ਪੜਚੋਲ ਕਰੋ

ਜੀਐਸਟੀ ਤੋਂ ਅੱਕੇ ਅੰਮ੍ਰਿਤਸਰ ਦੇ ਬੰਦੇ ਨੇ ਕੀਤੀ ਖੁਦਕੁਸ਼ੀ

ਜੀਐਸਟੀ, ਰਿਟਰਨ ਤੇ ਲੇਟ ਫੀਸਾਂ ਤੋਂ ਤੰਗ ਆ ਕੇ ਅਕਾਉਂਟੈਂਟ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪਹਿਲਾ ਅਜਿਹਾ ਮਾਮਲਾ ਹੈ ਜਦੋਂ ਕਿਸੇ ਵਪਾਰੀ ਨੇ ਨਹੀਂ ਸਗੋਂ ਅਕਾਉਂਟੈਂਟ ਨੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਦੀ ਪਛਾਣ ਪਿੰਡ ਨੰਗਲ ਕੋਟਲੀ, ਗੁਰਦਾਸਪੁਰ ਦੇ ਸਤਿੰਦਰ ਕੁਮਾਰ ਵਜੋਂ ਹੋਈ ਹੈ।

ਅੰਮ੍ਰਿਤਸਰ: ਜੀਐਸਟੀ, ਰਿਟਰਨ ਤੇ ਲੇਟ ਫੀਸਾਂ ਤੋਂ ਤੰਗ ਆ ਕੇ ਅਕਾਉਂਟੈਂਟ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪਹਿਲਾ ਅਜਿਹਾ ਮਾਮਲਾ ਹੈ ਜਦੋਂ ਕਿਸੇ ਵਪਾਰੀ ਨੇ ਨਹੀਂ ਸਗੋਂ ਅਕਾਉਂਟੈਂਟ ਨੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਦੀ ਪਛਾਣ ਪਿੰਡ ਨੰਗਲ ਕੋਟਲੀ, ਗੁਰਦਾਸਪੁਰ ਦੇ ਸਤਿੰਦਰ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗੁਰਮਿੰਦਰ ਦਾ ਕਹਿਣਾ ਹੈ ਕਿ ਸਤਿੰਦਰ ਦੁਪਹਿਰ ਨੂੰ ਘਰ ਤੋਂ ਬਟਾਲਾ ਗਿਆ ਸੀ। ਉਹ ਕਿਸੇ ਚਾਰਟਰ ਅਕਾਉਂਟੈਂਟ ਨੂੰ ਮਿਲਣਾ ਚਾਹੁੰਦਾ ਸੀ ਪਰ ਸ਼ਾਮ ਨੂੰ ਫੋਨ ‘ਤੇ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਆਇਆ ਹੈ ਤੇ ਬੁੱਧਵਾਰ ਸਵੇਰੇ ਵਾਪਸ ਆਵੇਗਾ। ਜੀਐਸਟੀ ਤੋਂ ਅੱਕੇ ਅੰਮ੍ਰਿਤਸਰ ਦੇ ਬੰਦੇ ਨੇ ਕੀਤੀ ਖੁਦਕੁਸ਼ੀ ਇਸ ਤੋਂ ਬਾਅਦ 2:45 ਵਜੇ ਉਸ ਨੇ ਫੋਨ ਕਰ ਪੁੱਛਿਆ ਤਾਂ ਸਤਿੰਦਰ ਨੇ ਕਿਹਾ ਕਿ ਉਸ ਨੇ ਸਲਫਾਸ ਖਾ ਲਈ ਹੈ। ਇਸ ਤੋਂ ਬਾਅਦ ਫੋਰਨ ਫੋਨ ਕੱਟ ਗਿਆ। 3:6 ਵਜੇ ਵ੍ਹੱਟਸਐਪ ‘ਤੇ ਸਤਿੰਦਰ ਦਾ ਸੁਸਾਈਡ ਨੋਟ ਵੀ ਮਿਲਿਆ। ਹੋਟਲ ਕਰਮੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਤਿੰਦਰ ਦੇ ਪਰਿਵਾਰਕ ਮੈਂਬਰ ਦਾ ਵੀ ਫੋਨ ਆਇਆ ਸੀ। ਦੋਂ ਡਾਕਟਰਾਂ ਦੀ ਟੀਮ ਸਤਿੰਦਰ ਦੇ ਕਮਰੇ ‘ਚ ਪਹੁੰਚੀ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਐਸਐਚਓ ਸਿਵਲ ਲਾਈਨ ਸ਼ਿਵਦਰਸ਼ਨ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਇੱਕ ਸੁਸਾਈਡ ਨੋਟ ਮਿਲਿਆ ਹੈ ਜਿਸ ‘ਚ ਮ੍ਰਿਤਕ ਨੇ ਜੀਐਸਟੀ, ਰਿਟਰਨ ਤੇ ਲੇਟ ਫੀਸ ਨੂੰ ਆਪਣੀ ਮੌਤ ਦਾ ਮੁੱਖ ਕਾਰਨ ਕਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab Transfers: ਪੰਜਾਬ 'ਚ ਵੱਡਾ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਅਤੇ 31 IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਭੁੱਲਰ ਦੀ ਜਲੰਧਰ ਵਾਪਸੀ, 1 ਅਫ਼ਸਰ ਨੂੰ ਹਟਾਇਆ; 12 SSP ਵੀ ਬਦਲੇ...
ਪੰਜਾਬ 'ਚ ਵੱਡਾ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਅਤੇ 31 IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਭੁੱਲਰ ਦੀ ਜਲੰਧਰ ਵਾਪਸੀ, 1 ਅਫ਼ਸਰ ਨੂੰ ਹਟਾਇਆ; 12 SSP ਵੀ ਬਦਲੇ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
BJP Punjab : ਭਾਜਪਾ ਵੱਲੋਂ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ, 15 ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
BJP Punjab : ਭਾਜਪਾ ਵੱਲੋਂ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ, 15 ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
Sirhind Road Accident :  ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, 14 ਜ਼ਖਮੀ
 Sirhind Road Accident :  ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, 14 ਜ਼ਖਮੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget