ਪੜਚੋਲ ਕਰੋ

Punjab news: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਐਡਵੋਕੇਟ ਜਗਮੀਤ ਸਿੰਘ ਸੰਸਦੀ ਹਲਕੇ ਦੇ ਯੂਥ ਪ੍ਰਧਾਨ ਨਿਯੁਕਤ

Punjab news: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਐਡਵੋਕੇਟ ਜਗਮੀਤ ਸਿੰਘ ਸੰਸਦੀ ਹਲਕੇ ਦੇ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Sangrur news: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਸੀਨੀਅਰ ਵਕੀਲ ਐਡਵੋਕੇਟ ਜਗਮੀਤ ਸਿੰਘ ਨੂੰ  ਉਨ੍ਹਾਂ ਦੀਆਂ ਪਾਰਟੀ ਅਤੇ ਲੋਕਾਂ ਪ੍ਰਤੀ ਸੇਵਾ ਭਾਵਨਾ ਨੂੰ  ਦੇਖਦੇ ਹੋਏ ਐਮ.ਪੀ. ਹਲਕਾ ਸੰਗਰੂਰ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਦੇ ਆਦੇਸ਼ਾਂ ਅਨੁਸਾਰ ਅੱਜ ਪਾਰਟੀ ਦੇ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ ਵੱਲੋਂ ਐਡਵੋਕੇਟ ਜਗਮੀਤ ਸਿੰਘ ਨੂੰ  ਇਸ ਅਹਿਮ ਜਿੰਮੇਵਾਰੀ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। 

ਇਸ ਮੌਕੇ ਭਸੌੜ ਨੇ ਕਿਹਾ ਕਿ ਐਮ.ਪੀ.ਸਿਮਰਨਜੀਤ ਸਿੰਘ ਮਾਨ ਵੱਲੋਂ ਹਲਕੇ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਕੰਮਾਂ ਤੋਂ ਹਲਕੇ ਦਾ ਹਰ ਵਰਗ ਖਾਸ ਕਰਕੇ ਯੂਥ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਲਗਾਤਾਰ ਪਾਰਟੀ ਦੇ ਨਾਲ ਜੁੜ ਕੇ ਪਾਰਟੀ ਦੀ ਮਜਬੂਤੀ ਨੂੰ  ਹੋਰ ਵਧਾ ਰਿਹਾ ਹੈ, ਜਿਨ੍ਹਾਂ ਨੌਜਵਾਨਾਂ ਵੱਲੋਂ ਪਿਛਲੇ ਸਮੇਂ ਦੌਰਾਨ ਪਾਰਟੀ ਦੀ ਚੜ੍ਹਦੀ ਕਲਾ ਲਈ ਸ਼ਲਾਘਾਯੋਗ ਕੰਮ ਕੀਤੇ ਹਨ, ਉਨ੍ਹਾਂ ਨੂੰ  ਪਾਰਟੀ ਪ੍ਰਧਾਨ ਵੱਲੋਂ ਅਹਿਮ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Politics: ਸਿੱਧੂ ਨੇ ਆਪਣੀ ਹੀ ਪਾਰਟੀ ਦੇ ਨੇਤਾਵਾਂ 'ਤੇ 'ਆਪ' ਨਾਲ ਮਿਲੇ ਹੋਣ ਦੇ ਲਾਏ ਦੋਸ਼, ਕਿਹਾ- 'ਕਾਂਗਰਸ ਉਦੋਂ ਹੀ ਉੱਠੇਗੀ ਜਦੋਂ...'

ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਯੂਥ ਆਗੂ ਐਡਵੋਕੇਟ ਜਗਮੀਤ ਸਿੰਘ ਨੂੰ ਐਮ.ਪੀ. ਹਲਕਾ ਸੰਗਰੂਰ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਮੀਦ ਕਰਦੇ ਹਾਂ ਕਿ ਐਡਵੋਕੇਟ ਜਗਮੀਤ ਸਿੰਘ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ  ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਭਵਿੱਖ ਵਿੱਚ ਪਾਰਟੀ ਦੀ ਚੜ੍ਹਦੀ ਕਲਾਂ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਨਗੇ।

ਨਵ ਨਿਯੁਕਤ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਨੇ ਪਾਰਟੀ ਪ੍ਰਧਾਨ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ  ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਚੜ੍ਹਦੀ ਕਲਾਂ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹਿਣਗੇ।

ਇਹ ਵੀ ਪੜ੍ਹੋ: Weather: ਸੂਬੇ ਵਿੱਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਅੱਜ ਪਵੇਗਾ ਮੀਂਹ! ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget