ਪੜਚੋਲ ਕਰੋ

Punjab News: ਪੰਜਾਬ ਪੁਲਿਸ ਨੂੰ ਲੈ ਕੇ ਡੀਜੀਪੀ ਦਾ ਦਾਅਵਾ ਹੋਇਆ ਫੇਲ੍ਹ, ਬਾਜਵਾ ਨੇ ਆਹ ਮੁੱਦੇ 'ਤੇ ਘੇਰੀ ਮਾਨ ਸਰਕਾਰ ਤੇ ਪੁਲਿਸ 

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ...

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ 'ਆਪ' ਸਰਕਾਰ ਨੂੰ ਕਾਰਜਕਾਰੀ ਡੀਜੀਪੀ ਦੇ ਉਸ ਦਾਅਵੇ ਦੀ ਯਾਦ ਦਿਵਾਈ ਕਿ ਪੰਜਾਬ ਪੁਲਿਸ ਦੇ ਜਵਾਨ ਦਾਗ਼ੀ ਨਹੀਂ ਹਨ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਪੁਲਿਸ ਫੋਰਸ ਦੇ ਇੱਕ ਹਿੱਸੇ ਦਰਮਿਆਨ ਗੱਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜੂਨ ਵਿੱਚ 10,000 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਸਨ। ਹਾਲਾਂਕਿ, ਪੰਜਾਬ ਦੇ ਡੀਜੀਪੀ ਨੇ ਇੱਕ ਅਖ਼ਬਾਰ ਨੂੰ ਇੰਟਰਵਿਊ ਦੌਰਾਨ ਮੁੱਖ ਮੰਤਰੀ ਦੇ ਦੋਸ਼ਾਂ ਵਿਰੁੱਧ ਪੰਜਾਬ ਪੁਲਿਸ ਦਾ ਬਚਾਅ ਕੀਤਾ ਸੀ। 

ਬਾਜਵਾ ਕਿਹਾ ਕਿ 10,000 ਪੁਲਿਸ ਫੋਰਸ ਦੇ ਤਬਾਦਲੇ ਤੋਂ ਬਾਅਦ ਕੀ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾ ਸਕੇ ਹਨ? ਨਹੀਂ। ਕਿਉਂਕਿ ਸਿਰਫ਼ ਤਬਾਦਲੇ ਨਾਲ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਦਾ ਮੁੱਦਾ ਹੱਲ ਨਹੀਂ ਹੋਵੇਗਾ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ-ਕਮ-ਗ੍ਰਹਿ ਮੰਤਰੀ ਹੁਣ ਤੱਕ ਨਸ਼ਿਆਂ ਅਤੇ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਸਾਰਥਿਕ ਨਤੀਜੇ ਦੇਣ ਵਿੱਚ ਅਸਫਲ ਰਹੇ ਹਨ। 

ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਨੂੰ ਮਹਿਜ਼ ਵਿਅਰਥ ਕਾਰਵਾਈ ਕਰਾਰ ਦਿੰਦਿਆਂ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਆਪਣੀਆਂ ਨਾਕਾਮੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਚਾਰੂ ਬਣਾਉਣ ਅਤੇ ਨਿਰਧਾਰਿਤ ਸਮੇਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ। ਬਾਜਵਾ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਦੇ ਲੋਕਾਂ ਨੇ ਅਯੋਗ ਪੰਜਾਬ ਸਰਕਾਰ ਦੀ ਅਸਲੀਅਤ ਜਾਣ ਲਈ ਹੈ, ਜਿਸ ਕਰ ਕੇ 'ਆਪ' ਅਜਿਹੀਆਂ ਚਾਲਾਂ ਨਾਲ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜਦੋਂ ਤੋਂ 'ਆਪ' ਨੇ ਪੰਜਾਬ ਵਿੱਚ ਸੱਤਾ ਹਾਸਲ ਕੀਤੀ ਹੈ, ਗੈਂਗ ਕ੍ਰਾਈਮ, ਬੰਦੂਕ ਅਪਰਾਧ, ਜਬਰੀ ਵਸੂਲੀ ਅਤੇ ਨਸ਼ਾ ਤਸਕਰੀ ਵਿੱਚ ਵਾਧਾ ਹੋਇਆ ਹੈ। ਅਜਿਹਾ ਲੱਗਦਾ ਹੈ ਕਿ 'ਆਪ' ਸਰਕਾਰ ਨੇ ਆਪਣੇ ਆਪ ਨੂੰ ਅਪਰਾਧੀਆਂ ਅੱਗੇ ਸਮਰਪਣ ਕਰ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

Embed widget