ਪੜਚੋਲ ਕਰੋ

ਨਜਾਇਜ਼ ਮਾਈਨਿੰਗ: ਹਫ਼ਤੇ ਅੰਦਰ ਦੂਜਾ ਅਫ਼ਸਰ ਸਸਪੈਂਡ, ਮੁਹਾਲੀ, ਰੋਪੜ ਤੇ ਪਠਾਨਕੋਟ ਦੀਆਂ ਖੱਡਾਂ ਦੀ ਹੋਏਗੀ ਨਿਸ਼ਾਨਦੇਹੀ

ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਦਾ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ।ਨਜਾਇਜ਼ ਮਾਈਨਿੰਗ ਰੋਕਣ ਲਈ ਮਾਨ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਦਾ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ।ਨਜਾਇਜ਼ ਮਾਈਨਿੰਗ ਰੋਕਣ ਲਈ ਮਾਨ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਆਪ ਸਰਕਾਰ ਨੇ ਜਿਓਲੌਜਿਸਟ ਗਗਨ ਖਿਲਾਫ਼ ਐਕਸ਼ਨ ਲੈਂਦੇ ਹੋਏ ਉਸਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ।ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈੱਡਕੁਆਟਰ ਨਿਗਰਾਨ ਇੰਜੀਨੀਅਰ ਆਈ.ਬੀ ਹਲਕਾ ਪਟਿਆਲਾ ਵਿਖੇ ਹੋਏਗਾ।

ਨਜਾਇਜ਼ ਮਾਈਨਿੰਗ: ਹਫ਼ਤੇ ਅੰਦਰ ਦੂਜਾ ਅਫ਼ਸਰ ਸਸਪੈਂਡ, ਮੁਹਾਲੀ, ਰੋਪੜ ਤੇ ਪਠਾਨਕੋਟ ਦੀਆਂ ਖੱਡਾਂ ਦੀ ਹੋਏਗੀ ਨਿਸ਼ਾਨਦੇਹੀ

ਸੂਤਰਾਂ ਅਨੁਸਾਰ ਮੁਅੱਤਲ ਮਾਈਨਿੰਗ ਅਫ਼ਸਰ ਗਗਨ ਪਿਛਲੀ ਸਰਕਾਰ ਵਿੱਚ ਕਾਂਗਰਸੀ ਮੰਤਰੀ ਦਾ ਕਰੀਬੀ ਸੀ। ਉਨ੍ਹਾਂ ਦੀ ਸੀਐਮ ਦਫ਼ਤਰ ਤੱਕ ਸਿੱਧੀ ਪਹੁੰਚ ਹੋਣ ਦੀਆਂ ਵੀ ਚਰਚਾਵਾਂ ਹਨ। ਪੰਜਾਬ ਵਿੱਚ ਭਾਵੇਂ ਸੀਐਮ ਬਦਲ ਗਿਆ ਹੋਵੇ ਪਰ ਮਾਈਨਿੰਗ ਅਫ਼ਸਰ ਦਾ ਦਬਦਬਾ ਕਾਇਮ ਰਿਹਾ। ਇਸ ਦੀ ਸ਼ਿਕਾਇਤ ਨਵੀਂ ਸਰਕਾਰ ਤੱਕ ਵੀ ਪਹੁੰਚ ਗਈ।ਮਾਨ ਸਰਕਾਰ ਨੇ ਇਸ ਅਫਸਰ ਖਿਲਾਫ ਕਾਰਵਾਈ ਕਰਨ ਨੂੰ ਮਿੰਟ ਨਾ ਲਾਇਆ ਅਤੇ ਭੂ-ਵਿਗਿਆਨੀ ਨੂੰ ਸਸਪੈਂਡ ਕਰ ਦਿੱਤਾ।

ਮਾਈਨਿੰਗ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ 'ਤੇ ਰੇਤ ਦੇ ਖੱਡਿਆਂ 'ਚ ਕਈ ਅਧਿਕਾਰੀ ਅਤੇ ਆਗੂ ਫਸ ਸਕਦੇ ਹਨ। ਇੱਥੇ ਸਭ ਤੋਂ ਵੱਧ ਮਾਈਨਿੰਗ ਹੋਈ ਹੈ। ਸਰਕਾਰ ਨੂੰ ਸ਼ੱਕ ਹੈ ਕਿ ਦਰਿਆ ਵਿਚ ਬਿਨਾਂ ਮਨਜ਼ੂਰੀ ਤੋਂ ਨਾਜਾਇਜ਼ ਮਾਈਨਿੰਗ ਕੀਤੀ ਗਈ ਹੈ। ਜਿਸ ਸਬੰਧੀ ਸਰਕਾਰ ਨੇ ਉੱਥੋਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੇਰਵੇ ਵੀ ਲਏ ਸਨ। ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸਾਰੀ ਜਾਂਚ ਪ੍ਰਕਿਰਿਆ ਦੀ ਅਗਵਾਈ ਕਰ ਰਹੇ ਹਨ।

ਭ੍ਰਿਸ਼ਟਾਚਾਰ ਖਿਲਾਫ ਟੋਲ ਫਰੀ ਨੰਬਰ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਜ਼ਾਇਜ ਮਾਈਨਿੰਗ ਵਿਰੁੱਧ ਵੀ ਐਕਸ਼ਨ ਵਿੱਚ ਆਈ ਹੈ।  ਸਰਕਾਰ ਨੇ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫਰੀ ਨੰਬਰ 1800 180 2422 ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ ਤੇ ਨਜਾਇਜ਼ ਮਾਈਨਿੰਗ ਖਿਲਾਫ਼ ਸ਼ਿਕਾਇਤ ਲਈ ਨੰਬਰ ਜਾਰੀ ਕੀਤਾ ਗਿਆ ਹੈ। ਟੋਲ ਫ੍ਰੀ ਨੰਬਰ 1800 180 2422 ਤੇ ਸ਼ਿਕਾਇਤ ਕਰੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget