ਪੜਚੋਲ ਕਰੋ

ਕੱਟੜ ਅਪਰਾਧੀਆਂ, ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਪੰਜਾਬ

Punjab News: ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ।

ਪੰਜਾਬ ਦੇ ਸਾਰੇ ਅੱਠ ਰੇਂਜ ਆਈ.ਜੀ./ਡੀ.ਆਈ.ਜੀ., 28 ਸੀ.ਪੀਜ਼/ਐਸ.ਐਸ.ਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਅਤੇ 413 ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਸਨ।


ਕੱਟੜ ਅਪਰਾਧੀਆਂ, ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨ ਦੀ ਵਰਤੋਂ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀ ਵਰਤੋਂ ਕਰਨ ਲਈ ਕਿਹਾ।

ਡੀਜੀਪੀ ਨੇ ਉਹਨਾਂ ਨੂੰ ਹਰ ਪੁਲਿਸ ਸਟੇਸ਼ਨ ਪੱਧਰ ’ਤੇ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਅਤੇ ਸੂਬੇ ਵਿਚੋਂ ਇਸ ਖਤਰੇ ਨੂੰ ਜੜ੍ਹੋਂ ਪੁੱਟਣ ਲਈ ਫਾਰਮਾਸਿਊਟੀਕਲ ਡਰੱਗਜ਼ ’ਤੇ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੇ ਮਾਮਲੇ ਵਿੱਚ ਢਿੱਲ ਵਰਤਣ ਦੀ ਸੂਰਤ ਵਿੱਚ ਸਬੰਧਤ ਐਸ.ਐਚ.ਓ. ਜ਼ਿੰਮੇਵਾਰ ਹੋਵੇਗਾ।

ਪੁਲਿਸਿੰਗ ਵਿੱਚ ਪੇਸ਼ੇਵਰਤਾ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਫੀਲਡ ਅਫਸਰਾਂ ਨੂੰ ਛੋਟੇ-ਮੋਟੇ ਆਈਪੀਸੀ ਕੇਸ ਦਰਜ ਕਰਨ, ਰੋਕਥਾਮ ਕਾਰਵਾਈਆਂ ਕਰਨ, ਹਿਸਟਰੀ ਸ਼ੀਟਾਂ ਖੋਲ੍ਹਣ, ਤਕਨੀਕੀ ਜਾਣਕਾਰੀ ਦੀ ਵਰਤੋਂ ਕਰਕੇ ਕੇਸਾਂ ਨੂੰ ਹੱਲ ਕਰਨ ਅਤੇ ਜ਼ਮਾਨਤ ‘ਤੇ ਗਏ ਅਪਰਾਧੀਆਂ ’ਤੇ ਨਜ਼ਰ ਰੱਖਣ ਲਈ ਕਿਹਾ।

ਉਨ੍ਹਾਂ ਨੇ ਫੀਲਡ ਡਿਊਟੀ ’ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਮ ਜਨਤਾ ਦੇ ਵੱਧ ਤੋਂ  ਸੰਪਰਕ ਵਿੱਚ ਰਹਿਣ ਅਤੇ ਨਾਗਰਿਕਾਂ ਦੀਆਂ ਕਾਲਾਂ ਸੁਣਕੇ, ਜਨਤਕ ਮੀਟਿੰਗਾਂ ਕਰਕੇ, ਯੂਥ ਕਲੱਬਾਂ ਵਿੱਚ ਸ਼ਾਮਲ ਕਰਕੇ ਉਹਨਾਂ ਨਾਲ ਮਿੱਤਰਤਾ ਵਾਲੇ ਸਬੰਧ ਬਣਾਉਣ।

ਪੰਜਾਬ ਪੁਲਿਸ ਪਿੰਡ ਰੱਖਿਆ ਕਮੇਟੀਆਂ ਨੂੰ ਕਰੇਗੀ ਮੁੜ ਸੁਰਜੀਤ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ  ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਪੰਜਾਬ ਪੁਲਿਸ ਰਾਜ ਭਰ ਵਿੱਚ ਖਾਸ ਕਰਕੇ ਸਰਹੱਦੀ ਜ਼ਿਲਿ੍ਹਆਂ ਵਿੱਚ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀ) ਨੂੰ ਮੁੜ ਸੁਰਜੀਤ ਕਰੇਗੀ।

ਡੀਜੀਪੀ ਨੇ ਕਿਹਾ ਕਿ  ਵੀ.ਡੀ.ਸੀ. ਵਿੱਚ ਪਿੰਡ ਦੇ ਭਰੋਸੇਮੰਦ ਅਤੇ ਉੱਘੇ ਵਿਅਕਤੀ , ਜਿਨ੍ਹਾਂ ਵਿੱਚ ਸੇਵਾਮੁਕਤ ਪੁਲਿਸ ਜਾਂ ਫੌਜ ਦੇ ਕਰਮਚਾਰੀ, ਪ੍ਰਿੰਸੀਪਲ ਸਰਕਾਰੀ ਅਧਿਕਾਰੀ/ਅਧਿਕਾਰੀ ਆਦਿ ਸ਼ਾਮਲ ਹੋਣਗੇ। “ਇਹ ਕਮੇਟੀਆਂ ਪੁਲਿਸ ਨਾਲ ਪੂਰਨ ਤਾਲਮੇਲ ਨਾਲ ਕੰਮ ਕਰਨਗੀਆਂ ਅਤੇ ਸਰਹੱਦੀ ਸੂਬੇ ਚੋ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਹੋਰ  ਅਸਰਦਾਰ ਬਣਾਉਗੀਆਂ।

ਇਸ ਦੌਰਾਨ ਫੀਲਡ ਅਫਸਰਾਂ ਨੂੰ ਬੀਟ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ  ਕਿਹਾ ਗਿਆ ਅਤੇ ਹਰੇਕ ਬੀਟ ਖੇਤਰ ਲਈ ਇੱਕ ਬੀਟ ਅਫਸਰ ਸਮਰਪਿਤ ਕੀਤੇ ਜਾਣ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਵਿਸ਼ੇਸ਼ ਖੇਤਰਾਂ ਲਈ ਪੁਲਿਸ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget