ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Sidhu Moose Wala Death: ਅਭਿਨੇਤਰੀ ਰਿਚਾ ਚੱਢਾ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਚੁੱਕੇ ਸਵਾਲ, ਕਿਹਾ, 'ਲਾਰੈਂਸ ਨੂੰ 10 ਤੇ ਸਿੱਧੂ ਨੂੰ ਦੋ ਗਾਰਡ..?'

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ 10 ਗੋਲੀਆਂ ਚਲਾਈਆਂ ਗਈਆਂ ਸਨ ਅਤੇ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।

Sidhu Moose Wala Death: ਅਭਿਨੇਤਰੀ  ਰਿਚਾ ਚੱਢਾ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਚੁੱਕੇ ਸਵਾਲ, ਕਿਹਾ, 'ਲਾਰੈਂਸ ਨੂੰ 10 ਤੇ ਸਿੱਧੂ ਨੂੰ ਦੋ ਗਾਰਡ..?'

Sidhu Moose Wala Death Row: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ 10 ਗੋਲੀਆਂ ਚਲਾਈਆਂ ਗਈਆਂ ਸਨ ਅਤੇ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ (Lawrence Bishnoi) ਨੇ ਕਥਿਤ ਤੌਰ 'ਤੇ ਗਾਇਕ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ, ਜਿਸ ਨੇ 2028 ਵਿੱਚ ਜੋਧਪੁਰ ਵਿੱਚ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

ਹਾਲਾਂਕਿ ਇਸ ਵਾਰ ਸੁਪਰਸਟਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਪਰ ਲਾਰੇਂਸ ਬਿਸ਼ਨੋਈ ਨੇ ਇਸ ਵਾਰ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਇਨਸਾਫ਼ ਲਈ ਲੜ ਰਿਹਾ ਹੈ। ਮਰਹੂਮ ਗਾਇਕ ਮਹਿਜ਼ 28 ਸਾਲਾਂ ਦਾ ਸੀ ਅਤੇ ਉਸ ਦੀ ਮੌਤ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਜਦਕਿ ਹਰ ਕੋਈ ਮਰਹੂਮ ਗਾਇਕ ਦੇ ਸਮਰਥਨ ਵਿੱਚ ਖੜ੍ਹਾ ਹੈ। ਇਸ ਦੌਰਾਨ ਅਦਾਕਾਰਾ ਰਿਚਾ ਚੱਢਾ ਉਸ ਦੇ ਇਨਸਾਫ ਦੀ ਮੰਗ ਕਰਦੀ ਨਜ਼ਰ ਆਈ ਅਤੇ ਉਸ ਨੇ ਸਰਕਾਰ ਨੂੰ ਕਈ ਗੰਭੀਰ ਸਵਾਲ ਵੀ ਪੁੱਛੇ।

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ
ਅੱਜ ਸਿੱਧੂ ਮੂਸੇਵਾਲਾ ਦਾ ਅਰਦਾਸ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਮਾਨਸਾ ਵਿਖੇ ਰੱਖਿਆ ਗਿਆ ,ਜਿੱਥੇ ਉਨ੍ਹਾਂ ਦੇ ਚਾਹੁਣ ਵਾਲੇ ਵੱਡੀ ਗਿਣਤੀ ਵਿੱਚ ਪੁੱਜੇ। ਇਸ ਦੌਰਾਨ ਸਿੱਧੂ ਦੀ ਆਤਮਾ ਦੀ ਸ਼ਾਂਤੀ ਲਈ ਭੋਗ ਵੀ ਪਾਇਆ ਗਿਆ ਹੈ। ਇਸ ਬਾਰੇ ਰਿਚਾ ਨੇ ਟਵੀਟ ਕੀਤਾ, 'ਮਾਨਸਾ ਤੋਂ ਆਉਣ ਵਾਲੀ ਹਰ ਤਸਵੀਰ ਮੇਰੇ ਦਿਲ ਦੇ ਹਜ਼ਾਰ ਟੁਕੜੇ ਕਰ ਦਿੰਦੀ ਹੈ। ਹਾਲਾਂਕਿ , ਇਹ ਦਰਦ ਸਿਰਫ਼ ਪੰਜਾਬੀ ਹੀ ਸਮਝ ਸਕਦੇ ਹਨ ਕਿ ਇੱਕ ਅਜਿਹੇ ਨੌਜਵਾਨ ਨੂੰ ਖੋ ਦੇਣ ਦਾ ਦੁੱਖ ਕੀ ਹੁੰਦਾ ਹੈ , ਜੋ ਕੌਮ ਪ੍ਰਤੀ ਐਨਾ ਸਮਰਪਿਤ ਸੀ। ਉਸਨੇ ਕਈ ਹੋਰਾਂ ਨੂੰ ਸੁਪਨੇ ਦੇਖਣ ਦੀ ਹਿੰਮਤ ਦਿੱਤੀ।
 
