ਪੜਚੋਲ ਕਰੋ

ਲੁਧਿਆਣਾ ‘ਚ ਚਲਦੀ ਕਾਰ ਕੀਤਾ ਲੜਕੀ ਦਾ ਬਲਾਤਕਾਰ, ਪੁਲੀਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਹਾਥਰਸ ਕੇਸ ਅਜੇ ਠੰਢਾ ਨਹੀਂ ਹੋਇਆ ਸੀ ਕਿ ਲੁਧਿਆਣਾ ਵਿੱਚ ਚਲਦੀ ਕਾਰ ਵਿੱਚ ਇੱਕ ਲੜਕੀ ਦਾ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਲੁਧਿਆਣਾ: ਹਾਥਰਸ ਕੇਸ ਅਜੇ ਠੰਢਾ ਨਹੀਂ ਹੋਇਆ ਸੀ ਕਿ ਲੁਧਿਆਣਾ ਵਿੱਚ ਚਲਦੀ ਕਾਰ ਵਿੱਚ ਇੱਕ ਲੜਕੀ ਦਾ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜਨਮ ਦਿਨ ਦੀ ਪਾਰਟੀ ਬਹਾਨੇ ਔਰਤ ਨੂੰ ਹੋਟਲ ਕੋਲ ਬੁਲਾ ਕੇ ਚਲਦੀ ਕਾਰ 'ਚ ਉਸ ਨਾਲ ਸਾਰੀ ਰਾਤ ਜਬਰ ਜਨਾਹ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਕਬਕ ਇਸ ਮਾਮਲੇ ‘ਚ ਇੱਕ ਵਿਅਕਤੀ ਕਾਰ ਚਲਾਉਂਦਾ ਰਿਹਾ ਅਤੇ ਨੌਜਵਾਨ ਪਿਛਲੀ ਸੀਟ 'ਤੇ ਔਰਤ ਨਾਲ ਦਰਿੰਦਗੀ ਕਰਦਾ ਰਿਹਾ। ਇਸ ਮਾਮਲੇ 'ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ 'ਤੇ ਨਿਊ ਬੀਆਰਐਸ ਨਗਰ ਵਾਸੀ ਰੋਹਿਤ ਕੁਮਾਰ ਤੇ ਨਿਊ ਰਾਜਗੁਰੂ ਨਗਰ ਦੇ ਰਹਿਣ ਵਾਲੇ ਪ੍ਰਸ਼ਾਂਤ ਸ਼ੁਕਲਾ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕੇ ਬੀਤੀ ਸ਼ਾਮ ਉਸ ਦੇ ਵਾਕਫ਼ ਪ੍ਰਸ਼ਾਂਤ ਸ਼ੁਕਲਾ ਨੇ ਜਨਮ ਦਿਨ ਦੀ ਪਾਰਟੀ 'ਚ ਨਿੱਜੀ ਹੋਟਲ ਕੋਲ ਸ਼ਰਾਬ ਦੇ ਅਹਾਤੇ ਦੇ ਬਾਹਰ ਬੁਲਾਇਆ। ਔਰਤ ਨੇ ਵੇਖਿਆ ਕਿ ਪ੍ਰਸ਼ਾਂਤ ਅਤੇ ਉਸ ਦਾ ਦੋਸਤ ਰੋਹਿਤ ਅਹਾਤੇ ‘ਚ ਸ਼ਰਾਬ ਪੀ ਰਹੇ ਸੀ। ਜਿਸ ਮਗਰੋਂ ਰਾਤ ਕਰੀਬ ਸਾਢੇ ਗਿਆਰਾਂ ਵਜੇ ਪ੍ਰਸ਼ਾਂਤ ਸ਼ੁਕਲਾ ਨੇ ਜ਼ਬਰਦਸਤੀ ਔਰਤ ਨੂੰ ਕਾਰ ਦੇ ਅੰਦਰ ਬਿਠਾਇਆ ਅਤੇ ਰੋਹਿਤ ਕਾਰ ਚਲਾਉਣ ਲੱਗ ਪਿਆ। ਇਸ ਦੌਰਾਨ ਕਰੀਬ ਤੜਕੇ ਤਿੰਨ ਵਜੇ ਦੇ ਕਰੀਬ ਮੁਲਜ਼ਮਾਂ ਨੇ ਔਰਤ ਨੂੰ ਅਹਾਤੇ ਦੇ ਬਾਹਰ ਉਤਾਰ ਦਿੱਤਾ ਅਤੇ ਖ਼ੁਦ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ 'ਚ ਥਾਣਾ ਸਰਾਭਾ ਨਗਰ ਦੀ ਇੰਚਾਰਜ ਵੀ ਮਧੂਬਾਲਾ ਦਾ ਕਹਿਣਾ ਹੈ ਕਿ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
Embed widget