਾ ਲੜਕਾ ਇੰਦਰਜੀਤ ਸਵਾਰ ਸੀ। ਹਾਦਸੇ 'ਚ ਪ੍ਰਦੀਪ ਤੇ ਇੰਦਰਜੀਤ ਦੀ ਮੌਤ ਹੋ ਗਈ ਜਦਕਿ ਗੁਰਦੀਪ ਸਿੰਘ ਦੀ ਹਾਲਤ ਗੰਭੀਰ ਹੈ।

ਰਾਏਕੋਟ: ਇੱਥੇ ਸ਼ਨੀਵਾਰ ਦੇਰ ਸ਼ਾਮ ਲੁਧਿਆਣਾ-ਬਠਿੰਡਾ ਰੋਡ 'ਤੇ ਪਿੰਡ ਗੋਦਵਾਲ ਕੋਲ ਹੋਏ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਲੁਧਿਆਣਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਬ੍ਰੇਜ਼ਾ ਕਾਰ ਸੜਕ 'ਤੇ ਅਵਾਰਾ ਪਸ਼ੂ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਟਰਾਂਸਫਾਰਮਰ ਦੇ ਖੰਭੇ ਨਾਲ ਟਕਰਾ ਕੇ ਚਕਨਾਚੂਰ ਹੋ ਗਈ। ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ! ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਇੰਜਣ ਨਿੱਕਲ ਕੇ ਸੜਕ ਦੇ ਦੂਜੇ ਪਾਸੇ ਜਾ ਡਿੱਗਾ। ਇਸ ਹਾਦਸੇ 'ਚ ਅਵਾਰਾ ਪਸ਼ੂ ਦੀ ਵੀ ਮੌਤ ਹੋ ਗਈ। ਕਾਰ ਸਵਾਰਾਂ 'ਚ ਰਾਏਕੋਟ ਦੇ ਰਹਿਣ ਵਾਲੇ ਦੋ ਸਕੇ ਭਰਾ ਗੁਰਦੀਪ ਸਿੰਘ ਤੇ ਪ੍ਰਦੀਪ ਸਿੰਘ ਦੇ ਨਾਲ ਤੀਜਾ ਲੜਕਾ ਇੰਦਰਜੀਤ ਸਵਾਰ ਸੀ। ਹਾਦਸੇ 'ਚ ਪ੍ਰਦੀਪ ਤੇ ਇੰਦਰਜੀਤ ਦੀ ਮੌਤ ਹੋ ਗਈ ਜਦਕਿ ਗੁਰਦੀਪ ਸਿੰਘ ਦੀ ਹਾਲਤ ਗੰਭੀਰ ਹੈ। ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget