ਪੜਚੋਲ ਕਰੋ

ਯੂਰਪ, ਕੈਨੇਡਾ ਤੇ ਅਮਰੀਕਾ 'ਚ ਦਾਖਲੇ ਸ਼ੁਰੂ, ਵਿਦੇਸ਼ਾਂ ਜਾਣ ਦੇ ਚਾਹਵਾਨ ਵਿਦਿਆਰਥੀ ਉਲਝਣ 'ਚ

ਯੂਰਪ ਤੇ ਕੈਨੇਡਾ ਵਿੱਚ ਅਗਸਤ ਤੇ ਸਤੰਬਰ ਮਹੀਨੇ ਦਾਖਲੇ ਸ਼ੁਰੂ ਹੋ ਰਹੇ ਹਨ। ਉਨ੍ਹਾਂ ਵਿੱਚ ਐਡਮਿਸ਼ਨ ਲਈ ਆਈਲਟਸ ਦਾ ਟੈਸਟ ਛੇ ਬੈਂਡ ਨਾਲ ਪਾਸ ਕਰਨਾ ਜ਼ਰੂਰੀ ਹੈ ਪਰ ਕੋਰੋਨਾ ਕਰਕੇ ਅਜੇ ਟ੍ਰੇਨਿੰਗ ਇੰਸਟੀਚਿਊਟ ਬੰਦ ਹੈ ਤਾਂ ਵਿਦਿਆਰਥੀਆਂ ਲਈ ਇਹ ਕਿਵੇਂ ਸੰਭਵ ਹੋਵੇਗਾ।

ਚੰਡੀਗੜ੍ਹ: ਹਰ ਸਾਲ ਪੰਜਾਬ ਤੋਂ ਡੇਢ ਲੱਖ ਬੱਚੇ ਵਿਦੇਸ਼ਾਂ ‘ਚ ਪੜ੍ਹਨ ਲਈ ਜਾਂਦੇ ਹਨ ਪਰ ਇਸ ਵਾਰ ਕੋਰੋਨਾ ਕਰਕੇ ਵਿਦੇਸ਼ਾਂ ‘ਚ ਪੜ੍ਹਨ ਜਾਣ ਵਾਲੇ ਵਿਦਿਆਰਥੀ ਭੰਬਲਭੂਸੇ ‘ਚ ਹਨ। ਹਾਲਾਂਕਿ, ਯੂਰਪ, ਕੈਨੇਡਾ ਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਨੇ ਕੋਵਿਡ-19 ਦੇ ਬਾਵਜੂਦ ਆਪਣੇ ਅਦਾਰਿਆਂ ਵਿੱਚ ਦਾਖਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਬਾਰ੍ਹਵੀਂ ਦੇ ਨਤੀਜੇ ਆਉਣ ਦੇ ਬਾਵਜੂਦ ਵਿਦੇਸ਼ਾਂ ‘ਚ ਦਾਖਲੇ ਲਈ ਦੀ ਤਿਆਰੀ ਲਈ ਸੂਬੇ ‘ਚ ਆਈਲੈਟਸ ਇੰਸਟੀਚਿਊਟ ਖੋਲ੍ਹਣ ਦੀ ਇਜਾਜ਼ਤ ਨਹੀਂ ਮਿਲ ਰਹੀ। ਵਿਦਿਆਰਥੀ ਇਸ ਬਾਰੇ ਭੰਬਲਭੂਸੇ ਵਿੱਚ ਹਨ ਕਿ ਕੀ ਉਹ ਵਿਦੇਸ਼ਾਂ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਦਾਖਲਾ ਲੈ ਸਕਣਗੇ ਜਾਂ ਨਹੀਂ। ਦਰਅਸਲ, ਵਿਦੇਸ਼ ਜਾਣ ਲਈ ਆਈਲੈਟਸ ਪਾਸ ਕਰਨਾ ਲਾਜ਼ਮੀ ਹੈ। ਇਸ ਲਈ ਬ੍ਰਿਟਿਸ਼ ਕੌਂਸਲ ਤੇ ਅੰਤਰਰਾਸ਼ਟਰੀ ਵਿਕਾਸ ਪ੍ਰੋਗਰਾਮ (ਆਈਡੀਪੀ) ਨੂੰ ਟੈਸਟ ਦੇਣ ਲਈ ਅਧਿਕਾਰਤ ਹਨ। ਇਨ੍ਹਾਂ ਦੋਵਾਂ ਸੰਸਥਾਵਾਂ ਨੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਪੀਓ) ਮੁਤਾਬਕ ਟੈਸਟ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਸੰਸਥਾਵਾਂ ਦੇ ਬੰਦ ਹੋਣ ਕਾਰਨ ਵਿਦਿਆਰਥੀ ਅੰਗਰੇਜ਼ੀ ਦੀ ਸਿਖਲਾਈ ਨਹੀਂ ਲੈ ਪਾ ਰਹੇ ਤੇ ਨਾ ਹੀ ਉਹ ਇਹ ਫੈਸਲਾ ਕਰ ਪਾ ਰਹੇ ਹਨ ਕਿ ਉਹ ਵਿਦੇਸ਼ੀ ਕਾਲਜਾਂ ਵਿੱਚ ਦਾਖਲ ਹੋਣ ਜਾਂ ਨਾ। ਹੁਣ ਪੰਜਾਬ ਤੇ ਚੰਡੀਗੜ੍ਹ ਦੇ ਆਈਲੈਟਸ ਇੰਸਟੀਚਿਊਟਸ ਨੇ ਰਾਜ ਸਰਕਾਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਆਪਣੇ ਸਿਖਲਾਈ ਕੇਂਦਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਇਨ੍ਹਾਂ ਕੇਂਦਰਾਂ ਦਾ ਕਹਿਣਾ ਹੈ ਕਿ ਜਦੋਂ ਸੂਬਾ ਸਰਕਾਰ ਨੇ ਬੱਸ ਵਿਚ ਯਾਤਰਾ ਲਈ ਬੈਠਣ ਦੀ ਇਜਾਜ਼ਤ ਦੇ ਦਿੱਤੀ ਹੈ, ਤਾਂ ਫਿਰ ਸਿਰਫ ਇੱਕ ਤੋਂ ਦੋ ਘੰਟੇ ਦੀ ਸਿਖਲਾਈ ਦੇਣ ਵਾਲੇ ਸੰਸਥਾਵਾਂ ਨੂੰ ਇਜਾਜ਼ਤ ਕਿਉਂ ਨਹੀਂ ਦਿੱਤੀ ਜਾਂਦੀ? ਆਈਲੈਟਸ ਇੰਸਟੀਚਿਊਟਸ ਚਲਾਉਣ ਵਾਲਿਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਾਨੂੰ ਉਦਯੋਗ ਦਾ ਦਰਜਾ ਦਿੱਤਾ ਗਿਆ ਹੈ ਤੇ ਦੂਜੇ ਪਾਸੇ ਸਾਨੂੰ ਆਪਣੇ ਸਿਖਲਾਈ ਕੇਂਦਰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਸਬੰਧੀ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰ ਨੇ ਪੁਸ਼ਟੀ ਕੀਤੀ ਹੈ ਕਿ ਸੰਸਥਾਵਾਂ ਨੂੰ ਸਿਖਲਾਈ ਕੇਂਦਰ ਖੋਲ੍ਹਣ ਲਈ ਪੁੱਛਿਆ ਜਾ ਰਿਹਾ ਹੈ। ਸਾਡੇ ਕੋਲ ਸੰਸਥਾਵਾਂ ਦੇ ਪੱਤਰ ਆ ਰਹੇ ਹਨ, ਪਰ ਜਦੋਂ ਤੱਕ ਭਾਰਤ ਸਰਕਾਰ ਨਿਰਦੇਸ਼ ਜਾਰੀ ਨਹੀਂ ਕਰਦੀ, ਅਸੀਂ ਉਨ੍ਹਾਂ ਨੂੰ ਖੋਲ੍ਹਣ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਸੰਪਰਕ ਕਰ ਰਹੇ ਹਾਂ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨਵਿਆਹ 'ਚ ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ, ਰੱਖ ਦਿੱਤੀ ਵੱਡੀ ਮੰਗPunjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |Bhagwantmaan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget