ਪੜਚੋਲ ਕਰੋ

ਅਫਗਾਨੀ ਪਿਆਜ਼ ਵੀ ਨਾ ਦੇ ਸਕਿਆ ਭਾਰਤੀਆਂ ਨੂੰ ਰਾਹਤ, ਕੀਮਤ 100 ਤੋਂ ਪਾਰ

ਭਾਰਤ ਵਿੱਚ ਮਹਿੰਗੇ ਪਿਆਜ਼ ਨਾਲ ਵਿਗੜੇ ਰਸੋਈ ਦੇ ਸਵਾਦ ਨੂੰ ਠੀਕ ਕਰਨ ਲਈ ਅਫਗਾਨੀ ਗੰਢੇ ਭਾਰਤ ਦੀ ਮਾਰਕੀਟ ਵਿੱਚ ਪਿਛਲੇ ਹਫਤੇ ਤੋਂ ਲਗਾਤਾਰ ਦਸਤਕ ਦੇ ਰਹੇ ਹਨ। ਅਫਗਾਨਿਸਤਾਨ ਤੋਂ ਪਿਆਜ਼ ਦਾ ਵੱਡਾ ਸਟਾਕ ਅਟਾਰੀ ਰਸਤੇ ਭਾਰਤ ਵਿੱਚ ਪੁੱਜਾ ਹੈ। ਇਸ ਦੀ ਗਿਣਤੀ ਲਗਪਗ 200 ਦੇ ਕਰੀਬ ਟਰੱਕ ਹਨ ਪਰ ਹਾਲੇ ਵੀ ਭਾਰਤ ਵਿੱਚ ਖ਼ਾਸਕਰ ਉੱਤਰੀ ਭਾਰਤ ਵਿੱਚ ਪਿਆਜ਼ ਦੇ ਰੇਟ ਵਿੱਚ ਕੋਈ ਵੀ ਗਿਰਾਵਟ ਦਰਜ ਨਹੀਂ ਕੀਤੀ ਗਈ।

ਅੰਮ੍ਰਿਤਸਰ: ਭਾਰਤ ਵਿੱਚ ਮਹਿੰਗੇ ਪਿਆਜ਼ ਨਾਲ ਵਿਗੜੇ ਰਸੋਈ ਦੇ ਸਵਾਦ ਨੂੰ ਠੀਕ ਕਰਨ ਲਈ ਅਫਗਾਨੀ ਗੰਢੇ ਭਾਰਤ ਦੀ ਮਾਰਕੀਟ ਵਿੱਚ ਪਿਛਲੇ ਹਫਤੇ ਤੋਂ ਲਗਾਤਾਰ ਦਸਤਕ ਦੇ ਰਹੇ ਹਨ। ਅਫਗਾਨਿਸਤਾਨ ਤੋਂ ਪਿਆਜ਼ ਦਾ ਵੱਡਾ ਸਟਾਕ ਅਟਾਰੀ ਰਸਤੇ ਭਾਰਤ ਵਿੱਚ ਪੁੱਜਾ ਹੈ। ਇਸ ਦੀ ਗਿਣਤੀ ਲਗਪਗ 200 ਦੇ ਕਰੀਬ ਟਰੱਕ ਹਨ ਪਰ ਹਾਲੇ ਵੀ ਭਾਰਤ ਵਿੱਚ ਖ਼ਾਸਕਰ ਉੱਤਰੀ ਭਾਰਤ ਵਿੱਚ ਪਿਆਜ਼ ਦੇ ਰੇਟ ਵਿੱਚ ਕੋਈ ਵੀ ਗਿਰਾਵਟ ਦਰਜ ਨਹੀਂ ਕੀਤੀ ਗਈ। ਅੰਮ੍ਰਿਤਸਰ ਵਿੱਚ ਨਾਸਿਕ ਤੇ ਇੰਦੌਰ ਸਮੇਤ ਮਹਾਰਾਸ਼ਟਰ ਵਿੱਚੋਂ ਆਉਣ ਵਾਲੇ ਪਿਆਜ਼ ਨੂੰ 100 ਰੁਪਏ ਪ੍ਰਤੀ ਕਿੱਲੋ ਵੇਚਿਆ ਜਾ ਰਿਹਾ ਹੈ ਜਦਕਿ ਅਫ਼ਗਾਨੀ ਪਿਆਜ਼ 90 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਅਫਗਾਨਿਸਤਾਨ ਵਿੱਚੋਂ ਪਿਆਜ਼ ਭਾਰਤੀ ਵਪਾਰੀਆਂ ਨੂੰ ਸਸਤੇ ਭਾਅ ਮਿਲ ਗਿਆ ਪਰ ਭਾਰਤੀ ਲੋਕ ਅਫਗਾਨਿਸਤਾਨ ਦੇ ਪਿਆਜ਼ ਨੂੰ ਘੱਟ ਹੀ ਪਸੰਦ ਕਰ ਰਹੇ ਹਨ। ਲੋਕਾਂ ਦੀ ਪਹਿਲੀ ਪਸੰਦ ਭਾਰਤੀ ਪਿਆਜ਼ ਹੀ ਹੈ ਜੋ ਸਵਾਦ ਤੇ ਸਾਈਜ਼ ਮੁਤਾਬਕ ਆਮ ਲੋਕਾਂ ਦੀ ਪਹੁੰਚ ਤੱਕ ਫਿੱਟ ਬੈਠਦਾ ਹੈ। ਅਫ਼ਗਾਨੀ ਪਿਆਜ਼ ਸਾਈਜ਼ ਵਿੱਚ ਵੱਡਾ ਤੇ ਘੱਟ ਸਵਾਦਿਸ਼ਟ ਕਰਕੇ ਭਾਰਤੀ ਲੋਕਾਂ ਨੂੰ ਘੱਟ ਪਸੰਦ ਆ ਰਿਹਾ ਹੈ। ਮੰਡੀਆਂ ਵਿੱਚ ਪਿਆਜ਼ ਦੇ ਆਸਮਾਨ ਨੂੰ ਛੂੰਹਦੇ ਰੇਟ ਕਾਰਨ ਆਮ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਦੂਜੇ ਪਾਸੇ ਅਫਗਾਨਿਸਤਾਨ ਤੋਂ ਪਾਕਿਸਤਾਨ ਦੇ ਰਸਤਿਓਂ ਪਿਆਜ਼ ਮੰਗਵਾਉਣ ਵਾਲੇ ਵਪਾਰੀਆਂ ਦਾ ਕਹਿਣਾ ਹੈ ਕਿ ਇਸ ਵਾਰ ਮਹਾਰਾਸ਼ਟਰ ਵਿੱਚ ਬਾਰਸ਼ ਕਾਰਨ ਖਰਾਬ ਹੋਈ ਪਿਆਜ਼ ਦੀ ਫਸਲ ਕਾਰਨ ਇਸ ਵਾਰ ਰੇਟ ਅਸਮਾਨ ਨੂੰ ਛੂਹ ਰਹੇ ਹਨ। ਉਨ੍ਹਾਂ ਨੂੰ ਮਜਬੂਰੀਵੱਸ ਅਫਗਾਨਿਸਤਾਨ ਤੋਂ ਪਿਆਜ਼ ਮੰਗਾਉਣਾ ਪੈ ਰਿਹਾ ਹੈ। ਇਹ ਓਨੀ ਤਾਂ ਨਹੀਂ ਪਰ ਜਿੰਨੀ ਹੋ ਸਕਦੀ ਹੈ ਭਾਰਤੀ ਲੋਕਾਂ ਦੀ ਜ਼ਰੂਰਤ ਪੂਰੀ ਕਰ ਰਿਹਾ ਹੈ। ਭਾਰਤ ਪਾਕਿ ਚੈਂਬਰ ਆਫ ਫੋਰਮ ਦੇ ਪ੍ਰਧਾਨ ਬਲਬੀਰ ਬਜਾਜ ਦਾ ਕਹਿਣਾ ਹੈ ਕਿ ਪਿਆਜ਼ ਦੀਆਂ ਕੀਮਤਾਂ ਹੇਠਾਂ ਆਉਣ ਤੇ ਹਾਲੇ ਵੀ ਇੱਕ ਡੇਢ ਮਹੀਨਾ ਲੱਗੇਗਾ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget