ਪੜਚੋਲ ਕਰੋ

ਕਿਸਾਨਾਂ ਦੇ ‘ਦਿੱਲੀ ਚੱਲੋ’ ਐਕਸ਼ਨ ਦੇ ਡਰੋਂ ਮੋਦੀ ਸਰਕਾਰ ਨੇ ਖੇਡਿਆ ਨਵਾਂ ਦਾਅ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ‘ਦਿੱਲੀ ਚੱਲੋ’ ਐਕਸ਼ਨ ਦੇ ਡਰੋਂ ਕੇਂਦਰ ਸਰਕਾਰ ਨਵਾਂ ਫੈਸਲਾ ਕੀਤਾ ਹੈ। ਰੇਲਵੇ ਮਹਿਕਮੇ ਨੇ ‘ਦਿੱਲੀ ਚੱਲੋ’ ਪ੍ਰੋਗਰਾਮ ਕਰਕੇ ਪੰਜਾਬ ਵਿੱਚ ਦਿੱਲੀ ਵਾਲੀਆਂ ਗੱਡੀਆਂ ਨੂੰ ਹਫ਼ਤੇ ਭਰ ਲਈ ਮੁਲਤਵੀ ਕਰ ਦਿੱਤਾ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ‘ਦਿੱਲੀ ਚੱਲੋ’ ਐਕਸ਼ਨ ਦੇ ਡਰੋਂ ਕੇਂਦਰ ਸਰਕਾਰ ਨਵਾਂ ਫੈਸਲਾ ਕੀਤਾ ਹੈ। ਰੇਲਵੇ ਮਹਿਕਮੇ ਨੇ ‘ਦਿੱਲੀ ਚੱਲੋ’ ਪ੍ਰੋਗਰਾਮ ਕਰਕੇ ਪੰਜਾਬ ਵਿੱਚ ਦਿੱਲੀ ਵਾਲੀਆਂ ਗੱਡੀਆਂ ਨੂੰ ਹਫ਼ਤੇ ਭਰ ਲਈ ਮੁਲਤਵੀ ਕਰ ਦਿੱਤਾ ਹੈ। ਕੇਂਦਰ ਸਰਕਾਰ ਨੂੰ ਡਰ ਹੈ ਕਿ ਇਨ੍ਹਾਂ ਗੱਡੀਆਂ ਜ਼ਰੀਏ ਕਿਸਾਨ ਕਿਤੇ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਨਾ ਪਹੁੰਚ ਜਾਣ। ਇਸ ਕਰਕੇ 30 ਨਵੰਬਰ ਤੱਕ ਦਿੱਲੀ ਵਾਲੀਆਂ ਕੁਝ ਟਰੇਨਾਂ ਨੂੰ ਮੁਲਤਵੀ ਕੀਤਾ ਗਿਆ ਹੈ। ਅੰਬਾਲਾ ਡਵੀਜ਼ਨ ਦੇ ਡੀਆਰਐਮ ਜੀਐਮ ਸਿੰਘ ਨੇ ਕਿਹਾ ਕਿ ਰੇਲਵੇ ਵੱਲੋਂ ਹਫ਼ਤੇ ਭਰ ਦੀ ਬੁਕਿੰਗ ਰੀਵਿਊ ਕੀਤੀ ਗਈ ਹੈ ਤੇ ਇਹ ਬੁਕਿੰਗ 40 ਫੀਸਦੀ ਤੋਂ ਘੱਟ ਹੋਣ ਕਰਕੇ ਕੁਝ ਗੱਡੀਆਂ ਹਫ਼ਤੇ ਲਈ ਮੁਲਤਵੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਗੱਡੀਆਂ ਰੱਦ ਕਰਨ ਪਿੱਛੇ ਸਿਰਫ ਯਾਤਰੀਆਂ ਦੀ ਘੱਟ ਬੁਕਿੰਗ ਹੋਣਾ ਹੀ ਹੈ। ਦੱਸ ਦਈਏ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏਆਈਕੇਐਸਸੀ) ਦੇ ਝੰਡੇ ਹੇਠ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ 26 ਤੇ 27 ਨਵੰਬਰ ਦਾ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਕਿਸਾਨਾਂ ਦਾ ਇਹ ਐਕਸ਼ਨ ਸਭ ਤੋਂ ਵੱਡਾ ਹੋਣ ਵਾਲਾ ਹੈ। ਇਸ ਲਈ ਕੇਂਦਰੀ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਸੂਤਰਾਂ ਮੁਤਾਬਕ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਤੋਂ ਰੋਕਿਆ ਜਾ ਸਕਦਾ ਹੈ। ਇਸ ਸਬੰਧੀ ਦਿੱਲੀ ਪੁਲਿਸ ਵੀ ਪੂਰੀ ਤਿਆਰੀ ਕਰ ਰਹੀ ਹੈ।

ਟਾਪ ਹੈਡਲਾਈਨ

ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab News: ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget