ਪੜਚੋਲ ਕਰੋ

ਸੁਨੀਲ ਜਾਖੜ ਖਿਲਾਫ ਹੋਏਗੀ ਕਾਰਵਾਈ ? ਹਾਈਕਮਾਨ ਦੇ ਨੋਟਿਸ ਦਾ ਅਜੇ ਤੱਕ ਨਹੀਂ ਭੇਜਿਆ ਕੋਈ ਜਵਾਬ

Punjab News : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਵਿਰੁੱਧ ਇਤਰਾਜ਼ਯੋਗ ਸ਼ਬਦ ਕਹੇ।

Punjab News : ਪੰਜਾਬ 'ਚ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜਾਖੜ ਦੇ ਵਿਵਾਦਤ ਬਿਆਨ 'ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਜਾਖੜ ਤੋਂ 7 ਦਿਨਾਂ 'ਚ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹਾਲਾਂਕਿ ਜਾਖੜ ਨੇ ਅਜੇ ਤਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਸੂਤਰਾਂ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ਵਿੱਚ ਨਹੀਂ। ਜਾਖੜ 'ਤੇ ਅਨੁਸ਼ਾਸਨੀ ਕਾਰਵਾਈ ਕਾਂਗਰਸ 'ਚ ਪਹਿਲਾਂ ਤੋਂ ਚੱਲ ਰਹੇ ਵਿਵਾਦ ਨੂੰ ਹੋਰ ਤੇਜ਼ ਕਰ ਸਕਦੀ ਹੈ।

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਵਿਰੁੱਧ ਇਤਰਾਜ਼ਯੋਗ ਸ਼ਬਦ ਕਹੇ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤ ਬਾਰੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ।

ਦੱਸ ਦਈਏ ਕਿ ਸੁਨੀਲ ਜਾਖੜ ਕਾਫੀ ਸਮੇਂ ਤੋਂ ਨਾਰਾਜ਼ ਚੱਲ ਰਹੇ ਹਨ। ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਦੀ ਥਾਂ ਨਵਜੋਤ ਸਿੱਧੂ ਨੂੰ ਆਪਣਾ ਮੁਖੀ ਬਣਾ ਦਿੱਤਾ ਸੀ। ਇਸ ਮਗਰੋਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਇਆ ਗਿਆ ਤਾਂ ਹਾਈਕਮਾਂਡ ਜਾਖੜ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਸੀ। ਉਸ ਵੇਲੇ ਅੰਬਿਕਾ ਸੋਨੀ ਨੇ ਕਿਹਾ ਸੀ ਕਿ ਪੰਜਾਬ ਵਿੱਚ ਸਿੱਖ ਸੀਐਮ ਬਣੇ। ਇਸ ਤੋਂ ਬਾਅਦ ਜਾਖੜ ਦੀ ਥਾਂ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। ਚੋਣਾਂ ਦੌਰਾਨ ਜਾਖੜ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ 42 ਵਿਧਾਇਕਾਂ ਦਾ ਸਮਰਥਨ ਹਾਸਲ ਸੀ ਪਰ ਉਨ੍ਹਾਂ ਨੂੰ ਇਸ ਲਈ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਕਿਉਂਕਿ ਉਹ ਹਿੰਦੂ ਸਨ। ਫਿਰ ਉਹ ਸਰਗਰਮ ਰਾਜਨੀਤੀ ਤੋਂ ਦੂਰ ਹੋ ਗਏ ਸੀ। ਉਨ੍ਹਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget