ਪੜਚੋਲ ਕਰੋ

28 ਸਾਲਾਂ ਬਾਅਦ ਐਸਜੀਪੀਸੀ ਨੂੰ ਆਪਣੀ ਜ਼ਮੀਨ ਦੀ ਯਾਦ ਆਈ, ਤਹਿਸੀਲਦਾਰ ਨਿਸ਼ਾਨਦੇਹੀ ਲਈ ਪਹੁੰਚੇ

ਅੰਮ੍ਰਿਤਸਰ ਦੇ ਪਿੰਡ ਭਰਾੜੀਵਾਲ ਵਿੱਚ ਕਰੀਬ 28 ਸਾਲਾਂ ਬਾਅਦ ਐਸਜੀਪੀਸੀ ਨੂੰ ਆਪਣੀ ਜ਼ਮੀਨ ਹੋਣ ਬਾਰੇ ਯਾਦ ਆਇਆ ਹੈ। ਮਾਮਲਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਫਤਰ ਵੀ ਪਹੁੰਚਇਆ ਹੈ। ਇਸ ਤੋਂ ਬਾਅਦ ਤਹਿਸੀਲਦਾਰ ਨੇ ਮੌਕੇ 'ਤੇ ਪਹੁੰਚ ਕੇ ਜਾਂਚ...

Amritsar News: ਅੰਮ੍ਰਿਤਸਰ ਦੇ ਪਿੰਡ ਭਰਾੜੀਵਾਲ ਵਿੱਚ ਕਰੀਬ 28 ਸਾਲਾਂ ਬਾਅਦ ਐਸਜੀਪੀਸੀ ਨੂੰ ਆਪਣੀ ਜ਼ਮੀਨ ਹੋਣ ਬਾਰੇ ਯਾਦ ਆਇਆ ਹੈ। ਮਾਮਲਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਫਤਰ ਵੀ ਪਹੁੰਚਇਆ ਹੈ। ਇਸ ਤੋਂ ਬਾਅਦ ਤਹਿਸੀਲਦਾਰ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਤੇ ਨਿਸ਼ਾਨਦੇਹੀ ਕੀਤੀ ਹੈ। 

ਇਸ ਮੌਕੇ ਗੱਲ ਕਰਦੇ ਹੋਏ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਹ ਜਗ੍ਹਾ ਦੀ ਰਜਿਸਟਰੀ ਉਨ੍ਹਾਂ ਵੱਲੋਂ 1995 ਦੀ ਕਰਵਾਈ ਗਈ ਹੈ। ਇਸ ਤੋਂ ਬਾਅਦ ਹੁਣ ਜਦੋਂ ਮਕਾਨ ਬਣਾ ਕੇ ਰਿਹਾਇਸ਼ ਕੀਤੀ ਤਾਂ ਐਸਜੀਪੀਸੀ ਨੂੰ ਸਾਡੀ ਜ਼ਮੀਨ ਦੀ ਯਾਦ ਆ ਗਈ।

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਨਾਮ ਤੇ ਰਜਿਸਟਰੀ ਕਰਵਾਈ ਹੈ। ਇਸ ਦੇ ਬਾਵਜੂਦ ਸਾਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪਹੁੰਚੇ ਤਹਿਸੀਲਦਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਨਿਸ਼ਾਨ ਲਗਾਉਣ ਲਈ ਭੇਜਿਆ ਹੈ। ਜਗ੍ਹਾ ਦੇਖ ਕੇ ਨਿਸ਼ਾਨਦੇਹੀ ਕੀਤੀ ਗਈ ਹੈ। ਬਾਕੀ ਜੋ ਵੀ ਤੈਅ ਕਰਨਾ ਸਿਵਲ ਅਦਾਲਤ ਨੇ ਹੀ ਕਰਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget