ਪੜਚੋਲ ਕਰੋ

ਕਾਂਗਰਸ ਦੀ ਬੇਰੁਖੀ ਮਗਰੋਂ ਨਵਜੋਤ ਸਿੱਧੂ ਦੇ ਕਈ 'ਗਾਹਕ'

ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ ਚੱਲ ਰਹੀ ਨਾਰਾਜ਼ਗੀ ਮਗਰੋਂ ਇਸ ਦਾ ਫਾਇਦਾ ਦੂਜੀਆਂ ਪਾਰਟੀਆ ਦੇ ਲੀਡਰ ਚੁੱਕ ਰਹੇ ਹਨ। ਵਿਰੋਧੀ ਪਾਰਟੀਆਂ ਦੀਆਂ ਸਿੱਧੂ ਨੂੰ ਆਪਣੇ ਹੱਕ ‘ਚ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ ਚੱਲ ਰਹੀ ਨਾਰਾਜ਼ਗੀ ਮਗਰੋਂ ਇਸ ਦਾ ਫਾਇਦਾ ਦੂਜੀਆਂ ਪਾਰਟੀਆ ਦੇ ਲੀਡਰ ਚੁੱਕ ਰਹੇ ਹਨ। ਵਿਰੋਧੀ ਪਾਰਟੀਆਂ ਦੀਆਂ ਸਿੱਧੂ ਨੂੰ ਆਪਣੇ ਹੱਕ ‘ਚ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਹੁਣ ਪੰਜਾਬੀ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਨੇ ਸਿੱਧੂ ਨੂੰ ਪੀਡੀਏ ‘ਚ ਆਉਣ ਦਾ ਸੱਦਾ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਸਿੱਧੂ ਨੂੰ ਕਾਂਗਰਸ ‘ਚ ਬਣਦਾ ਮਾਣ-ਸਨਮਾਨ ਨਹੀਂ ਦਿੱਤਾ ਜਾਂਦਾ ਤਾਂ ਉਹ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਹਿੱਸਾ ਬਣ ਸਕਦੇ ਹਨ। ਉਨ੍ਹਾਂ ਦੇ ਗਠਬੰਧਨ ‘ਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਖਹਿਰਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਇਸ ਮਾਮਲੇ ਨੂੰ ਲੈ ਕੇ ਸਿੱਧੂ ਨਾਲ ਕੋਈ ਗੱਲ ਨਹੀਂ ਹੋਈ। ਖਹਿਰਾ ਨੇ ਕਿਹਾ ਕਿ ਕੈਪਟਨ ਇੱਕ ਰਣਨੀਤੀ ਤਹਿਤ ਸਿੱਧੂ ਖਿਲਾਫ ਕਾਰਵਾਈ ਕਰ ਰਹੇ ਹਨ। ਉਹ ਜਾਣਬੁਝ ਕੇ ਸਿੱਧੂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸਿੱਧੂ ਨੂੰ ਕਿਸੇ ਵੀ ਕੀਮਤ ‘ਤੇ ਆਪਣੇ ਸਿਧਾਤਾਂ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ। ਖਹਿਰਾ ਤੋਂ ਪਹਿਲਾ ਸਿਮਰਜੀਤ ਸਿੰਘ ਬੈਂਸ ਵੀ ਸਿੱਧੂ ਨੂੰ ਪਾਰਟੀ ਜੁਆਇੰਨ ਕਰਨ ਦੀ ਪੇਸ਼ਕਸ਼ ਕਰ ਚੁੱਕੇ ਹਨ। ਉਨ੍ਹਾਂ ਨੇ ਤਾਂ ਇਹ ਵੀ ਕਹਿ ਦਿੱਤਾ ਕਿ ਜੇਕਰ ਸਿੱਧੂ ਅਲਾਇੰਸ ਦਾ ਹਿੱਸਾ ਬਣਦੇ ਹਨ ਤਾਂ ਉਹ 2022 ਵਿਧਾਨ ਸਭਾ ਚੋਣਾਂ ‘ਚ ਪੰਜਾਬ ਮੁੱਖ ਮੰਤਰੀ ਵਜੋਂ ਪੇਸ਼ ਹੋਣਗੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget