ਪੜਚੋਲ ਕਰੋ

Adesh Prakash Singh: 19 ਸਾਲਾ ਆਦੇਸ਼ ਪ੍ਰਕਾਸ਼ ਦੇ ਫਲਾਇੰਗ ਅਫ਼ਸਰ ਬਣਨ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ

ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦਾ 19 ਸਾਲਾ ਨੌਜਵਾਨ ਆਦੇਸ਼ ਪ੍ਰਕਾਸ਼ ਸਿੰਘ ਹਵਾਈ ਸੈਨਾ ਵਿਚ ਫਲਾਇੰਗ ਅਫਸਰ ਨਿਯੁਕਤ ਹੋਇਆ ਹੈ।

ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦਾ 19 ਸਾਲਾ ਨੌਜਵਾਨ ਆਦੇਸ਼ ਪ੍ਰਕਾਸ਼ ਸਿੰਘ ਹਵਾਈ ਸੈਨਾ ਵਿਚ ਫਲਾਇੰਗ ਅਫਸਰ ਨਿਯੁਕਤ ਹੋਇਆ ਹੈ। ਜਿਸ ਨੇ ਅਜਿਹਾ ਕਰਕੇ ਇਤਿਹਾਸ ਰੱਚਿਆ ਅਤੇ ਨਾਲ ਹੀ ਆਪਣੇ ਪਰਿਵਾਰ, ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਦੱਸ ਦਈਏ ਕਿ ਆਦੇਸ਼ ਦੇ ਨਿੱਕੀ ਉਮਰੇ ਇਸ ਉਪਲਬਧੀ ਮਗਰੋਂ ਪਰਿਵਾਰ ਅਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ।

ਦੱਸ ਦਈਏ ਕਿ ਆਦੇਸ਼ ਪ੍ਰਕਾਸ਼ ਸਿੰਘ ਕਿਸਾਨੀ ਪਰਿਵਾਰ ਨਾਲ ਸੰਬੰਧਿਤ ਹੈ ਅਤੇ ਉਸਨੇ ਅਕੈਡਮੀ ਨਿਸ਼ਾਨ ਏ ਸਿੱਖੀ ਖਡੂਰ ਸਾਹਿਬ ਐਨਡੀਏ ਦੀ ਤਿਆਰੀ ਕੀਤੀ ਸੀ। ਨਾਲ ਹੀ ਆਦੇਸ਼ ਪ੍ਰਕਾਸ਼ ਸਿੰਘ ਦੇ ਪਿਤਾ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾ ਰਹੇ ਹਨ ਅਤੇ ਸਰਕਾਰੀ ਸਕੂਲ ਵਿਚ ਪ੍ਰਿੰਸੀਪਲ ਹਨ। ਇਸ ਮੌਕੇ ਆਦੇਸ਼ ਪ੍ਰਕਾਸ਼ ਸਿੰਘ ਦੀ ਮਾਤਾ ਜਸਤਿੰਦਰਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦਾ ਬੇਟਾ ਫਲਾਇੰਗ ਅਫਸਰ ਬਣਿਆ ਹੈ। ਜਿਸ ਨਾਲ ਸਾਡੀ ਪਹਿਚਾਣ ਬਣੀ ਹੈ ਅਤੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ।

Adesh Prakash Singh: 19 ਸਾਲਾ ਆਦੇਸ਼ ਪ੍ਰਕਾਸ਼ ਦੇ ਫਲਾਇੰਗ ਅਫ਼ਸਰ ਬਣਨ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ

ਨਾਲ ਹੀ ਆਦੇਸ਼ ਦੀ ਭੈਣ ਹਰਸ਼ ਪ੍ਰੀਤ ਨੇ ਕਿਹਾ ਕਿ ਉਹ ਪੜਾਈ ਕਰ ਰਹੀ ਹੈ ਅਤੇ ਉਸ ਦੇ ਭਰਾ ਦੇ ਇਸ ਖਿਤਾਬ ਨੂੰ ਹਾਸਲ ਕਰਨ ਨਾਲ ਹੁਣ ਉਸਦਾ ਹੌਸਲਾ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਵਿਦੇਸ਼ ਜਾਣਾ ਪਸੰਦ ਕਰ ਰਹੇ ਹਨ ਜੇਕਰ ਉਹ ਇੱਥੇ ਮੇਹਨਤ ਕਰਨ ਤਾਂ ਉਹ ਬੁਲੰਦੀਆਂ ਛੂਹ ਸਕਦੇ ਹਨ।

ਇਸ ਮੌਕੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਇਕਬਾਲ ਸਿੰਘ ਮੈਣੀ ਨੇ ਕਿਹਾ ਕਿ ਆਦੇਸ਼ ਪ੍ਰਕਾਸ਼ ਸਿੰਘ ਦੀ ਨਿਯੁਕਤੀ ਨਾਲ ਇਲਾਕੇ ਨੂੰ ਮਾਣ ਮਿਲਿਆ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਫਲਾਇੰਗ ਅਫ਼ਸਰ ਬਣਨ 'ਤੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਨੇ ਵੀ ਆਦੇਸ਼ ਨੂੰ ਸੋਸ਼ਲ ਮੀਡੀਆ ਰਾਹੀਂ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋਸੰਗਰੂਰ ਦੇ ਭਵਾਨੀਗੜ੍ਹ ਬਲਾਕ ਪਿੰਡ ਦੇ ਖੇਤਾਂ ਚੋਂ ਨਿਕਲ ਰਿਹਾ ਹੈ ਲਾਲ ਰੰਗ ਦਾ ਪਾਣੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget