ਪੜਚੋਲ ਕਰੋ

ਸਾਲ 2015 ਦੇ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਪੰਥ ਤੋਂ ਮੁਆਫ਼ੀ ਮੰਗਣ :  ਐਡਵੋਕੇਟ ਧਾਮੀ

ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ

 ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਸਾਫ ਤੌਰ ’ਤੇ ਸਾਹਮਣੇ ਆਇਆ ਹੈ ਕਿ ਇਹ ਬੇਅਦਬੀ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਲੋਕਾਂ ਵੱਲੋਂ ਕੀਤੀ ਗਈ ਸੀ, ਜਿਸ ਵਿਚ ਤਤਕਾਲੀ ਅਕਾਲੀ ਸਰਕਾਰ ਦਾ ਕੋਈ ਹੱਥ ਨਹੀਂ ਸੀ।
 
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਬੀਤੇ ਸਮੇਂ ’ਚ ਸਰਕਾਰਾਂ ਵੱਲੋਂ ਜਾਣਬੁਝ ਕੇ ਸੋਝੀ ਸਮਝੀ ਮਨਸ਼ਾ ਤਹਿਤ ਸਿਆਸੀ ਲਾਹੇ ਲਈ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ ਗਿਆ, ਜਿਸ ਲਈ ਇਹ ਲੋਕ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਵਾਪਰਦਿਆਂ ਹੀ ਸਮੇਂ ਦੀ ਅਕਾਲੀ ਸਰਕਾਰ ਨੇ ਐਫਆਈਆਰ ਦਰਜ਼ ਕਰਕੇ ਜਾਂਚ ਆਰੰਭੀ ਸੀ, ਪਰ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਸਰਕਾਰ ਵੱਲੋਂ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ। 
 
ਇਸ ਮਗਰੋਂ ਕਾਂਗਰਸ ਦੀ ਸਰਕਾਰ 5 ਸਾਲ ਇਸ ’ਤੇ ਸਿਆਸਤ ਕਰਦੀ ਰਹੀ। ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਦੇ ਪੱਖਪਾਤੀ ਰਵੱਈਏ ਕਰਕੇ ਮਾਣਯੋਗ ਹਾਈਕੋਰਟ ਨੇ ਉਸ ਦੀ ਰਿਪੋਰਟ ਰੱਦ ਕਰ ਦਿੱਤੀ ਅਤੇ ਨਵੀਂ ਜਾਂਚ ਟੀਮ ਬਣਾਉਣ ਦਾ ਆਦੇਸ਼ ਦਿੱਤਾ ਸੀ। ਇਸ ਨਵੀਂ ਜਾਂਚ ਟੀਮ ਦੀ ਸਾਹਮਣੇ ਆਈ ਰਿਪੋਰਟ ਤੋਂ ਜ਼ਾਹਿਰ ਹੋ ਚੁੱਕਾ ਹੈ ਕਿ ਬੇਅਦਬੀ ਮਾਮਲਿਆਂ ਵਿਚ ਤਤਕਾਲੀ ਸਰਕਾਰ ਦਾ ਕੋਈ ਰੋਲ ਨਹੀਂ ਸੀ, ਸਗੋਂ ਸਰਕਾਰ ਨੇ ਤਾਂ ਐਫਆਈਆਰ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਸੀ। 
 
ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਪੰਥ ਦੀ ਅਗਵਾਈ ਕਰਨ ਵਾਲੀ ਜਮਾਤ ਅਤੇ ਪੰਥਕ ਹਿੱਤਾਂ ਦੇ ਤਰਜ਼ਮਾਨ ਸ਼੍ਰੋਮਣੀ ਅਕਾਲੀ ਦਲ ਨੂੰ ਜਾਣਬੁਝ ਕੇ ਬਦਨਾਮ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਪੰਥ ਨੂੰ ਨਿਆਂ ਮਿਲਣਾ ਚਾਹੀਦਾ ਹੈ।
 
 
 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget