ਪੜਚੋਲ ਕਰੋ

ਹੁਣ ਸੰਨੀ ਦਿਓਲ ਖੇਡਣਗੇ ਸਿਆਸੀ ਖੇਡ, ਗੁਰਦਾਸਪੁਰ ਤੋਂ ਸ਼ੁਰੂਆਤ!

ਬਾਲੀਵੁੱਡ ਸਟਾਰ ਸੰਨੀ ਦਿਓਲ ਅੱਜ ਥੋੜ੍ਹੀ ਦੇਰ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਸੰਨੀ ਦਿਓਲ ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ।

ਨਵੀਂ ਦਿੱਲੀ: ਬਾਲੀਵੁੱਡ ਸਟਾਰ ਸੰਨੀ ਦਿਓਲ ਅੱਜ ਥੋੜ੍ਹੀ ਦੇਰ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਸੰਨੀ ਦਿਓਲ ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ। ਇਸ ਸੀਟ ‘ਤੇ ਕਾਂਗਰਸ ਦੇ ਸੁਨੀਲ ਜਾਖੜ ਚੋਣ ਮੈਦਾਨ ‘ਚ ਖੜ੍ਹੇ ਹਨ। ਜਾਖੜ ਨੇ ਜ਼ਿਮਨੀ ਚੋਣਾਂ ‘ਚ ਇੱਥੇ ਜਿੱਤ ਦਰਜ ਕੀਤੀ ਸੀ। ਹੁਣ ਸੰਨੀ ਦਿਓਲ ਖੇਡਣਗੇ ਸਿਆਸੀ ਖੇਡ, ਗੁਰਦਾਸਪੁਰ ਤੋਂ ਸ਼ੁਰੂਆਤ! 2014 ਦੀ ਲੋਕ ਸਭਾ ਸੀਟਾਂ ‘ਚ ਮਰਹੂਮ ਅਦਾਕਾਰ ਵਿਨੋਦ ਖੰਨਾ ਨੇ ਗੁਰਦਾਸਪੁਰ ਸੀਟ ‘ਤੇ ਜਿੱਤ ਦਰਜ ਕੀਤੀ ਸੀ। 27 ਅਪਰੈਲ ਨੂੰ ਉਨ੍ਹਾਂ ਦੀ ਮੌਤ ਮਗਰੋਂ ਜਾਖੜ ਨੇ ਚੋਣਾਂ ਜਿੱਤੀਆਂ ਸੀ। ਵਿਨੋਦ ਇਸ ਸੀਟ ਤੋਂ ਤਿੰਨ ਵਾਰ ਸਾਂਸਦ ਰਹਿ ਚੁੱਕੇ ਸੀ। ਹੁਣ ਸੰਨੀ ਦਿਓਲ ਖੇਡਣਗੇ ਸਿਆਸੀ ਖੇਡ, ਗੁਰਦਾਸਪੁਰ ਤੋਂ ਸ਼ੁਰੂਆਤ! ਹੁਣ ਇੱਕ ਵਾਰ ਫੇਰ ਤੋਂ ਬੀਜੇਪੀ ਇਸ ਸੀਟ ਤੋਂ ਬਾਲੀਵੁੱਡ ਸਟਾਰ ਨੂੰ ਚੋਣ ਮੈਦਾਨ ‘ਚ ਉਤਾਰ ਸਕਦੀ ਹੈ। ਉਧਰ, ਸੰਨੀ ਦਿਓਲ ਦੀ ਮਤਰੇਈ ਮਾਂ ਹੇਮਾ ਮਾਲਿਨੀ ਵੀ ਬੀਜੇਪੀ ਵੱਲੋਂ ਮਥੁਰਾ ਤੋਂ ਚੋਣ ਲੜ ਰਹੀ ਹੈ। ਉਨ੍ਹਾਂ ਦਾ ਪ੍ਰਚਾਰ ਖੁਦ ਧਰਮਿੰਦਰ ਕਰ ਰਹੇ ਹਨ।

ਟਾਪ ਹੈਡਲਾਈਨ

Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget