ਪੜਚੋਲ ਕਰੋ
ਪੈਸੇ ਖਾਤਰ ਨਕਲੀ ਦੁੱਧ ਦਾ ਕਾਰੋਬਾਰ, ਲੋਕਾਂ ਦੀ ਸਿਹਤ ਨਾਲ ਖਿਲਵਾੜ

ਪਟਿਆਲਾ: ਪੁਲਿਸ ਨੇ ਅੱਜ ਨਕਲੀ ਦੁੱਧ ਤੇ ਹੋਰ ਪਦਾਰਥ ਬਣਾਉਣ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ ਕੀਤਾ ਹੈ। ਇਹ ਲੋਕ ਪੈਸੇ ਖਾਤਰ ਨਕਲੀ ਦੁੱਧ ਦਾ ਕਾਰੋਬਾਰ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਸੀ। ਪੁਲਿਸ ਵੱਲੋਂ ਦੇਵੀਗੜ੍ਹ ਕੋਲ ਛਾਪਾ ਮਾਰ ਕੇ ਵੱਡੀ ਮਾਤਰਾ ਵਿੱਚ ਨਕਲੀ ਦੁੱਧ, ਪਨੀਰ ਤੇ ਦੇਸੀ ਘਿਉ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਇਸ ਦੇ ਨਾਲ ਸਵਾਲ ਉੱਠਿਆ ਹੈ ਕਿ ਕਿਵੇਂ ਨਕਲੀ ਦੁੱਧ ਰਾਹੀਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਹੀ ਹੈ।



ਹੋਰ ਪੜ੍ਹੋ























