ਪੜਚੋਲ ਕਰੋ

ਕੋਰੋਨਾ ਨਾਲ 20 ਦਿਨ ਜੰਗ ਲੜਨ ਮਗਰੋਂ ਹਾਰਿਆ ਸੀਨੀਅਰ ਡਾਕਟਰ

ਦੱਸ ਦਈਏ ਕਿ ਰਾਜਨ ਸਿੰਘ (37) ਦਾ ਟੈਸਟ ਪੌਜ਼ੇਟਿਵ ਆਉਣ ਤੋਂ ਪਹਿਲਾਂ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਿੰਗ ਵਿੱਚ ਕੋਵਿਡ ਡਿਊਟੀਆਂ ਨਿਭਾਅ ਰਿਹਾ ਸੀ। ਉਸ ਦੀ ਹਾਲਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪਟਿਆਲਾ: ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸੀਨੀਅਰ ਡਾਕਟਰ ਦੀ ਕੋਵਿਡ ਨਾਲ ਤਕਰੀਬਨ 20 ਦਿਨ ਜੂਝਣ ਮਗਰੋਂ ਮੌਤ ਹੋ ਗਈ। ਮੰਗਲਵਾਰ ਸਵੇਰੇ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਡਾਕਟਰ ਨੇ ਦਮ ਤੋੜ ਦਿੱਤਾ। ਡਾਕਟਰ ਨੂੰ 30 ਅਪ੍ਰੈਲ ਨੂੰ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਰਾਜਨ ਸਿੰਘ (37) ਦਾ ਟੈਸਟ ਪੌਜ਼ੇਟਿਵ ਆਉਣ ਤੋਂ ਪਹਿਲਾਂ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਿੰਗ ਵਿੱਚ ਕੋਵਿਡ ਡਿਊਟੀਆਂ ਨਿਭਾਅ ਰਿਹਾ ਸੀ। ਉਸ ਦੀ ਹਾਲਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਹ  ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਕਸਬੇ ਦਾ ਵਸਨੀਕ ਸੀ।

ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚਐਸ ਰੇਖੀ ਨੇ ਕਿਹਾ ਕਿ ਇਹ ਡਾਕਟਰ ਭਾਈਚਾਰੇ ਨੂੰ ਬਹੁਤ ਵੱਡਾ ਘਾਟਾ ਹੈ। ਉਹ ਬਹੁਤ ਇਮਾਨਦਾਰ ਤੇ ਮਿਹਨਤੀ ਸਨ। ਡਾਕਟਰ ਰੇਖੀ ਨੇ ਕਿਹਾ ਕਿ ਉਨ੍ਹਾਂ ਨੂੰ ਕੋਰੋਨਾ ਵੈਕਸੀਨ ਲਾਈ ਗਈ ਸੀ, ਪਰ ਇਹ ਸਾਫ ਨਹੀਂ ਕਿ ਦੋਵੇਂ ਖੁਰਾਕਾਂ ਮਿਲੀਆਂ ਸੀ ਜਾਂ ਨਹੀਂ।

ਇਸੇ ਦੌਰਾਨ ਰੈਜੀਡੈਂਟ ਡਾਕਟਰ ਐਸੋਸੀਏਸ਼ਨ (ਆਰਡੀਏ), ਜੀਐਮਸੀ, ਰਾਜਿੰਦਰਾ ਹਸਪਤਾਲ, ਪਟਿਆਲਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਡਾਕਟਰ ਰਾਜਨ ਦੇ ਹਸਪਤਾਲ ਦੇ ਬਿੱਲਾਂ ਨੂੰ ਮੁਆਫ ਕਰਨ ਤੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ। ਐਸੋਸੀਏਸ਼ਨ ਨੇ ਕਿਹਾ ਕਿ ਡਾਕਟਰ ਆਪਣੇ ਪਰਿਵਾਰ ਵਿੱਚ ਇਕਲੌਤਾ ਕਮਾਉਣ ਵਾਲਾ ਸੀ।  ਐਸੋਸੀਏਸ਼ਨ ਨੇ ਕਿਹਾ ਕਿ ਡਾਕਟਰ ਦੀ ਰੋਜ਼ਾਨਾ ਇਲਾਜ ਦਾ ਖਰਚਾ 60,000-70,000 ਰੁਪਏ ਦੇ ਵਿਚਕਾਰ ਸੀ, ਜਿਸ ਦਾ ਉਸਦੇ ਪਰਿਵਾਰ ਲਈ ਭੁਗਤਾਨ ਕਰਨਾ ਬਹੁਤ ਮੁਸ਼ਕਲ ਹੋਵੇਗਾ।

ਇਹ ਵੀ ਪੜ੍ਹੋ: Punjab Coronavirus Crisis: ਪੰਜਾਬ 'ਚ ਮੁੱਕਿਆ ਵੈਕਸੀਨ ਦਾ ਸਟਾਕ, ਸੂਬੇ 'ਚ ਮੱਠੀ ਪਈ ਕੋਰੋਨਾ ਖਿਲਾਫ ਲੜਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget