ਪੜਚੋਲ ਕਰੋ

Punjab News : ਅੱਜ ਪੰਜਾਬ ਦਾ ਬਦਲਿਆ ਜਾਵੇਗਾ ਐਡਵੋਕੇਟ ਜਨਰਲ, AG ਵਿਨੋਦ ਘਈ ਦੀ ਹੋਵੇਗੀ ਛੁੱਟੀ, ਅਸਤੀਫ਼ੇ ਦਾ ਆਹ ਬਣਿਆ ਕਾਰਨ 

Advocate General of Punjab - ਐਡਵੋਕੇਟ ਜਨਰਲ ਵਿਨੋਦ ਘਈ ਆਪਣਾ ਅਸਤੀਫ਼ਾ ਦੇਣਗੇ। ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਬਣੇ ਕਰੀਬ 1 ਸਾਲ 7 ਮਹੀਨੇ ਹੋਏ ਹਨ ਅਤੇ ਪੰਜਾਬ ਵਿੱਚ ਤੀਸਰਾ ਐਡਵੋਕੇਟ ਜਨਰਲ ਲਗਾਉਣ ਜਾ ਰਹੀ ਹੈ। ਵਿਨੋਦ ਘਈ ਤੋਂ

ਪੰਜਾਬ ਦੇ ਐਡਵੋਕੇਟ ਜਨਰਲ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਮੌਜੂਦਾ ਐਡਵੋਕੇਟ ਜਨਰਲ ਵਿਨੋਦ ਘਈ ਆਪਣਾ ਅਸਤੀਫ਼ਾ ਦੇਣਗੇ। ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਬਣੇ ਕਰੀਬ 1 ਸਾਲ 7 ਮਹੀਨੇ ਹੋਏ ਹਨ ਅਤੇ ਪੰਜਾਬ ਵਿੱਚ ਤੀਸਰਾ ਐਡਵੋਕੇਟ ਜਨਰਲ ਲਗਾਉਣ ਜਾ ਰਹੀ ਹੈ। ਵਿਨੋਦ ਘਈ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਨੂੰ ਵੀ AG ਲਗਾਇਆ ਗਿਆ ਸੀ। ਅਨਮੋਲ ਰਤਨ ਸਿੱਧੂ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਵਿਨੋਦ ਘਈ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ।

ਹਲਾਂਕਿ ਪੰਜਾਬ ਸਰਕਰ ਨੂੰ ਹਾਈਕੋਰਟ ਤੋਂ ਇਸ ਦੌਰ ਵਿੱਚ ਕਈ ਵਾਰ ਫਟਕਾਰ ਖਾਣੀ ਪਈ ਸੀ। ਹਾਈਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੂੰ ਕਈ ਫੈਸਲੇ ਆਪਣੇ ਵਾਪਸ ਲੈਣੇ ਪਏ ਸਨ। ਜਿਸ ਕਾਰਨ ਹੁਣ AG ਵਿਨੋਦ ਘਈ ਦੀ ਛੁੱਟੀ ਹੋ ਸਕਦੀ ਹੈ। 

ਪੰਜਾਬ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਜਿਸ ਦੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਾਕਰ ਨੂੰ ਕਾਫ਼ੀ ਫਟਕਾਰ ਲਈ ਸੀ ਕਿ ਚੁਣੇ ਹੋਏ ਨੁਮਾਇੰਦਿਆਂ ਦੇ ਹੱਕਾਂ ਨੂੰ ਸਰਕਾਰ ਕਿਵੇਂ ਪ੍ਰਭਾਵਿਤ ਕਰ ਸਕਦੀ ਹੈ। ਅਦਾਲਤ ਵਿੱਚ ਪੰਜਾਬ ਸਰਕਾਰ ਦੇ ਵਕੀਲ ਆਪਣਾ ਪੱਖ ਸਹੀ ਤਰ੍ਹਾਂ ਨਹੀਂ ਰੱਖ ਪਾਏ ਸਨ ਜਿਸ ਕਰਕੇ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ ਸੀ। 

ਇਸੇ ਤਰ੍ਹਾਂ ਇੱਕ ਹੋਰ ਫੈਸਲਾ ਲਿਆ ਗਿਆ ਸੀ ਕਿ 1060 ਨਵੇਂ ਭਰਤੀ ਕੀਤੇ ਪਟਵਾਰੀਆਂ ਨੂੰ ਸਿਰਫ਼ ਇੱਕ ਸਾਲ ਟ੍ਰੇਨਿੰਗ ਹੀ ਦਿੱਤੀ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨੂੰ ਵੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਕੇਸ ਵਿੱਚ ਵੀ ਪੰਜਾਬ ਦਾ ਐਡਵੋਕੇਟ ਜਨਰਲ ਚੰਗੀ ਤਰ੍ਹਾਂ ਪੈਰਵਾਈ ਨਹੀਂ ਕਰ ਸਕਿਆ ਅਤੇ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪੈ ਗਿਆ ਸੀ। 

ਇਸ ਤੋਂ ਇਲਾਵਾ ਐਡਵੋਕੇਟ ਜਨਰਲ ਵਿਨੋਦ ਘਈ 'ਤੇ ਨਿੱਜੀ ਹਮਲੇ ਵੀ ਹੋਏ ਸਨ। ਵਿਨੋਦ ਘਈ ਦੇ ਦਫ਼ਤਰ ਵਿੱਚ ਕੰਮ ਕਰਦੀ ਇੱਕ ਮਹਿਲਾ ਐਡਵੋਕੇਟ ਦੀ ਭੈਣ ਨੇ ਇਲਜ਼ਾਮ ਲਾਏ ਸਨ ਕਿ ਵਿਨੋਦ ਘਈ ਨੇ ਗ਼ੈਰ ਕਾਨੂੰਨੀ ਤਰੀਕੇ ਨਾਲ ਉਸ ਦੀ ਵਕੀਲ ਭੈਣ ਨੂੰ ਆਪਣੇ ਕੋਲ ਰੱਖਿਆ ਹੋਇਆ ਹੈ ਅਤੇ ਉਸ ਨਾਲ ਸਰੀਰਕ ਸਬੰਧ ਵੀ ਬਣਾਏ ਸਨ। ਹਲਾਂਕਿ ਇਸ ਮੁੱਦੇ 'ਤੇ ਸਰਕਾਰ ਦੀ ਕੋਈ ਪ੍ਰਤੀਕੀਰਿਆ ਨਹੀਂ ਆਈ ਸੀ ਪਰ ਵਿਰੋਧੀਆਂ ਨੇ ਵਿਨੋਦ ਘਈ ਦੇ ਅਸਤੀਫ਼ੇ ਦੀ ਮੰਗ ਜ਼ਰੂਰ ਕੀਤੀ ਸੀ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget