ਪੜਚੋਲ ਕਰੋ

Amritpal Singh Arrest: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੁਲਿਸ ਦੀ ਪੰਜਾਬੀਆਂ ਨੂੰ ਅਪੀਲ, ਸਦਭਾਵਨਾ ਬਣਾਈ ਰੱਖੋ, ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ...

Amritpal Singh Arrest: ਪੰਜਾਬ ਪੁਲਿਸ ਨੇ ਐਤਵਾਰ ਸਵੇਰੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ...

Amritpal Singh Arrest: ਪੰਜਾਬ ਪੁਲਿਸ ਨੇ ਐਤਵਾਰ ਸਵੇਰੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ।

ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਤੇ ਸਾਂਝਾ ਕਰੋ।

ਦੱਸ ਦਈਏ ਕਿ ਪੁਲਿਸ ਦੇ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਗੁਰਦੁਆਰੇ ਵਿੱਚ ਸੰਗਤਾਂ ਨੂੰ ਸੰਬੋਧਨ ਕਰ ਰਿਹਾ ਸੀ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਵਾਰਿਸ ਪੰਜਾਬ ਦੇ ਚੀਫ਼ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਗੁਰਦੁਆਰਾ ਸਾਹਿਬ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅੰਮ੍ਰਿਤਪਾਲ ਨੂੰ 36 ਦਿਨਾਂ ਬਾਅਦ ਪੁਲਿਸ ਨੇ ਫੜ ਲਿਆ ਹੈ। ਉਹ ਅਜਨਾਲਾ ਕਾਂਡ ਤੋਂ ਬਾਅਦ ਫਰਾਰ ਸੀ। ਤਿੰਨ ਦਿਨ ਪਹਿਲਾਂ ਭਗੌੜੇ ਦੀ ਪਤਨੀ ਕਿਰਨਦੀਪ ਕੌਰ ਨੂੰ ਵੀਰਵਾਰ (21 ਅਪ੍ਰੈਲ) ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ ਗਿਆ ਸੀ।

ਦਰਅਸਲ ਅੰਮ੍ਰਿਤਪਾਲ ਦੇ ਸਾਰੇ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਉਸ ਦੇ ਸਾਥੀਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਉਸਦੀ ਪਤਨੀ 'ਤੇ ਦਬਾਅ ਬਣਾਉਣਾ ਸ਼ੁਰੂ ਕੀਤਾ ਤਾਂ ਉਹ ਵੀ ਹਿਰਾਸਤ 'ਚ ਆ ਗਿਆ। ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਸਕਦਾ ਹੈ। ਜਦੋਂ ਉਹ ਫਰਾਰ ਸੀ ਤਾਂ ਉਸ ਨੇ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਵੀਡੀਓ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ: Delta Airlines: ਸ਼ਰਾਬੀ ਯਾਤਰੀ ਨੇ ਫਲਾਈਟ ਵਿੱਚ ਪੁਰਸ਼ ਅਟੈਂਡੈਂਟ ਨੂੰ ਜ਼ਬਰਦਸਤੀ ਚੁੰਮਿਆ ਕਿਹਾ- ਤੂੰ ਬਹੁਤ ਸੋਹਣੀ ਏ...

ਅੰਮ੍ਰਿਤਪਾਲ 18 ਮਾਰਚ ਤੋਂ ਫਰਾਰ ਸੀ- ਸਭ ਤੋਂ ਪਹਿਲਾਂ 18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਫੜਨ ਲਈ ਜਾਲ ਵਿਛਾਇਆ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਅੰਮ੍ਰਿਤਪਾਲ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਪੁਲਿਸ ਲਗਾਤਾਰ ਉਸਦੀ ਤਲਾਸ਼ ਕਰ ਰਹੀ ਸੀ ਪਰ ਉਹ ਲਗਾਤਾਰ ਆਪਣਾ ਭੇਸ ਬਦਲ ਕੇ ਪੁਲਿਸ ਤੋਂ ਫਰਾਰ ਹੋ ਰਿਹਾ ਸੀ।

ਇਹ ਵੀ ਪੜ੍ਹੋ: Weatehr Update: ਤਾਪਮਾਨ 40 ਡਿਗਰੀ ਤੋਂ ਪਾਰ! ਦਿੱਲੀ-ਯੂਪੀ 'ਚ ਅੱਜ ਮੀਂਹ ਦੀ ਸੰਭਾਵਨਾ, ਇੱਥੇ ਪੈਣਗੇ ਗੜੇ, ਜਾਣੋ ਅਗਲੇ 5 ਦਿਨਾਂ ਦੇ ਮੌਸਮ ਦੀ ਅਪਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Embed widget