ਪੜਚੋਲ ਕਰੋ

Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ

ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ 'ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਕਿਰਪਾਨ ਨਹੀਂ ਪਹਿਨਣ ਦਿੱਤੀ ਜਾਏਗੀ।ਹੁਣ ਇਸ ਮਾਮਲੇ ਨੂੰ SGPC ਦੇ ਪ੍ਰਧਾਨ ਐਡਵੋਕੇਟ ਧਾਮੀ..

Punjab News: ਭਾਰਤ ਦੇ ਹਵਾਈ ਅੱਡਿਆਂ 'ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਪਹਿਨਣ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਦੇਸ਼ 'ਚ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ, ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ 'ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਕਿਰਪਾਨ ਨਹੀਂ ਪਹਿਨਣ ਦਿੱਤੀ ਜਾਏਗੀ। ਇਹ ਹੁਕਮ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਹੁਣ ਇਸ ਮਾਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਨੋਟਿਸ ਲਿਆ ਹੈ।

ਹੋਰ ਪੜ੍ਹੋ : ਨਗਰ ਨਿਗਮ ਚੋਣਾਂ ਨਾ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਦਾ ਫੁੱਟਿਆ ਗੁੱਸਾ, ਰਾਜ ਚੋਣ ਕਮਿਸ਼ਨਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਸਿੱਖਾਂ ਨਾਲ ਧੱਕਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।

ਸਿਵਲ ਏਵੀਏਸ਼ਨ ਮੰਤਰੀ ਨੂੰ ਪੱਤਰ ਲਿਖ ਵਾਪਿਸ ਲੈਣ ਦੀ ਕੀਤੀ ਅਪੀਲ

ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸਿਵਲ ਏਵੀਏਸ਼ਨ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget