ਪੜਚੋਲ ਕਰੋ

NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ

Punjab News: ਜਲੰਧਰ-ਦਿੱਲੀ ਹਾਈਵੇਅ 'ਤੇ ਗੋਰਾਇਆ ਓਵਰਬ੍ਰਿਜ ਨੇੜੇ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ।

Punjab News: ਜਲੰਧਰ-ਦਿੱਲੀ ਹਾਈਵੇਅ 'ਤੇ ਗੋਰਾਇਆ ਓਵਰਬ੍ਰਿਜ ਨੇੜੇ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਇਕ ਸਪਲੈਂਡਰ ਬਾਈਕ ਇਕ ਟਰੱਕ ਦੇ ਹੇਠਾਂ ਲਗਭਗ 10 ਫੁੱਟ ਫਸ ਗਈ। ਬਾਈਕ ਨੂੰ ਕੱਢਣ ਲਈ ਕਾਫ਼ੀ ਮਿਹਨਤ ਕਰਨੀ ਪਈ। ਬਾਅਦ 'ਚ ਇਕ ਹਾਈਡ੍ਰਾ ਦੀ ਮਦਦ ਨਾਲ ਟਰੱਕ ਅਤੇ ਮੋਟਰਸਾਈਕਲ ਨੂੰ ਹਟਾਇਆ ਗਿਆ।

ਟਰੱਕ ਦੇ ਪਿਛਲੇ ਹਿੱਸੇ ਨਾਲ ਮੋਟਰਸਾਈਕਲ ਟਕਰਾਉਣ ਤੋਂ ਬਾਅਦ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੋਂ ਖ਼ੂਨ ਨਾਲ ਲਥਪਥ ਸੜਕ 'ਤੇ ਡਿੱਗ ਪਏ। ਰੋਡ ਸੇਫਟੀ ਫੋਰਸ ਦੇ ਇਕ ਅਧਿਕਾਰੀ ਮੁਤਾਬਕ ਕੰਟਰੋਲ ਰੂਮ 112 ਨੂੰ ਰਾਤ ਨੂੰ ਹਾਦਸੇ ਦੀ ਸੂਚਨਾ ਮਿਲੀ। ਜਦੋਂ ਟੀਮ ਮੌਕੇ 'ਤੇ ਪਹੁੰਚੀ ਤਾਂ ਸਪਲੈਂਡਰ ਬਾਈਕ ਪਾਰਸਲ ਟਰੱਕ ਦੇ ਹੇਠਾਂ ਫਸੀ ਅਤੇ ਤਿੰਨੋਂ ਨੌਜਵਾਨ ਸੜਕ 'ਤੇ ਪਏ ਸਨ।

ਉਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਹਾਦਸਾ ਦੇਰ ਰਾਤ ਕਰੀਬ ਸਾਢੇ 3 ਵਜੇ ਵਾਪਰਿਆ। ਤਿੰਨੋਂ ਨੌਜਵਾਨ ਸਪਲੈਂਡਰ ਮੋਟਰਸਾਈਕਲ 'ਤੇ ਜਲੰਧਰ ਤੋਂ ਲੁਧਿਆਣਾ ਜਾ ਰਹੇ ਸਨ । ਇਸੇ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਇਕ ਪੋਸਟਲ ਪਾਰਸਲ ਟਰੱਕ ਦੇ ਪਿੱਛੇ ਜਾ ਟਕਰਾਇਆ। ਸ਼ੁਰੂਆਤੀ ਜਾਂਚ 'ਚ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਹਾਈਵੇਅ 'ਤੇ ਅਚਾਨਕ ਬ੍ਰੇਕ ਲਗਾਉਣ ਦੀ ਸੰਭਾਵਨਾ ਸਮੇਤ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੱਕ ਦੇ ਅਚਾਨਕ ਬ੍ਰੇਕ ਲਗਾਉਣ ਅਤੇ ਉਸ ਦੇ ਪਿੱਛੇ ਵਾਲੀ ਬਾਈਕ ਦੇ ਬ੍ਰੇਕ ਨਾ ਲੱਗਣ ਕਾਰਨ ਹੋਇਆ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨਹੀਂ ਮਿਲਿਆ। ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮੋਟਰਸਾਈਕਲ ਦਾ ਨੰਬਰ PB-10KB-1280 ਹੈ, ਜੋ ਲੁਧਿਆਣਾ ਆਰਟੀਓ ਕੋਲ ਰਜਿਸਟਰਡ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਤਿੰਨੋਂ ਨੌਜਵਾਨ ਲੁਧਿਆਣਾ 'ਚ ਰਹਿੰਦੇ ਹਨ ਅਤੇ ਇਕ ਫੈਕਟਰੀ 'ਚ ਕੰਮ ਕਰਦੇ ਹਨ ਅਤੇ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਦੋ ਵਿਅਕਤੀਆਂ ਦੀ ਪਛਾਣ ਸਾਹਿਲ ਪੁੱਤਰ ਜੈਕਰਨ ਅਤੇ ਜਤਿੰਦਰ ਕੁਮਾਰ ਪੁੱਤਰ ਹਰੀ ਨੰਦਨ ਵਜੋਂ ਹੋਈ ਹੈ, ਜੋਕਿ ਰਾਧਾ ਸਵਾਮੀ ਰੋਡ, ਲੁਧਿਆਣਾ ਦੇ ਵਸਨੀਕ ਹਨ। ਤੀਜੇ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News : ਬ੍ਰੇਕਅੱਪ ਤੋਂ ਬਾਅਦ Ex-Girlfriend ਨੇ ਰਚੀ ਵੱਡੀ ਸਾਜ਼ਿਸ਼! 5 ਲੱਖ ਦੀ ਸੁਪਾਰੀ ਦੇ ਕੇ ਪ੍ਰੇਮੀ ਨੂੰ ਚੁੱਕਣ ਭੇਜੇ ਬਦਮਾਸ਼
Punjab News : ਬ੍ਰੇਕਅੱਪ ਤੋਂ ਬਾਅਦ Ex-Girlfriend ਨੇ ਰਚੀ ਵੱਡੀ ਸਾਜ਼ਿਸ਼! 5 ਲੱਖ ਦੀ ਸੁਪਾਰੀ ਦੇ ਕੇ ਪ੍ਰੇਮੀ ਨੂੰ ਚੁੱਕਣ ਭੇਜੇ ਬਦਮਾਸ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Hoshiarpur 'ਚ ਲੜਕੀ ਦੇ ਕ/ਤਲ ਮਾਮਲੇ 'ਚ ਵੱਡਾ ਮੋੜ , ਇਸ ਵਜ੍ਹਾ ਕਰਕੇ ਕੀਤਾ ਪਿਓ ਨੇ ਕਤਲ 
Hoshiarpur 'ਚ ਲੜਕੀ ਦੇ ਕ/ਤਲ ਮਾਮਲੇ 'ਚ ਵੱਡਾ ਮੋੜ , ਇਸ ਵਜ੍ਹਾ ਕਰਕੇ ਕੀਤਾ ਪਿਓ ਨੇ ਕਤਲ 
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਵੱਲੋਂ ਨਵੀਆਂ ਨਿਯੁਕਤੀਆਂ, ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਵੱਲੋਂ ਨਵੀਆਂ ਨਿਯੁਕਤੀਆਂ, ਵੇਖੋ ਲਿਸਟ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Embed widget