ਭੇਦਭਾਵ 'ਤੇ ਸਵਾਲ

ਉਨ੍ਹਾਂ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਕਿਵੇਂ ਉਨ੍ਹਾਂ (ਸਿੱਧੂ ਮੂਸੇਵਾਲਾ) ਕੋਲ ਸਿਰਫ਼ 2 ਸੁਰੱਖਿਆ ਗਾਰਡ ਹਨ ਜਦਕਿ ਲਾਰੈਂਸ ਬਿਸ਼ਨੋਈ ਕੋਲ 10 ਸੁਰੱਖਿਆ ਗਾਰਡ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਮਰਹੂਮ ਗਾਇਕ ਨਾਲ  ਭੇਦਭਾਵ ਕਿਉਂ ?  ਉਸਨੇ ਟਵੀਟ ਕੀਤਾ, "ਮੂਸੇਵਾਲੇ ਨੂੰ 2 ਗਾਰਡ ਤੇ ਲਾਰੈਂਸ ਬਿਸ਼ਨੋਈ ਨੂੰ 10  ਸੁਰੱਖਿਆ ਗਾਰਡ।  ਨਾਲੇ ਬਾਡੀਗਾਰਡਸ ਤੇ ਨਾਲੇ ਦਿੱਲੀ ਪੁਲਿਸ ਦੀ ਸਭ ਤੋਂ ਖਤਰਨਾਕ ਬੁਲੇਟ ਪਰੂਫ ਗੱਡੀ । ਅਭਿਨੇਤਰੀ ਨੇ ਟਵੀਟ ਨੂੰ ਦਿਲ ਦਹਿਲਾ ਦੇਣ ਵਾਲੇ ਇਮੋਜੀ ਨਾਲ ਜੋੜਿਆ ਅਤੇ #JusticeforSidhuMooseWala ਵੀ ਸ਼ੇਅਰ ਕੀਤਾ।

ਦੱਸ ਦੇਈਏ ਕਿ ਰਿਚਾ ਵੱਲੋਂ ਪੰਜਾਬੀ ਵਿੱਚ ਕੀਤੇ ਗਏ ਇਸ ਟਵੀਟ ਵਿੱਚ ਉਹ ਕਹਿ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲਈ ਸਿਰਫ਼ ਦੋ ਗਾਰਡ ਕਿਉਂ ਸਨ ਅਤੇ ਜਦੋਂ ਉਨ੍ਹਾਂ ਦੇ ਕਤਲ ਦੇ ਕਥਿਤ ਦੋਸ਼ੀ ਲਾਰੇਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ ਤਾਂ ਉਸ ਨੂੰ 10 ਸੁਰੱਖਿਆ ਗਾਰਡ ਇਸ ਦੇ ਨਾਲ ਹੀ ਇੱਕ ਬੁਲੇਟਪਰੂਫ ਗੱਡੀ ਵੀ ਦਿੱਤੀ ਗਈ ਹੈ। ਰਿਚਾ ਨੇ ਇਸ ਭੇਦਭਾਵ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਰਿਚਾ ਨੇ ਵੀ ਸਿੰਗਰ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ।  ਜਿਸ ਦਿਨ ਉਸ ਦਾ ਕਤਲ ਹੋਇਆ ਸੀ, ਉਸ ਨੇ ਲਿਖਿਆ, "ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਕੋਈ ਵੀ ਸ਼ਬਦ ਕਾਫੀ ਨਹੀਂ ਹੋਵੇਗਾ, ਉਸ ਦੀ ਮਾਂ ਬਾਰੇ ਸੋਚ ਕੇ ... ਦੁਨੀਆ ਦਾ। "ਸਭ ਤੋਂ ਵੱਡਾ ਦਰਦ ਬੱਚੇ ਨੂੰ ਗੁਆਉਣਾ ਹੈ। ਜੱਟ ਦਾ ਮੁਕਾਬਲਾ ਦਸ ਮੈਨੂ ਕਿਥੇ ਹੈ ? 28!  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget