ਪੜਚੋਲ ਕਰੋ

Air Force station security : ਏਅਰਫੋਰਸ ਸਟੇਸ਼ਨ ਦੀ ਸੁਰੱਖਿਆ ਲਈ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ 

Air Force station security : ਬਰਨਾਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਬਰਨਾਲਾ

Air Force station security : ਬਰਨਾਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਅਤੇ ਗਰਾਊਂਡ ਲੈਵਲ ਤੋਂ 5.8 ਕਿਲੋਮੀਟਰ ਦੀ ਉਚਾਈ ਤੱਕ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਬਿਨਾਂ ਮਨਜ਼ਰੂੀ ਡਰੋਨ, ਆਰਮਡ ਪਰਸਨ, ਪੈਰਾ ਗਲਾਈਡਰਜ਼, ਪੈਰਾ ਮੋਟਰਜ਼, ਗੁਬਾਰਿਆਂ) ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇੱਥੇ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਵੱਲੋਂ ਅਪਰੇਸ਼ਨ ਆਫ ਸਿਵਲ ਰਿਮੋਟਲੀ ਪਾਇਲਟਡ ਏਅਰਕਰਾਫਟ ਸਿਸਟਮ (ਆਰਪੀਏਐਸ) ਦੇ ਸਬੰਧ ਵਿਚ ਵਿਭਾਗੀ ਵੈਬਸਾਈਟ ’ਤੇ ਅਪਲੋਡ ਗਾਈਡਲਾਈਨਜ਼ ਦੇ ਸਨਮੁਖ ਸਿਵਲ ਰਿਮੋਟਲੀ ਪਾਇਲਟਡ ਏਅਰਕਰਾਫਟ ਸਿਸਟਮ (ਸੀਆਰਪੀਏਜ਼) ਦੀ ਵਰਤੋਂ ਕਰਨ ਲਈ ਵੈਬ/ਐਪ ਬੇਸਡ ਡਿਜੀਟਲ ਸਕਾਈ ਪੋਰਟਲ (www.digitalsky.dgca.gov.in) ਰਾਹੀਂ ਆਰਪੀਏ /ਡਰੋਨ ਦੀ ਜਾਣਕਾਰੀ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਦਰਜ ਕਰਕੇ ਏਅਰ ਫੋਰਸ ਮੂਵਮੈਂਟ ਲਾਇਜ਼ਨ ਯੂਨਿਟ ਦਿੱਲੀ ਵੱਲੋਂ ਆਨਲਾਈਨ ਪੋਰਟਲ ਰਾਹੀਂ ਮੁਹੱਈਆ ਕਰਾਈ ਜਾਣ ਵਾਲੀ ਏਅਰ ਡਿਫੈਂਸ ਕਲੀਅਰੈਂਸ ਲੈਣ ਉਪਰੰਤ ਹੀ ਸਿਵਲ ਰਿਮੋਟਲੀ ਪਾਇਲਟਡ ਏਅਰਕਰਾਫਟ ਸਿਸਟਮ ਦੀ ਵਰਤੋਂ ਕੀਤੀ ਜਾ ਸਕਦੀ ਹੈ ਜੋ ਕਿ ਨੋ ਪਰਮਿਸ਼ਨ, ਨੋ ਟੇਕਆਫ ’ਤੇ ਆਧਾਰਿਤ ਹੈ। ਇਹ ਹੁਕਮ 27 ਮਾਰਚ, 2024 ਤੱਕ ਲਾਗੂ ਰਹਿਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ 

Iphone ਲਈ ਕਲਿਕ ਕਰੋ 

ਟਾਪ ਹੈਡਲਾਈਨ

Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : AK-47 ਨਾਲ ਗੋਲੀ ਲੱਗਣ ਕਾਰਨ ASI ਦੀ ਮੌਤ,  ਪੁਲਿਸ ਥਾਣੇ 'ਚ ਸਨ ਮੁਨਸ਼ੀ 
Punjab News : AK-47 ਨਾਲ ਗੋਲੀ ਲੱਗਣ ਕਾਰਨ ASI ਦੀ ਮੌਤ,  ਪੁਲਿਸ ਥਾਣੇ 'ਚ ਸਨ ਮੁਨਸ਼ੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget