ਪੜਚੋਲ ਕਰੋ

ਰੂਪਨਗਰ ਦੇ ਐਕਸੀਅਨ ਖਣਨ 'ਤੇ ਐਕਸ਼ਨ, ਮਾਈਨਿੰਗ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ 'ਤੇ ਸਸਪੈਂਡ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇੇ ਅੱਜ ਇਕ ਹੋਰ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇੇ ਅੱਜ ਇਕ ਹੋਰ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖਣਨ  ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ  ਪੁਨੀਤ ਸ਼ਰਮਾ ਖਿਲਾਫ਼ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗ਼ੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਮਿਲ ਰਹੀਆਂ ਸਨ ਕਿ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ  ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ  ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ। 

ਪੁਨੀਤ ਸ਼ਰਮਾ ਕਾਰਜਕਾਰੀ ਇੰਜੀਨੀਅਰ , ਜਲ ਨਿਕਾਸ ਅਤੇ ਮਾਈਨਿੰਗ ਮੰਡਲ ਰੂਪਨਗਰ ਨੇ ਆਪਣੀ ਡਿਊਟੀ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਛੋਟੇ ਸਾਇਜ਼ ਵਾਲੇ ਕੰਡਿਆਂ, ਜੋ ਕਿ ਸਾਰੇ ਵਾਹਨਾਂ ਲਈ ਦਰੁਸਤ ਨਹੀਂ ਸੀ, ਨੂੰ ਸਮੇਂ ਸਿਰ ਨੋਟਿਸ ਨਹੀਂ ਭੇਜੇ ਗਏ।ਉਨ੍ਹਾਂ ਦੱਸਿਆ ਕਿ ਅਧਿਕਾਰੀ ਵੱਲੋਂ  ਰੂਪਨਗਰ ਜ਼ਿਲ੍ਹੇ ਵਿਚ ਪ੍ਰਤੀ ਦਿਨ ਕੀਤੀ ਜਾਣ ਵਾਲੀ ਜਾਇਜ਼ ਮਾਈਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਦਾ ਵਿੱਤੀ ਨੁਕਸਾਨ ਹੋਇਆ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ।

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗ਼ਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਤਾੜਨਾ ਕਰਦਿਆਂ ਕਿਹਾ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ  ਖਿਲਾਫ਼ ਤੁਰੰਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Ludhiana 'ਚ ਪ੍ਰਵਾਸੀ ਮਜ਼ਦੂਰਾਂ ਨੂੰ ਆਈਡੀ ਪਰੂਫ਼ 'ਤੇ ਮਿਲਣਗੇ ਛੋਟੇ ਸਿਲੰਡਰ , Free Trade LPG ਸਕੀਮ ਸ਼ੁਰੂ, ਆਧਾਰ ਕਾਰਡ ਦਿਖਾ ਕੇ ਮਿਲੇਗਾ ਕੁਨੈਕਸ਼ਨ
Ludhiana 'ਚ ਪ੍ਰਵਾਸੀ ਮਜ਼ਦੂਰਾਂ ਨੂੰ ਆਈਡੀ ਪਰੂਫ਼ 'ਤੇ ਮਿਲਣਗੇ ਛੋਟੇ ਸਿਲੰਡਰ , Free Trade LPG ਸਕੀਮ ਸ਼ੁਰੂ, ਆਧਾਰ ਕਾਰਡ ਦਿਖਾ ਕੇ ਮਿਲੇਗਾ ਕੁਨੈਕਸ਼ਨ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Embed widget