ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਕਹਿਰ, 10 ਦਿਨਾਂ 'ਚ ਐਕਟਿਵ ਕੇਸਾਂ ਦੀ ਗਿਣਤੀ ਦੁੱਗਣੀ

ਪੰਜਾਬ ਅੰਦਰ ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਅੰਦਰ 10 ਦਿਨਾਂ ਤੋਂ ਵੀ ਘੱਟ 'ਚ ਐਕਟਿਵ ਕੇਸਾਂ ਦੀ ਗਿਣਤੀ ਦੁਗਣੀ ਹੋ ਗਈ ਹੈ। ਸੂਬੇ 'ਚ 16 ਮਾਰਚ ਤੱਕ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 11,942 ਸੀ, ਪਰ ਹੁਣ ਇਹ ਗਿਣਤੀ 23,000 ਦੇ ਕਰੀਬ ਪਹੁੰਚ ਗਈ ਹੈ।

ਚੰਡੀਗੜ੍ਹ: ਪੰਜਾਬ ਅੰਦਰ ਕੋਰੋਨਾਵਾਇਰਸ ਦਾ ਪ੍ਰਸਾਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਅੰਦਰ 10 ਦਿਨਾਂ ਤੋਂ ਵੀ ਘੱਟ 'ਚ ਐਕਟਿਵ ਕੇਸਾਂ ਦੀ ਗਿਣਤੀ ਦੁਗਣੀ ਹੋ ਗਈ ਹੈ। ਸੂਬੇ 'ਚ 16 ਮਾਰਚ ਤੱਕ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 11,942 ਸੀ, ਪਰ ਹੁਣ ਇਹ ਗਿਣਤੀ 23,000 ਦੇ ਕਰੀਬ ਪਹੁੰਚ ਗਈ ਹੈ।

ਦੇਸ਼ ਵਿੱਚ ਮਹਾਰਾਸ਼ਟਰ ਮਗਰੋਂ ਪੰਜਾਬ ਕੋਰੋਨਾ ਕੇਸਾਂ ਦੇ ਐਕਟਿਵ ਮਾਮਲਿਆਂ ਵਿੱਚ ਦੂਜੇ ਨੰਬਰ ਤੇ ਹੈ। ਮਹਾਰਾਸ਼ਟਰ 9.6 ਫੀਸਦ ਦੇ ਨਾਲ ਪਹਿਲੇ ਨੰਬਰ ਤੇ ਹੈ ਜਦਕਿ ਪੰਜਾਬ 9.3 ਫੀਸਦ ਐਕਟਿਵ ਕੇਸ ਰੇਸ਼ੋ ਦੇ ਮੁਤਾਬਿਕ ਦੂਜੇ ਸਥਾਨ ਤੇ ਹੈ। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਚੰਡੀਗੜ੍ਹ 8.7 ਫੀਸਦ ਐਕਟਿਵ ਕੇਸਾਂ ਨਾਲ ਤੀਜੇ ਨੰਬਰ ਤੇ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਪੰਜਾਬ ਐਕਟਿਵ ਕੇਸਾਂ ਦੇ ਮਾਮਲਿਆਂ ਵਿੱਚ ਟੌਪ ਤਿੰਨ ਸੂਬਿਆਂ ਵਿੱਚ ਆਉਂਦਾ ਹੈ। ਇਸ ਵਕਤ  ਦੇਸ਼ ਅੰਦਰ 3.95 ਲੱਖ ਐਕਟਿਵ ਕੋਰੋਨਾ ਕੇਸ ਹਨ। ਮਹਾਰਾਸ਼ਟਰ ਵਿੱਚ 2.47 ਲੱਖ ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ 22,937 ਐਕਟਿਵ ਕੇਸ ਹਨ। ਫਰਵਰੀ ਦੇ ਪਹਿਲੇ ਹਫ਼ਤੇ ਤੱਕ ਐਕਟਿਵ ਕੇਸਾਂ ਦੀ ਗਿਣਤੀ 2000 ਤੱਕ ਆ ਗਈ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਆਂਢੀ ਸੂਬਿਆਂ ਵਿੱਚ ਕੇਸ ਪੰਜਾਬ ਨਾਲੋਂ ਬਹੁਤ ਘੱਟ ਹਨ। ਹਰਿਆਣਾ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 6,745, ਜੰਮੂ ਕਸ਼ਮੀਰ ਵਿੱਚ (1,593), ਹਿਮਾਚਲ ਪ੍ਰਦੇਸ਼ (1,654) ਅਤੇ ਚੰਡੀਗੜ੍ਹ ਵਿੱਚ ਐਕਟਿਵ ਕੇਸਾਂ ਦੀ ਗਿਣਤੀ (2,286) ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget