ਪੜਚੋਲ ਕਰੋ

ਸਿਵਲ ਹਸਪਤਾਲ 'ਚੋਂ ਹਵਾਲਾਤੀ ਫਰਾਰ, 4 ਪੁਲਿਸ ਮੁਲਾਜ਼ਮਾਂ 'ਤੇ ਡਿੱਗੀ ਗਾਜ

ਸਿਵਲ ਹਸਪਤਾਲ ਵਿੱਚ ਬਣੇ ਕੈਦੀ ਵਾਰਡ ਵਿੱਚ ਬੰਦ ਹਵਾਲਾਤੀ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਸਬੰਧੀ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਏਐਸਆਈ, ਹੈਡ ਕਾਂਸਟੇਬਲ ਤੇ 2 ਹੋਮ ਗਾਰਡ ਦੇ ਜਵਾਨਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਬਠਿੰਡਾ: ਸਥਾਨਕ ਸਿਵਲ ਹਸਪਤਾਲ ਵਿੱਚ ਬਣੇ ਕੈਦੀ ਵਾਰਡ ਵਿੱਚ ਬੰਦ ਹਵਾਲਾਤੀ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਸਬੰਧੀ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਏਐਸਆਈ, ਹੈਡ ਕਾਂਸਟੇਬਲ ਤੇ 2 ਹੋਮ ਗਾਰਡ ਦੇ ਜਵਾਨਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ, ਬਠਿੰਡਾ ਦੇ ਰਾਮਾ ਮੰਡੀ ਸਥਿਤ ਗੁਰਦੁਆਰਾ ਸਾਹਿਬ ਵਿੱਚ ਇੱਕ ਗ੍ਰੰਥੀ ਦਾ ਕਤਲ ਹੋ ਗਿਆ ਸੀ ਜਿਸ ਦੇ ਇਲਜ਼ਾਮ ਵਿੱਚ ਪਰਮਜੀਤ ਸਿੰਘ ਨੂੰ ਧਾਰਾ 302 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁਝ ਸੱਟਾਂ ਲੱਗਣ ਕਰਕੇ ਉਸ ਨੂੰ 21 ਜੂਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਦੇਰ ਰਾਤ ਪਰਮਜੀਤ ਪੁਲਿਸ ਮੁਲਾਜ਼ਮਾਂ ਨੂੰ ਝਕਾਨੀ ਦੇ ਕੇ ਫਰਾਰ ਹੋ ਗਿਆ। ਇਸ ਸਬੰਧੀ ਡਾਕਟਰਾਂ ਨੇ ਕਿਹਾ ਕਿ ਕੱਲ੍ਹ ਤਕ ਤਾਂ ਉਨ੍ਹਾਂ ਕੋਲ ਮਰੀਜ਼ ਸੀ ਪਰ ਜਦੋਂ ਅੱਜ ਸਵੇਰੇ ਉਸ ਨੂੰ ਵੇਖਿਆ ਗਿਆ ਤਾਂ ਉਹ ਵਾਰਡ ਵਿੱਚ ਮੌਜੂਦ ਨਹੀਂ ਸੀ। ਉਸ ਨੂੰ 2 ਸੱਟਾਂ ਲੱਗੀਆਂ ਸੀ ਤੇ ਉਸ ਨੂੰ ਤਲਵੰਡੀ ਸਾਬੋ ਤੋਂ ਇੱਥੇ ਲਿਆਂਦਾ ਗਿਆ ਸੀ।

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget