ਪੜਚੋਲ ਕਰੋ

ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ,7 ਜੁਲਾਈ ਤੋਂ ਹੋਵੇਗੀ ਲਾਗੂ

ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਲਈ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ `ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 `ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।

ਚੰਡੀਗੜ੍ਹ: ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਆਉਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7 ਜੁਲਾਈ ਤੋਂ ਲਾਗੂ ਹੋਵੇਗੀ। ਦੱਸ ਦਈਏ ਕਿ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਜੇ ਪੰਜਾਬ ਆ ਰਿਹਾ ਹੈ ਤਾਂ ਉਸ ਦੀ ਸੂਬੇ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ। ਇਸ ਦੇ ਨਾਲ ਹੀ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ। ਪੰਜਾਬ ਸਰਕਾਰ ਵੱਲੋਂ ਟਰੈਵਲਿੰਗ ਗਾਈਡ ਲਾਈਨ: ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ `ਤੇ ਆ ਰਿਹਾ ਹੈ ਤਾਂ ਉਸਨੂੰ ਆਪਣੇ ਮੋਬਾਈਲ ਫੋਨ `ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ। ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ `ਤੇ ਲਗਾਉਣੀ ਹੋਵੇਗੀ, ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸਨੂੰ ਮੋਬਾਇਲ ‘ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ, ਜਾਂ ਫਿਰ ਪੋਰਟਲ `ਤੇ ਲੌਗ-ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ। ਜੇ ਪੰਜਾਬ ਆਉਣ ਵਾਲਾ ਕੋਈ ਯਾਤਰੀ ਦੱਸੇ ਕਦਮਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ। ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਪਹਿਲਾਂ ਹੀ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਗਈ ਹੈ। ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget