ਪੜਚੋਲ ਕਰੋ

ਪੰਜਾਬੀ ਅਦਾਕਾਰ ਦੇ ਗਹਿਣਿਆਂ ਦੇ ਸ਼ੋਅਰੂਮ ‘ਚ ਹੋਈ ਚੋਰੀ ਦੇ ਮਾਮਲੇ ‘ਚ ਵੱਡਾ ਖੁਲਾਸਾ, ਮੈਨੇਜਰ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ

Mohali News: ਮੋਹਾਲੀ ਪੁਲਿਸ ਨੇ ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ ਦੇ ਮੋਹਾਲੀ ਸਥਿਤ ਗਹਿਣਿਆਂ ਦੇ ਸ਼ੋਅਰੂਮ ਵਿੱਚ ਹੋਈ ਚੋਰੀ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ।

Mohali News: ਮੋਹਾਲੀ ਪੁਲਿਸ ਨੇ ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ ਦੇ ਮੋਹਾਲੀ ਸਥਿਤ ਗਹਿਣਿਆਂ ਦੇ ਸ਼ੋਅਰੂਮ ਵਿੱਚ ਹੋਈ ਚੋਰੀ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਜੋ ਕਿ ਸੰਨੀ ਐਨਕਲੇਵ, ਖਰੜ ਦਾ ਰਹਿਣ ਵਾਲਾ ਹੈ।

ਉਹ ਪਿਛਲੇ ਚਾਰ ਸਾਲਾਂ ਤੋਂ ਸ਼ੋਅਰੂਮ ਵਿੱਚ ਕੰਮ ਕਰ ਰਿਹਾ ਸੀ ਅਤੇ ਉਸ ਨੇ ₹1.28 ਕਰੋੜ ਦੇ ਗਹਿਣਿਆਂ, ₹60,000 ਨਕਦੀ ਅਤੇ ਇੱਕ ਡੀਵੀਆਰ ਦੀ ਚੋਰੀ ਕੀਤੀ ਸੀ। ਪੁਲਿਸ ਸੁਪਰਡੈਂਟ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ ਗਹਿਣੇ ਅਤੇ ਹੋਰ ਸਾਮਾਨ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮ ਪੁਲਿਸ ਰਿਮਾਂਡ 'ਤੇ ਹਨ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget