ਪੜਚੋਲ ਕਰੋ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਲੈਂਡ ਰਿਕਾਰਡ ਸੋਸਾਇਟੀ (PLRS) ਨੇ ਸਹਾਇਕ ਸਿਸਟਮ ਮੈਨੇਜਰਾਂ (ASM) ਲਈ ਤਾਇਨਾਤੀ ਅਤੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।

Transfers
Source : ABPLIVE AI
Punjab News: ਪੰਜਾਬ ਲੈਂਡ ਰਿਕਾਰਡ ਸੋਸਾਇਟੀ (PLRS) ਨੇ ਸਹਾਇਕ ਸਿਸਟਮ ਮੈਨੇਜਰਾਂ (ASM) ਲਈ ਤਾਇਨਾਤੀ ਅਤੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ-1, ਸੈਕਟਰ-1, ਚੰਡੀਗੜ੍ਹ ਵਿਖੇ ਸਥਿਤ ਡਾਇਰੈਕਟੋਰੇਟ ਆਫ਼ ਲੈਂਡ ਰਿਕਾਰਡਜ਼ ਪੰਜਾਬ ਦੁਆਰਾ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੂੰ ਨਿਰਧਾਰਤ ਸਿਖਲਾਈ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ। ਤਬਾਦਲੇ ਕੀਤੇ ਗਏ 46 ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।



Advertisement
ਟ੍ਰੈਂਡਿੰਗ ਟੌਪਿਕ


















