ਪੜਚੋਲ ਕਰੋ
ਰੈਵਿਨਿਊ ਇੰਟੈਲੀਜੈਂਸ ਦਾ ADG 25 ਲੱਖ ਰਿਸ਼ਵਤ ਲੈਂਦਾ ਕਾਬੂ
ਸੀਬੀਆਈ ਨੇ ADG, ਡਾਇਰੈਕਟੋਰੇਟ ਆਫ ਰੈਵੀਨਿਊ ਇੰਟੈਲੀਜੈਂਸ ਲੁਧਿਆਣਾ ਸਮੇਤ ਦੋ ਲੋਕਾਂ ਨੂੰ 25 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਲੁਧਿਆਣਾ: ਸੀਬੀਆਈ ਨੇ ਚੰਦਰ ਸ਼ੇਖਰ ADG, ਡਾਇਰੈਕਟੋਰੇਟ ਆਫ ਰੈਵੀਨਿਊ ਇੰਟੈਲੀਜੈਂਸ ਲੁਧਿਆਣਾ ਸਮੇਤ ਦੋ ਲੋਕਾਂ ਨੂੰ 25 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮਾਂ ਦੇ ਟਿਕਾਣਿਆਂ 'ਤੇ ਸੀਬੀਆਈ ਲਗਾਤਾਰ ਦਿੱਲੀ, ਨੋਇਡਾ ਤੇ ਲੁਧਿਆਣਾ ਛਾਪਾਮਾਰੀ ਕਰ ਰਹੀ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















