Punjab News: ਪੰਜਾਬ ਵਿੱਚ ਫੇਰਬਦਲ ਦਾ ਦੌਰ ਜਾਰੀ ਹੈ। ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ। ਇਸ ਤਹਿਤ 7 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ ਰਾਜੀਵ ਪਰਾਸ਼ਰ, ਵਿਨੈ ਬੁਬਲਾਨੀ, ਗੁਰਿੰਦਰ ਪਾਲ ਸਿੰਘ ਆਦਿ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠ ਲਿਖੀ ਹੈ:-

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Punjab Lottery Winner: ਰਾਤੋਂ ਰਾਤ ਕਿਸਮਤ ਨੇ ਮਾਰੀ ਪਲਟੀ, ਬਿਜਲੀ ਦਾ ਕੰਮ ਕਰਨ ਵਾਲਾ ਬਣਿਆ ਲੱਖਪਤੀ; ਨਿਕਲੀ ਲਾਟਰੀ...