ਪੜਚੋਲ ਕਰੋ

ਪੁਲਿਸ ਦੀ ਧੱਕੇਸ਼ਾਹੀ ਨਹੀਂ ਚੱਲੇਗੀ, ਗਾਲ੍ਹਾਂ ਕੱਢਣ ਵਾਲਾ ਬਰਖਾਸਤ, ਥਾਣੇਦਾਰ ਲਾਈਨ ਹਾਜ਼ਰ

ਕਰਫਿਊ ਦੌਰਾਨ ਜਿੱਥੇ ਪੁਲਿਸ ਲੋਕਾਂ ਦੀ ਮਦਦ ਕਰ ਰਹੀ ਹੈ, ਉੱਥੇ ਹੀ ਕੁਝ ਮੁਲਾਜ਼ਮਾਂ ਦਾ ਨਿਰਦਈ ਚਿਹਰਾ ਵੀ ਸਾਹਮਣੇ ਆਇਆ ਹੈ। ਇਨ੍ਹਾਂ ਦੀਆਂ ਵੀਡੀਓਜ਼ ਵਾਇਰਲ ਹੋਣ ਮਗਰੋਂ ਕਾਰਵਾਈ ਹੋਣੀ ਸ਼ੁਰੂ ਹੋਈ ਹੈ। ਕਰਤਾਰਪੁਰ 'ਚ ਲੋਕਾਂ ਨਾਲ ਕੁੱਟਮਾਰ ਤੇ ਗਾਲਾਂ ਕੱਢਣ ਵਾਲੇ ਥਾਣੇਦਾਰ ਲਾਈਨ ਹਾਜ਼ਰ ਕਰ ਦਿੱਤਾ ਹੈ। ਇਸ ਦੀ ਵੀਡੀਓ ਵਾਇਰਲ ਹੋਣ ਉਪਰੰਤ ਸੂਬਾ ਸਰਕਾਰ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ।

ਚੰਡੀਗੜ੍ਹ: ਕਰਫਿਊ ਦੌਰਾਨ ਜਿੱਥੇ ਪੁਲਿਸ ਲੋਕਾਂ ਦੀ ਮਦਦ ਕਰ ਰਹੀ ਹੈ, ਉੱਥੇ ਹੀ ਕੁਝ ਮੁਲਾਜ਼ਮਾਂ ਦਾ ਨਿਰਦਈ ਚਿਹਰਾ ਵੀ ਸਾਹਮਣੇ ਆਇਆ ਹੈ। ਇਨ੍ਹਾਂ ਦੀਆਂ ਵੀਡੀਓਜ਼ ਵਾਇਰਲ ਹੋਣ ਮਗਰੋਂ ਕਾਰਵਾਈ ਹੋਣੀ ਸ਼ੁਰੂ ਹੋਈ ਹੈ। ਕਰਤਾਰਪੁਰ 'ਚ ਲੋਕਾਂ ਨਾਲ ਕੁੱਟਮਾਰ ਤੇ ਗਾਲਾਂ ਕੱਢਣ ਵਾਲੇ ਥਾਣੇਦਾਰ ਲਾਈਨ ਹਾਜ਼ਰ ਕਰ ਦਿੱਤਾ ਹੈ। ਇਸ ਦੀ ਵੀਡੀਓ ਵਾਇਰਲ ਹੋਣ ਉਪਰੰਤ ਸੂਬਾ ਸਰਕਾਰ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਉਧਰ, ਜੰਮੂ ਤੇ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ’ਚ ਲੋਕਾਂ ਨੂੰ ਗਾਲ੍ਹਾਂ ਕੱਢਣ ਵਾਲੇ ਪੁਲਿਸ ਮੁਲਾਜ਼ਮ ਨੂੰ ਨੌਕਰੀ ਤੋਂ ਹੀ ਫਾਰਗ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵੀ ਵੀਡੀਓ ਵਾਇਰਲ ਹੋਣ ਮਗਰੋਂ ਕੀਤੀ ਗਈ ਜਿਸ ’ਚ ਪੁਲਿਸ ਮੁਲਾਜ਼ਮ ਲੌਕਡਾਊਨ ਦੌਰਾਨ ਲੋਕਾਂ ਨੂੰ ਘਰਾਂ ’ਚ ਰਹਿਣ ਲਈ ਕਹਿਣ ਸਮੇਂ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦਾ ਨਜ਼ਰ ਆ ਰਿਹਾ ਹੈ। ਪੰਜਾਬ ਪੁਲਿਸ ਦੀਆਂ ਅਜਿਹੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵਿੱਚ ਪੁਲਿਸ ਮੁਲਜ਼ਮ ਲੋਕਾਂ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਹ ਲੋਕ ਆਪਣੇ ਜ਼ਰੂਰੀ ਕੰਮ ਬਾਰੇ ਪੁਲਿਸ ਨੂੰ ਦੱਲ ਰਹੇ ਹਨ ਪਰ ਬਗੈਰ ਸੁਣੇ ਹੀ ਉਨ੍ਹਾਂ ਨੂੰ ਡੰਗਰਾਂ ਵਾਂਗ ਕੁੱਟਿਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਦਾ ਸਖਤ ਨੋਟਿਸ ਲੈਂਦਿਆਂ ਪੁਲਿਸ ਮੁਲਾਜ਼ਮਾਂ ਨੂੰ ਤਾੜਨਾ ਕੀਤੀ ਸੀ। ਇਸੇ ਤਰ੍ਹਾਂ ਦੀ ਇੱਕ ਵੀਡੀਓ ਕਰਤਾਰਪੁਰ ਤੋਂ ਸਾਹਮਣੇ ਆਈ ਸੀ। ਇੱਥੇ ਜ਼ਰੂਰੀ ਸਾਮਾਨ ਲੈਣ ਜਾ ਰਹੇ ਲੋਕਾਂ ਦੀ ਥਾਣਾ ਮੁਖੀ ਵੱਲੋਂ ਕੁੱਟਮਾਰ ਕੀਤੀ ਗਈ ਤੇ ਗਾਲਾਂ ਕੱਢੀਆਂ ਗਈਆਂ। ਇਸ ਦੀ ਵੀਡੀਓ ਵਾਇਰਲ ਹੋਣ ਉਪਰੰਤ ਸੂਬਾ ਸਰਕਾਰ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਕਰਤਾਰਪੁਰ ਵਿੱਚ ਥਾਣਾ ਮੁਖੀ ਪੁਸ਼ਪ ਬਾਲੀ ਨੇ ਅਣਮਨੁੱਖੀ ਵਤੀਰਾ ਰੱਖਦਿਆਂ ਬਾਜ਼ਾਰ ਵਿੱਚੋਂ ਕੁਝ ਨੌਜਵਾਨਾਂ ਨੂੰ ਡੰਡੇ ਦੇ ਜ਼ੋਰ ਨਾਲ ਦੌੜਾਇਆ ਤੇ ਕੁਝ ਨੂੰ ਸ਼ਰੇਆਮ ਕੁੱਟਮਾਰ ਕਰਕੇ ਉਨ੍ਹਾਂ ਨੂੰ ਜ਼ਲੀਲ ਕੀਤਾ ਸੀ। ਇਸ ਸਾਰੇ ਘਟਨਾਕ੍ਰਮ ਦੀਆਂ ਵੀਡੀਓਜ਼ ਥਾਣਾ ਮੁਖੀ ਨੇ ਖ਼ੁਦ ਆਪਣੇ ਸਹਿਯੋਗੀ ਪੁਲਿਸ ਕਰਮੀਆਂ ਕੋਲੋਂ ਬਣਵਾਈਆਂ ਤੇ ਆਪਣੇ ਆਪ ਨੂੰ ‘ਦਬੰਗ’ ਸਾਬਤ ਕਰਨ ਲਈ ਖ਼ੁਦ ਹੀ ਜਨਤਕ ਕਰਵਾ ਦਿੱਤੀਆਂ। ਥਾਣਾ ਮੁਖੀ ਨੇ ਮੁੱਖ ਬਾਜ਼ਾਰ ਵਿੱਚ ਆਪਣੀ ਐਕਟਿਵਾ ’ਤੇ ਸਾਮਾਨ ਰੱਖ ਕੇ ਵਾਪਸ ਘਰ ਜਾ ਰਹੇ ਵਿਅਕਤੀ ਦੀ ਕੁੱਟਮਾਰ ਕਰਨ ਦੀ ਵੀਡੀਓ ਖੁਦ ਬਣਾਈ। ਕੁੱਟਮਾਰ ਦਾ ਸ਼ਿਕਾਰ ਹੋ ਰਹੇ ਵਿਅਕਤੀ ਨੇ ਜ਼ਰੂਰੀ ਸਾਮਾਨ ਲਿਜਾਣ ਬਾਰੇ ਕਹਿ ਕੇ ਮਿੰਨਤਾਂ-ਤਰਲੇ ਕੀਤੇ ਪਰ ਥਾਣਾ ਮੁਖੀ ਉਪਰ ਇਸ ਦਾ ਕੋਈ ਅਸਰ ਨਹੀਂ ਹੋਇਆ।

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget