ਪੜਚੋਲ ਕਰੋ

ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ, ਏਡੀਜੀਪੀ ਨੇ ਕਾਂਸਟੇਬਲ ਨੂੰ ਦਿੱਤਾ ਪ੍ਰਸ਼ੰਸਾ ਪੱਤਰ

ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ ਪ੍ਰਭਾਵਿਤ ਹੋ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਅਮਰਦੀਪ ਸਿੰਘ ਰਾਏ ਨੇ ਸੋਮਵਾਰ ਨੂੰ ਹੈੱਡ ਕਾਂਸਟੇਬਲ (ਐਚ.ਸੀ.) ਪਲਵਿੰਦਰ ਸਿੰਘ ਸਨਮਾਨਿਤ ਕੀਤਾ।

Punjab news: ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ ਪ੍ਰਭਾਵਿਤ ਹੋ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਅਮਰਦੀਪ ਸਿੰਘ ਰਾਏ ਨੇ ਸੋਮਵਾਰ ਨੂੰ ਹੈੱਡ ਕਾਂਸਟੇਬਲ (ਐਚ.ਸੀ.) ਪਲਵਿੰਦਰ ਸਿੰਘ ਸਨਮਾਨਿਤ ਕੀਤਾ। ਏਡੀਜੀਪੀ ਨੇ ਹੈੱਡ ਕਾਂਸਟੇਬਲ ਨੂੰ ਗਲੀ ਦੇ ਕੁੱਤੇ, ਜਿਸ ਦਾ ਸਿਰ ਕਾਰ ਦੇ ਬੰਪਰ ਦੇ ਫੋਗ-ਲੈਂਪ ਹੋਲ ਵਿੱਚ ਫਸਿਆ ਗਿਆ ਸੀ, ਦੀ ਜਾਨ ਬਚਾਉਣ ਲਈ ਸਨਮਾਨਿਤ ਕੀਤਾ। ਹੈੱਡ ਕਾਂਸਟੇਬਲ ਪਲਵਿੰਦਰ ਸਿੰਘ ਇਸ ਸਮੇਂ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਮੋਹਕਮਪੁਰਾ ਵਿਖੇ ਤਾਇਨਾਤ ਹਨ।

ਦੱਸਣਯੋਗ ਹੈ ਕਿ ਇੱਕ ਵਾਇਰਲ ਵੀਡੀਓ ਵਿੱਚ ਐਚ.ਸੀ. ਪਲਵਿੰਦਰ ਨੂੰ ਇੱਕ ਆਵਾਰਾ ਕੁੱਤੇ ਦਾ ਸਿਰ ਕਾਰ ਦੇ ਬੰਪਰ ਦੇ ਫੋਗ-ਲੈਂਪ ਹੋਲ ਵਿੱਚੋਂ ਕੱਢਣ ਅਤੇ ਉਸ ਦੀ ਜਾਨ ਬਚਾਉਂਦੇ ਹੋਏ ਦੇਖਿਆ ਗਿਆ ਸੀ।

ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਐਚ.ਸੀ. ਪਲਵਿੰਦਰ ਸਿੰਘ ਨੂੰ ਪ੍ਰਸ਼ੰਸਾ ਪੱਤਰ (ਕਲਾਸ-1) ਸੌਂਪਦੇ ਹੋਏ ਕਿਹਾ ਕਿ ਉਨ੍ਹਾਂ ਦਾ ਹਮਦਰਦੀ ਭਰਿਆ ਕੰਮ ਬਿਨਾਂ ਸ਼ੱਕ ਹੋਰਾਂ ਨੂੰ ਵੀ ਮੁਸੀਬਤ ’ਚ ਫਸੇ ਕਿਸੇ  ਜਾਨਵਰ ਦੀ  ਮਦਦ ਕਰਨ ਲਈ ਪ੍ਰੇਰਿਤ ਕਰੇਗਾ।

ਇਹ ਵੀ ਪੜ੍ਹੋ: Ludhiana News : ਲੁਧਿਆਣਾ ਵਿਖੇ ਚਿਕਨ 'ਚੋਂ ਨਿਕਲਿਆ ਚੂਹਾ , ਹੈਰਾਨ ਰਹਿ ਗਏ ਢਾਬੇ 'ਤੇ ਬੈਠੇ ਲੋਕ

ਐਚ.ਸੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6 ਵਜੇ ਘਰੋਂ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਉਸ ਨੂੰ ਕੁੱਤੇ ਦੀ ਗਰਦਨ ਕਾਰ ਦੇ ਬੰਪਰ ਵਿੱਚ ਫਸਣ ਬਾਰੇ ਦੱਸਿਆ।  ਉਸਨੇ ਦੱਸਿਆ , ‘‘ ਮੈਂ ਤੁਰੰਤ ਕੁੱਤੇ ਦੀ ਮਦਦ ਕਰਨ ਲਈ ਗਿਆ, ਜੋ ਦਰਦ ਨਾਲ ਕੁਰਲਾ ਰਿਹਾ ਸੀ ਅਤੇ ਮੈਂ ਸਹਿਜੇ-ਸਹਿਜੇ ਉਸਦੀ ਗਰਦਨ ਨੂੰ ਬਾਹਰ ਕੱਢਿਆ। ਕੁੱਤੇ ਦੀ ਗਰਦਨ ’ਤੇ ਮਾਮੂਲੀ ਸੱਟਾਂ ਲੱਗੀਆਂ ਹਨ।

ਪਲਵਿੰਦਰ ਸਿੰਘ ਨੇ ਏ.ਡੀ.ਜੀ.ਪੀ ਟ੍ਰੈਫਿਕ ਦਾ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਉਹ ਭਵਿੱਖ ਵਿੱਚ ਵੀ ਨੇਕ ਕੰਮਾਂ ਲਈ ਕੰਮ ਕਰਦੇ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: ਖਾਲਿਸਤਾਨ ਦੇ ਧਮਕੀ ਭਰੇ ਪੋਸਟਰ 'ਤੇ ਜੈਸ਼ੰਕਰ ਦੀ ਚੇਤਾਵਨੀ, ਕਿਹਾ- ਕਿਸੇ ਨੇ ਪਨਾਹ ਦਿੱਤੀ ਤਾਂ ਰਿਸ਼ਤੇ ਹੋਣਗੇ ਪ੍ਰਭਾਵਿਤ

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget