ਪੜਚੋਲ ਕਰੋ

ਕਰਤਾਰਪੁਰ ਲਾਂਘੇ ਲਈ ਨਹੀਂ ਲੱਗੀ ਇੱਕ ਇੱਟ, ਆਧੁਨਿਕ ਦੂਰਬੀਨਾਂ ਵੀ ਪੁੱਟੀਆਂ, ਸੰਗਤ ਪ੍ਰੇਸ਼ਾਨ

ਗੁਰਦਾਸਪੁਰ: ਕਰਤਾਰਪੁਰ ਸਾਹਿਬ ਕੌਰੀਡੋਰ ਲਈ ਅਜੇ ਸਿਰਫ਼ ਜ਼ੁਬਾਨੀ ਪ੍ਰਬੰਧ ਹੀ ਹੋਏ ਨੇ ਅਮਲੀ ਤੌਰ ਤੇ ਅਜੇ ਭਾਰਤ ਵਾਲੇ ਪਾਸੇ ਕਿਸੇ ਤਰ੍ਹਾਂ ਦੀ ਸ਼ੁਰੂਆਤ ਨਹੀਂ ਹੋਈ ਪਰ ਇਸ ਦਰਮਿਆਨ ਡੇਰਾ ਬਾਬਾ ਨਾਨਕ ਹਿੰਦ-ਪਾਕਿ ਸਰਹੱਦ 'ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਈਆਂ ਗਈਆਂ ਆਧੁਨਿਕ ਦੂਰਬੀਨਾਂ ਹਟਾ ਦਿੱਤੀਆਂ ਗਈਆਂ ਹਨ। ਦਰਸ਼ਨ ਸਥਲ 'ਤੇ ਬੀਐਸਐਫ਼ ਅਤੇ ਪੰਜਾਬ ਸਰਕਾਰ ਵੱਲੋਂ ਸੰਗਤ ਲਈ ਤਿੰਨ ਦੁਰਬੀਨਾਂ ਲਗਵਾਈਆਂ ਗਈਆਂ ਸਨ ਜਿਨ੍ਹਾਂ ਰਾਹੀਂ ਸੰਗਤ ਦੂਰੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੀ ਸੀ। ਦੂਰਬੀਨਾਂ ਹਟਾਏ ਜਾਣ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚ ਰਹੀ ਸੰਗਤ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਓਧਰ ਕੋਈ ਵੀ ਪ੍ਰਬੰਧਕ ਅਧਿਕਾਰੀ ਇਸ ਗੱਲ ਬਾਰੇ ਬੋਲਣ ਨੂੰ ਤਿਆਰ ਨਹੀਂ ਕਿ ਦੂਰਬੀਨਾਂ ਨੂੰ ਕਿਸਨੇ ਅਤੇ ਕਿਉਂ ਹਟਾਈਆਂ ਹਨ। ਇਹ ਵੀ ਪੜ੍ਹੋ- ਕਰਤਾਰਪੁਰ ਸਾਹਿਬ ਗਲਿਆਰੇ ਲਈ ਸੜਕਾਂ ਦੀ ਬਜਾਏ ਲੱਗੀਆਂ ਨਵੀਆਂ ਦੂਰਬੀਨਾਂ ਡੇਰਾ ਬਾਬਾ ਨਾਨਕ ਵਿਖੇ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਆਉਂਦੀ ਸੰਗਤ ਦਾ ਕਹਿਣਾ ਹੈ ਕਿ ਬੇਸ਼ੱਕ ਕਰਤਾਰਪੁਰ ਸਾਹਿਬ ਕੌਰੀਡੋਰ ਦਾ ਕੰਮ ਚੱਲ ਰਿਹਾ ਹੈ ਪਰ ਦੂਰਬੀਨਾਂ ਲਗਾ ਦੇਣੀਆਂ ਚਾਹੀਦੀਆਂ ਨੇ ਤਾਂਕਿ ਦੂਰ-ਦੁਰੇਡੇ ਤੋਂ ਦਰਸ਼ਨ ਕਰਨ ਆਉਂਦੀ ਸੰਗਤ ਨੂੰ ਦਰਸ਼ਨ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਸੰਗਤ ਦਾ ਕਹਿਣਾ ਹੈ ਕਿ ਦੂਰਬੀਨ ਨਾਲ ਦਰਸ਼ਨ ਸਾਫ਼ ਤੌਰ ਉੱਤੇ ਹੋ ਜਾਂਦੇ ਸਨ ਪਰ ਪਤਾ ਨਹੀਂ ਕਿਸ ਵਜ੍ਹਾ ਨਾਲ ਦੂਰਬੀਨਾਂ ਇੱਥੋਂ ਹਟਵਾ ਦਿੱਤੀਆਂ ਗਈਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਦਰਸ਼ਨ ਸਥਲ ਉਤੇ ਲੱਗੀਆਂ ਤਿੰਨ ਦੂਰਬੀਨਾਂ ਨੂੰ ਹਟਵਾ ਦਿੱਤਾ ਗਿਆ ਇਸਦੀ ਵਜ੍ਹਾ ਕੀ ਹੈ ਇਸ ਦੇ ਬਾਰੇ ਕੋਈ ਵੀ ਪ੍ਰਬੰਧਕ ਅਧਿਕਾਰੀ ਕੈਮਰੇ ਦੇ ਸਾਹਮਣੇ ਦੱਸਣ ਨੂੰ ਤਿਆਰ ਨਹੀਂ ਹੈ। ਸਬੰਧਤ ਖ਼ਬਰ- ਕਰਤਾਰਪੁਰ ਸਾਹਿਬ ਕੌਰੀਡੋਰ: ਪਾਕਿਸਤਾਨ ਵਾਲੇ ਪਾਸੇ ਜੰਗੀ ਪੱਧਰ 'ਤੇ ਕੰਮ ਜਾਰੀ, ਭਾਰਤੀ ਲੀਡਰ ਕ੍ਰੈਡਿਟ ਵਾਰ ਤੇ ਕਾਗ਼ਜ਼ੀ ਕਾਰਵਾਈ 'ਚ ਉਲਝੇ

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget