ਪੜਚੋਲ ਕਰੋ

ਬਾਦਲਾਂ ਦੀ ਰਿਹਾਇਸ਼ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਮੁਆਵਜ਼ਾ, ਸਰਕਾਰੀ ਨੌਕਰੀ ਦਾ ਭਰੋਸਾ

ਤੀ ਬਿੱਲਾਂ ਨੂੰ ਲੈ ਕਿ ਕਿਸਾਨਾਂ ਅੰਦਰ ਰੋਹ ਲਗਾਤਾਰ ਜਾਰੀ ਹੈ।ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ 'ਚ ਧਰਨਾ ਲਾਈ ਬੈਠੇ ਹਨ।

ਬਠਿੰਡਾ: ਖੇਤੀ ਬਿੱਲਾਂ ਨੂੰ ਲੈ ਕਿ ਕਿਸਾਨਾਂ ਅੰਦਰ ਰੋਹ ਲਗਾਤਾਰ ਜਾਰੀ ਹੈ।ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ 'ਚ ਧਰਨਾ ਲਾਈ ਬੈਠੇ ਹਨ।ਇਹ ਧਰਨਾ 25 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।ਬੀਤੇ ਕੱਲ੍ਹ ਧਰਨੇ ਦੌਰਾਨ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ 'ਚ ਹੀ ਇੱਕ ਕਿਸਾਨ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਗਈ ਸੀ।ਜਿਸਦੇ ਚੱਲਦੇ ਅੱਜ ਪ੍ਰਸ਼ਾਸਨ ਨੇ ਕਿਸਾਨ ਦੇ ਪਰਿਵਾਰਕ ਮੈਂਬਰ ਨਾਲ ਮੁਲਾਕਾਤ ਕਰ ਮੁਆਵਜ਼ੇ ਦਾ ਚੈੱਕ ਦਿੱਤਾ। ਦਰਅਸਲ, ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦੇ ਪ੍ਰੀਤਮ ਸਿੰਘ ( 65) ਪੁੱਤਰ ਬਚਨ ਸਿੰਘ ਨੇ ਬੀਤੇ ਦਿਨ ਪਿੰਡ ਬਾਦਲ ਵਿੱਚ ਬਾਦਲਾਂ ਦੇ ਘਰ ਮੁਹਰੇ ਸਲਫ਼ਾਸ ਖਾਧੀ ਸੀ।ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।ਬੁਜ਼ਰਗ ਕਿਸਾਨ ਦੀ ਮੌਤ ਮਗਰੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟੀਮ ਵਲੋਂ ਪੰਜਾਬ ਸਰਕਾਰ ਸਾਹਮਣੇ ਸਸਕਾਰ ਲਈ ਤਿੰਨ ਸ਼ਰਤਾਂ ਰੱਖੀਆਂ ਗਈਆਂ ਹਨ।ਮ੍ਰਿਤਕ ਦੇ ਪਰਿਵਾਰ ਸਿਰ ਚੜ੍ਹਿਆ ਸਾਰਾ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਮੁਆਫ਼ ਕੀਤਾ ਜਾਵੇ, ਸਰਕਾਰੀ ਨਿਯਮਾਂ ਅਨੁਸਾਰ 3 ਲੱਖ ਰੁਪਏ ਦੀ ਐਕਸਗਰੇਸੀਆ ਗਰਾਂਟ ਅਤੇ ਪਰਿਵਾਰ ਦੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਬਾਦਲਾਂ ਦੀ ਰਿਹਾਇਸ਼ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਮੁਆਵਜ਼ਾ, ਸਰਕਾਰੀ ਨੌਕਰੀ ਦਾ ਭਰੋਸਾ ਅੱਜ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਬਠਿੰਡਾ ਅਤੇ ਮੁਕਤਸਰ ਦੇ ਡਿਪਟੀ ਕਮਿਸ਼ਨਰਾਂ ਨੇ ਮੀਟਿੰਗ ਵਾਸਤੇ ਜਥੇਬੰਦਕ ਆਗੂਆਂ ਨੂੰ ਬਠਿੰਡਾ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਬੁਲਾ ਕੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਦਾ ਚੈੱਕ ਦੇ ਦਿੱਤਾ ਅਤੇ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰਨ ਤੇ ਸਿਹਮਤੀ ਬਣੀ ਹੈ।ਸਰਕਾਰੀ ਨੌਕਰੀ ਦੇਣ ਬਾਰੇ ਵੀ ਭਰੋਸਾ ਦਵਾਇਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget